ਚੰਡੀਗੜ, 10 ਜੂਨ : (ਪੱਤਰ ਪਰੇਰਕ)-ਜਲੰਧਰ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਾਡੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਬੇਮਿਸਾਲ ਕੁਰਬਾਨੀਆਂ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਲਈ ਇੱਕ ਢੁੱਕਵੀਂ ਸ਼ਰਧਾਂਜਲੀ ਵਜੋਂ ਚਿਤਵੀ ਗਈ ਸੀ। ਇਹ ਯਾਦਗਾਰ ਨਾ ਸਿਰਫ਼ ਪੰਜਾਬ ਦੇ ਸੱਭਿਆਚਾਰਕ ਅਤੇ ਸਿੱਖਿਆਤਮਕ ਧੁਰੇ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ ਸਗੋਂ ਨੌਜਵਾਨ ਪੀੜੀ ਨੂੰ ਆਪਣੇ ਸ਼ਾਨਦਾਰ, ਇਤਿਹਾਸਿਕ ਅਤੇ ਸੱਭਿਆਚਾਰਕ ਪਿਛੋਕੜ ਬਾਰੇ ਵੀ ਬਾਖੂਬੀ ਜਾਗਰੂਕ ਕਰ ਰਹੀ ਹੈ। ਇਹ...
News
ਚੰਡੀਗੜ, 10 ਜੂਨ (ਪੱਤਰ ਪਰੇਰਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਸੂਬੇ ਵਿੱਚ ਪਹਿਲੀ ਖੇਡ ਯੂਨੀਵਰਸਿਟੀ ਸਥਾਪਤ ਕਰਨ ਦੇ ਸੁਪਨਮਈ ਪ੍ਰਾਜੈਕਟ ’ਤੇ ਅਮਲੀ ਜਾਮਾ ਪਹਿਨਾਉਦਿਆਂ ਪੰਜਾਬ ਸਰਕਾਰ ਵੱਲੋਂ ਇਸ ਨੂੰ ਸਥਾਪਤ ਕਰਨ ਲਈ ਜਗਾਂ ਦੀ ਸ਼ਨਾਖਤ ਕਰ ਲਈ ਗਈ ਹੈ। ਖੇਡ ਯੂਨੀਵਰਸਿਟੀ ਅਗਲੇ ਸੈਸ਼ਨ ਤੋਂ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਬਿਲਡਿੰਗ ਵਿੱਚ ਸ਼ੁਰੂ ਹੋ ਜਾਵੇਗੀ। ਇਹ ਯੂਨਵਰਸਿਟੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਲਈ ਚਾਨਣ ਮੁਨਾਰਾ ਬਣੇਗੀ ਅਤੇ ਸੂਬੇ ਦੀ...
ਮੋਗਾ,9 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਆਪਣੀ ਕਾਰਗੁਜ਼ਾਰੀ ਸਦਕਾ ਆਈਲਜ਼ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਿਟਰ ਵੀਜ਼ਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਮੈਕਰੋ ਗਲੋਬਲ ਮੋਗਾ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ । ਸੰਸਥਾ ਦੇ ਐੱਮ ਡੀ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਸਟਾਫ਼ ਦੀ ਮਿਹਨਤੀ ਸਦਕਾ ਵਿਦਿਆਰਥੀ ਹਰਮਨਜੀਤ ਸਿੰਘ ਵਾਸੀ ਮੋਗਾ ਨੇ 7.0 ਬੈਂਡ ,ਜਸਨੰਦਰ ਕੌਰ ਵਾਸੀ ਫਿਰੋਜ਼ਪੁਰ ਨੇ 7.0 ਬੈਂਡ ਅਤੇ ਤੁਸ਼ਾਰ ਗਰੋਵਰ ਨੇ 7.0 ਬੈਂਡ ਪ੍ਰਾਪਤ...
ਸਵੀਡਨ, 9 ਜੂਨ (ਅਰੋੜਾ)- ਹਰ ਸਾਲ ਸਵੀਡਨ ਨੈਸ਼ਨਲ ਡੇ 6 ਮਈ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਹਰ ਰਾਜ ਦੇ ਲੋਕਾਂ ਵਲੋਂ ਕੀਤੇ ਗਏ ਵੱਖ ਵੱਖ ਖੇਤਰ ਚ ਚੰਗੇ ਕੰਮਾਂ ਨੂੰ ਲੈ ਕੇ ਉਸ ਰਾਜ ਦੇ ਮਿਊਂਸਪਲ ਕੌਂਸਲ ਦੇ ਚੇਅਰਮੈਨ ਸਨਮਾਨ ਕਰਦੇ ਨੇ। ਇਸ ਮੌਕੇ ਤੇ ਡਾ ਸੋਨੀਆ ਨੂੰ ਸੋਟੋਕਹੋਲ੍ਮ ਮਿਊਂਸਪਲ ਕੌਂਸਲ ਦੇ ਚੇਅਰਮੈਨ ਈਵਾ-ਲੁਇਸ ਇਰਲੈਂਡਸਨ ਸਲੋਰੈਚ ਨੇ ਸਨਮਾਨ ਕੀਤਾ। ਤਕਰੀਬਨ 14 ਲੋਕਾਂ ਨੂੰ ਵੱਖ ਵੱਖ ਖੇਤਰ ਚ ਕੀਤੇ ਵਧੀਆਂ ਕੰਮ ਵਲੋਂ ਸਨਮਾਨ ਕੀਤਾ ਗਿਆ। ਇਸ ਇਵੇੰਟ ਚ...
ਬਰਗਾੜੀ 9 ਜੂਨ (ਸਤਨਾਮ ਬੁਰਜ ਹਰੀਕਾ)- ਗਿੱਲ ਪਿੰਡ ਬਾਹਲਾ ਕਲਾਂ ਦੇ ਗਾਇਕ ਜਸਮੀਤ ‘ਜੈਸੀ’ ਦੀ ਬੁਲੰਦ ਆਵਾਜ਼ ਵਿੱਚ ਲੋਕ ਕਚਹਿਰੀ ਵਿੱਚ ਆਪਣਾ ਗੀਤ ‘ਕੱਚ ਵਾਂਗੂ ਰਿਸ਼ਤੇ’ ਲੈ ਕੇ ਹਾਜ਼ਰ ਹੋਇਆ। ਇਸ ਗੀਤ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨ ਸਾਹਿਤਕਾਰ ਬੇਅੰਤ ਗਿੱਲ ਭਲੂਰ ਅਤੇ ਅਨੰਤ ਗਿੱਲ ਭਲੂਰ ਨੇ ਕਿਹਾ ਕਿ ਅਜਿਹੇ ਗੀਤਾਂ ਦੀ ਸਮਾਜ ਨੂੰ ਅਹਿਮ ਲੋੜ ਹੈ ਕਿਉਂਕਿ ਅੱਜ ਧੜਾ-ਧੜ ਆ ਰਹੇ ਬੰਦੂਕਾਂ, ਪਿਸਤੌਲਾਂ ਵਾਲੇ ਗੀਤਾਂ...
ਰਾਜਪੁਰਾ/ਬਨੂੜ: (ਪੱਤਰ ਪਰੇਰਕ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਅਤੇ ਇਸਦੇ ਕਿਸਾਨ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਚਲਦਾ ਕੀਤਾ ਜਾਵੇ ਅਤੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇ। ਸ੍ਰੀ ਜਾਖੜ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਕੁਲ ਹਿੰਦ ਕਾਂਗਰਸ ਪਾਰਟੀ ਦੇ ਪ੍ਰਧਾਨ...
ਚੰਡੀਗੜ, 9 ਜੂਨ(ਪੱਤਰ ਪਰੇਰਕ)- ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤਹਿਤ ਵਫਦ ਨੇ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਉਦੋਂ ਉਹਨਾਂ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨੂੰ ਅਣਡਿੱਠ ਕੀਤਾ। ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਲੜਾਈ ਲੜਨ ਵਾਲੀ ਇੱਕੋ ਇੱਕ...
ਮੋਗਾ,9 ਜੂਨ (ਜਸ਼ਨ) -ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81,ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ ਅੰਮਿ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ...
ਜਗਰਾਉਂ ( ਕੁਲਦੀਪ ਸਿੰਘ ਲੋਹਟ) ਨਵੀਂ ਪੀੜ੍ਹੀ ਵਿਚ ਖੇਡਾਂ ਦਾ ਜਾਗ ਲਾ ਕੇ ਨਿਰੋਏ ਸਮਾਜ ਦੀ ਸਿਰਜਣਾ ਲਈ ਹੋਂਦ 'ਚ ਆਈ ਚੈਂਪੀਅਨ ਕਲੱਬ ਡੱਲਾ ਨੇ ਪਿੰਡ ਦੇ ਐਨ ਆਰ ਆਈ ਤੇ ਗਰਾਮ ਪੰਚਾਇਤ ਦੇ ਉਦਮ ਸਦਕਾ ਪੇਂਡੂ ਖਿੱਤੇ ਵਿਚ ਖੇਡ ਕਲਚਰ ਨਾਲ ਜੁੜੇ ਚੈਪੀਂਅਨ ਪੈਦਾ ਕਰਨ ਦਾ ਸੰਕਲਪ ਲਿਆ ਹੈ, ਜਿਸ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਕ੍ਰਿਕੇਟ ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਟੀਮਾਂ ਦਾ ਖੇਡ ਪ੍ਰਦਰਸ਼ਨ ਪੂਰੇ ਜੋਬਨ 'ਤੇ ਦੇਖਣ ਨੂੰ ਮਿਲਿਆ। ਟੂਰਨਾਮੈਂਟ ਦੇ ਅੱਜ ਤੀਜੇ ਦਿਨ...
ਚੰਡੀਗੜ੍ਹ, 8 ਜੂਨ (ਜਸ਼ਨ): ਪੰਜਾਬ ਵਿਜੀਲੈਂਸ ਬਿਉਰੋ ਨੇ ਬਲਾਕ ਸੰਮਤੀ ਖਰੜ ਦੇ ਫੰਡਾਂ ਵਿੱਚ 50 ਲੱਖ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਅੱਜ ਜੇ.ਆਰ. ਪਿ੍ਰੰਟਰਜ਼ ਦੇ ਭਾਈਵਾਲਾਂ ਪੁਨੀਤ ਮਿੱਤਲ, ਰਾਜਿੰਦਰਪਾਲ ਮਿੱਤਲ ਅਤੇ ਜੀਤਪਾਲ ਮਿੱਤਲ ਦੇ ਪਟਿਆਲਾ ਤੇ ਸੰਗਰੂਰ ਵਿੱਚ ਸਥਿਤ ਰਿਹਾਇਸ਼ੀ ਤੇ ਕਾਰੋਬਾਰੀ ਟਿਕਾਣਿਆਂ ’ਤੇ ਛਾਪੇ ਮਾਰੇ। ਇਸ ਤੋਂ ਇਲਾਵਾ ਖਰੜ ਦੇ ਬੀਡੀਪੀਓ ਰਹੇ ਜਤਿੰਦਰ ਸਿੰਘ ਢਿੱਲੋਂ ਦੇ ਘਰ ਦੀ ਵੀ ਤਲਾਸ਼ੀ ਲਈ। ਇਸੇ ਦੌਰਾਨ ਇਸ ਕੇਸ ਵਿੱਚ ਦੋਸ਼ੀ ਬਲਾਕ ਸੰਮਤੀ ਦੇ...

