ਮੋਗਾ,6 ਜੂਨ (ਜਸ਼ਨ)-ਬੀਤੇ ਕਈ ਦਿਨਾਂ ਤੋੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਮੋਗਾ ਜ਼ਿਲੇ ਵਿਚ ਕੱਲ ਰਾਤ ਸਾਢੇ ਅੱਠ ਵਜੇ ਤੋਂ ਲੈ ਕੇ ਸਾਢੇ ਨੌਂ ਵਜੇ ਤੱਕ ਤੇਜ਼ ਝੱਖੜ ਅਤੇ ਮੀਂਹ ਨਾਲ ਆਮ ਜਨ ਜੀਵਨ ‘ਤੇ ਕਾਫ਼ੀ ਅਸਰ ਪਿਆ। ਮੋਗਾ ਦੇ ਪਾਵਰ ਗਰਿੱਡ ਤੋਂ ਜਗਰਾਓਂ ਇਲਾਕੇ ਨੂੰ ਬਿਜਲੀ ਮੁਹੱਈਆ ਕਰਵਾਉਣ ਵਾਲੀ 220 ਕੇ ਵੀ ਲਾਈਨ ਦੇ ਖੰਬੇ ਅਜੀਤ ਵਾਲ ਪਿੰਡ ਕੋਲ ਪੁੱਟੇ ਜਾਣ ਕਰਕੇ ਬਿਜਲੀ ਸਪਲਾਈ ਬੁਰੀ ਤਰਾਂ ਪ੍ਰਭਾਵਿਤ ਹੋਈ । ਇਸ ਤੇਜ਼ ਝੱਖੜ ਕਾਰਨ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ...
News
ਚੰਡੀਗੜ੍ਹ, 5 ਜੂਨ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਅਕਾਲੀ ਆਗੂ ਕੁਲਦੀਪ ਸਿੰਘ ਬਡਾਲਾ (86 )ਦੀ ਮੌਤ ’ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਬਡਾਲਾ ਜਿਲ੍ਹਾ ਜਲੰਧਰ ਵਿਖੇ ਦੇਹਾਂਤ ਹੋ ਗਿਆ ।ਸ. ਬਡਾਲਾ ਨਕੋਦਰ ਤੋਂ ਸਾਬਕਾ ਵਿਧਾਇਕ ਸਨ ਜੋ ਨਕੋਦਰ ਤੋਂ ਮੌਜੂਦਾ ਵਿਧਾਇਕ ਗੁਰਪ੍ਰਤਾਪ ਸਿੰਘ ਬਡਾਲਾ ਦੇ ਪਿਤਾ ਹਨ। ਵਰ੍ਹਿਆਂ ਦੇ ਕੁਲਦੀਪ ਸਿੰਘ ਵਡਾਲਾ ਆਪਣੇ...
ਕੋਟਕਪੂਰਾ, 5 ਜੂਨ (ਟਿੰਕੂ ਪਰਜਾਪਤੀ) :-ਭਾਂਵੇ ਸਮਾਜਿਕ ਕੁਰੀਤੀਆਂ ਖਿਲਾਫ ਉਸਾਰੂ ਕਾਰਜ ਕਰ ਰਹੀਆਂ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਸਮੇਂ ਸਮੇਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਧਰਮਸ਼ਾਲਾਵਾਂ ਜਾਂ ਪਿੰਡਾਂ ਦੀਆਂ ਸੱਥਾਂ ’ਚ ਸੈਮੀਨਾਰ ਲਾ ਕੇ ਵਿਦਿਆਰਥੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਨੈਤਿਕਤਾ ਦਾ ਪਾਠ ਪੜਾਇਆ ਜਾਂਦਾ ਹੈ ਪਰ ਆਮ ਬੋਲ ਚਾਲ ਅਤੇ ਲੜਾਈ ਝਗੜਿਆਂ ਦੌਰਾਨ ਭੱਦੀ ਸ਼ਬਦਾਵਲੀ ਰੁਝਾਨ ਸਮਾਜ ਲਈ ਸ਼ੁੱਭ ਸੰਕੇਤ ਨਹੀਂ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੈਡਮ...
ਨਿਹਾਲ ਸਿੰਘ ਵਾਲਾ,5 ਜੂਨ (ਜਸ਼ਨ)-ਪੰਜਾਬ ਸਰਕਾਰ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਦੇ ਅੱਜ ਮੋਗਾ ਜ਼ਿਲੇ ’ਚ ਜ਼ਿਲਾ ਪੱਧਰੀ ‘ ਮਿਸ਼ਨ ਤੰਦਰੁਸਤ ਪੰਜਾਬ‘ ਦੀ ਸ਼ੁਰੂਆਤ ਕਰਨ ਲਈ ਕੀਤੇ ਦੌਰੇ ਦੌਰਾਨ ਉਹ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਪਹੰੁਚੇ। ਇਸ ਮੌਕੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਵਿਧਾਇਕ ਸ...
ਮੋਗਾ, 5 ਜੂਨ(ਜਸ਼ਨ)-‘ਤੰਦੁਰਸਤ ਪੰਜਾਬ’ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਸੁਪਨਮਈ ਪ੍ਰੋਜੈਕਟ ਹੈ ਅਤੇ ਇਸ ਨੂੰ ਉਨਾਂ ਨੇ ਇੱਕ ਵਿਆਪਕ ਮਿਸ਼ਨ ਬਣਾਇਆ ਹੈ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਮੋਗਾ ਵਿਖੇ ਜ਼ਿਲਾ ਪੱਧਰੀ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕਰਨ ਸਮੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਆਬੋ-ਹਵਾ...
ਮੋਗਾ 5 ਜੂਨ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ...
ਮੋਗਾ 2 ਜੂਨ (ਜਸ਼ਨ): ਸਵ: ਸ਼੍ਰੀ ਤਿਲਕ ਰਾਜ ਕਟਾਰੀਆਂ ਦੀ ਧਰਮਪਤਨੀ ਸ਼੍ਰੀਮਤੀ ਸੁਦੇਸ਼ ਕਟਾਰੀਆ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿੱਤਲ ਪੈਲੇਸ ਵਿਖੇ ਹੋਈ ਜਿਸ ਵਿਚ ਧਾਰਮਿਕ, ਸਮਾਜਿਕ, ਵਪਾਰਕ, ਸ਼ੈਲਰ ਇੰਡਸਟਰੀ ਅਤੇ ਰਾਜਨਿਤਕ ਸ਼ਖਸ਼ੀਅਤਾ ਨੇ ਸ਼ਾਮਲ ਹੋ ਕੇ ਆਪਣੀ ਸ਼ਰਧਾਂਜਲੀ ਭੇਂਟ ਕੀਤੀ । ਇਸ ਤੋਂ ਪਹਿਲਾ ਰਾਕੇਸ਼ ਕਟਾਰੀਆਂ, ਵਿਨੋਦ ਕਟਾਰੀਆਂ ਦੀ ਮਾਤਾ ਸ਼੍ਰੀਮਤੀ ਸੁਦੇਸ਼ ਕਟਾਰੀਆ ਨਮਿੱਤ ਪਾਠ ਦਾ ਭੋਗ ਪਾਇਆ ਗਿਆ।ਇਸ ਮੋਕੇ ਕਾਂਗਰਸ ਆਗੂ ਕਮਲਜੀਤ ਸਿੰਘ ਬਰਾੜ, ਅਮਰਜੀਤ...
ਮੋਗਾ, 5 ਜੂਨ (ਜਸ਼ਨ )-ਮੋਗਾ-ਲੁਧਿਆਣਾ ਰੋਡ ਤੇ ਸਥਿਤ ਜੀ.ਟੀ.ਵੀ ਵਲੋਂ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਅਤੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਚਲਾਏ ਜਾ ਰਹੀ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਮਾਉੂਟ ਲਿਟਰਾ ਜ਼ੀ ਸਕੂਲ ’ਚ ਅੱਜ ਵਾਤਾਵਰਣ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਜਿੱਥੇ ਪ੍ਰਾਰਥਨਾ ਸਭਾ ਦੇ ਦੌਰਾਨ ਵਾਤਾਵਰਣ ਸਬੰਧੀ ਆਪਣੇ ਵਿਚਾਰ ਭਾਸ਼ਣ ਦੁਆਰਾ ਪੇਸ਼ ਕੀਤੇ ਉਥੇ...
ਮੋਗਾ , 5 ਜੂਨ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਵਿੱਚ ਮੁਫਤ ਕਿੱਤਾਮੁਖੀ ਸਿਖਲਾਈ ਦੇ ਅੱਠਾਂ ਸੈਂਟਰਾਂ ਦੇ ਅੱਠਵੇਂ ਬੈਚ ਦੀ ਸਿਖਲਾਈ ਪੂਰੀ ਹੋਣ ਉਪਰੰਤ ਅੱਜ ਇਹਨਾਂ 76 ਸਿਲਾਈ ਸਿਖਿਆਰਥੀਆਂ ਨੂੰ ਪਿੰਡ ਮਸੀਤਾਂ ਅਤੇ ਸ਼ੇਰੇਵਾਲਾ ਵਿਖੇ ਸਰਟੀਫਿਕੇਟ ਵੰਡੇ ਗਏ । ਇਸ ਸਬੰਧੀ ਪਿੰਡ ਮਸੀਤਾਂ ਵਿਖੇ ਹੋਏ ਇੱਕ ਸਾਦਾ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਗੁਰਪ੍ੀਤ ਸਿੰਘ, ਸਰਬੱਤ ਦਾ ਭਲਾ ਟਰੱਸਟ ਦੇ ਪ੍ਧਾਨ ਹਰਜਿੰਦਰ ਸਿੰਘ...
ਕੋਟਈਸੇ ਖਾਂ,5 ਜੂਨ (ਜਸ਼ਨ)-ਕਿ੍ਰਕਟ ਫੈਡਰੇਸ਼ਨ ਆਫ਼ ਇੰਡਿਆ ਵਲੋਂ ਚੌਥਾ ਫੈਡਰੇਸ਼ਨ ਕਿ੍ਰਕਟ ਕੱਪ ਟੀ-20 ਰੋਹੜੂ (ਹਿਮਾਚਲ ਪ੍ਰਦੇਸ਼) ਵਿਖੇ 5 ਜੂਨ ਤੋਂ 8 ਜੂਨ ਤੱਕ ਕਰਵਾਇਆ ਜਾ ਰਿਹਾ ਹੈ । ਪਿਛਲੇ ਸਾਲਾਂ ਦੀ ਤਰ੍ਹਾਂ ਹੀ ਖੇਡਾਂ ਨੂੰ ਬਰਕਰਾਰ ਰੱਖਦੇ ਹੋਏ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਦੇ ਅੱਠ ਖਿਡਾਰੀ ਕਰਨਪ੍ਰਤਾਪ ਸਿੰਘ,ਗੁਰਦਾਸ ਸਿੰਘ,ਸ਼ਿਵਰਾਜ ਸਿੰਘ,ਜਸ਼ਨਪ੍ਰੀਤ ਸਿੰਘ,ਅਵਤਾਰ ਸਿੰਘ,ਕਰਨਪ੍ਰੀਤ ਸਿੰਘ,ਗੁਰਪ੍ਰੀਤ ਸਿੰਘ ਅਤੇ ਲੱਖਾ ਸਿੰਘ ਕਿ੍ਰਕਟ ਫੈਡਰੇਸ਼ਨ ਕੱਪ ਟੀ-20...

