ਮੋਗਾ, 4 ਜੂਨ (ਜਸ਼ਨ)- ਹਰ ਗਰੀਬ ਨੂੰ ਗੈਸ ਚੁੱਲਾ ਤੇ ਸਿਲੰਡਰ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਯੋਜਨਾ ਤਹਿਤ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਯਤਨਾ ਸਦਕਾ ਅੱਜ ਹਲਕਾ ਧਰਮਕੋਟ ਦੇ ਪਿੰਡ ਕਪੂਰੇ ਵਿਖੇ ਕਾਂਗਰਸ ਦੀ ਕੌਮੀ ਜਰਨਲ ਸਕੱਤਰ ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ ਅੱਜ 60 ਦੇ ਕਰੀਬ ਨੀਲੇ ਕਾਰਡ ਧਾਰਕਾ ਨੂੰ ਗੈਸ ਸਿਲੰਡਰ ਅਤੇ ਚੁੱਲੇ ਮੁਹੱਈਆ ਕੀਤੇ ਗਏ। ਇਸ ਮੌਕੇ ਮੈਡਮ ਪਰਮਜੀਤ ਕੌਰ ਕਪੂਰੇ ਨੇ ਪਿੰਡ ਦੇ ਲੋਕਾਂ ਦੇ...
News
ਮੋਗਾ,4 ਜੂਨ (ਪੱਤਰ ਪਰੇਰਕ)-ਵਾਤਾਵਰਣ ਅਤੇ ਸਿਹਤ ਬਚਾਉ ਮੰਚ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮ.ਆਰ. ਟੀਕਾਕਰਣ ਸਾਡੀ ਸਿਹਤ ਅਤੇ ਦੂਸ਼ਿਤ ਕੀਤੇ ਜਾ ਰਹੇ ਵਾਤਾਵਰਣ ਸਬੰਧੀ ਸੁਤੰਤਰਤਾ ਸੈਨਾਨੀ ਹਾਲ ਵਿਖੇ ਹੋਈ ਮੀਟਿੰਗ ਵਿੱਚ ਵਾਤਾਵਰਣ ਅਤੇ ਸਿਹਤ ਬਚਾਉ ਮੰਚ ਦੀ 20 ਮੈਂਬਰੀ ਐਡਹਾਕ ਕਮੇਟੀ ਮੋਗਾ ਦਾ ਗਠਨ ਕੀਤਾ ਗਿਆ। ਜਿਸ ਵਿੱਚ ਮਾਸਟਰ ਸਰਬਜੀਤ ਸਿੰਘ ਦੌਧਰ ਨੂੰ ਕਨਵੀਨਰ, ਡਾ. ਹਰਗੁਪ੍ਰਤਾਪ ਸਿੰਘ ਨਿਹਾਲ ਸਿੰਘ ਵਾਲਾ ਅਤੇ ਗੁਰਚਰਨ ਸਿੰਘ ਸੰਘਾ ਨੂੰ ਕੋ-ਕਨਵੀਨਰ ਨਿਯੁਕਤ...
ਮੋਗਾ,4 ਜੂਨ(ਜਸ਼ਨ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦੇ ਬੀ.ਐੱਸ.ਸੀ.ਸਾਇੰਸ (ਸਮੈਸਟਰ ਪੰਜਵਾਂ) ਦਾ ਨਤੀਜਾ ਸੋ ਫ਼ੀਸਦੀ ਰਿਹਾ। ਬੀ.ਐੱਸ.ਸੀ.ਮੈਡੀਕਲ ਦੀ ਵਿਦਿਆਰਥਣ ਗਗਨਦੀਪ ਕੋਰ ਨੇ 84.68 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਨੇ 84.25 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਨਦੀਪ ਕੌਰ ਨੇ 82.97 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਅਤੇ ਬੀ.ਐੱਸ.ਸੀ.ਨੱਾਨ-ਮੈਡੀਕਲ ਦੀ ਵਿਦਿਆਰਥਣ ਸੁਖਪ੍ਰੀਤ ਕੋਰ ਨੇ 88.88 ਫ਼ੀਸਦੀ ਅੰਕਾਂ ਨਾਲ ਪਹਿਲਾ,...
ਮੋਗਾ, 4 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਡਗਰੂ ਸਥਿਤ ਅਦਾਨੀ ਸਾਈਲੋ ਪਲਾਂਟ ਦਾ ਵਿੱਦਿਅਕ ਟੂਰ ਲਾਇਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿੱਦਿਅਕ ਟੂਰ ਦਾ ਆਯੋਜਨ ਕਰਨ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਸਾਈਲੋ ਪਲਾਂਟ ਵਿਚ ਕਣਕ ਦੀ ਸਟੋਰੇਜ, ਲੋਡਿੰਗ, ਅਣਲੋਡਿੰਗ, ਕਣਕ ਦੀ ਗੁਣਵੱਤਾ...
ਲੁਧਿਆਣਾ,4 ਜੂਨ (ਜਸ਼ਨ)-ਪੰਜਾਬ ਦੇ ਕਿਸਾਨਾਂ ਨੇ ਅੱਜ ਆਪਣੇ 10 ਰੋਜ਼ਾ ਸੰਘਰਸ਼ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਦਕਿ ਦੇਸ਼ ਦੇ ਹੋਰਨਾ ਸੂਬਿਆਂ ਵਿਚ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਕਿਸਾਨਾਂ ਨਾਲ ਹਮਦਰਦੀ ਰੱਖਣ ਵਾਲੇ ਹਰ ਵਰਗ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਲੁਧਿਆਣਾ ਵਿਖੇ 6 ਕਿਸਾਨ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਸਿਧਪੁਰ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਭਾਰਤੀ ਕਿਸਾਨ ਯੂਨੀਅਨ...
ਮੋਗਾ, 4 ਜੂਨ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਰਾੳੂਕੇ ਕਲਾਂ ਵਿਖੇ ਇਕ 16 ਸਾਲਾ ਲੜਕੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕ ਲੜਕਾ ਸਵਰਾਜ ਸਿੰਘ ਪੁੱਤਰ ਮਨਜੀਤ ਸਿੰਘ 10ਵੀਂ ਕਲਾਸ ਦਾ ਵਿਦਿਆਰਥੀ ਸੀ। ਮਿ੍ਰਤਕ ਲੜਕੇ ਦੀ ਮਾਤਾ ਜਸਵੀਰ ਕੌਰ ਨੇ ਪੁਲਿਸ ਨੂੰ ਦਿਤੇ ਬਿਆਨਾਂ ‘ਚ ਦੱਸਿਆ ਕਿ ਅੱਜ ਦੁਪਹਿਰ ਸਮੇਂ ਉਹ ਪਰਿਵਾਰ ਸਮੇਤ ਆਪਣੇ ਕਮਰੇ ‘ਚ ਸੁੱਤੇ ਪਏ ਸੀ ਤੇ ਸਵਰਾਜ ਸਿੰਘ ਬਰਾਂਡੇ ‘ਚ ਬੈਠਾ ਪੜ ਰਿਹਾ ਸੀ ਜਦ ਉਹ ਆਪਣੇ ਕਮਰੇ ‘ਚੋਂ ਬਾਹਰ ਆਈ ਤਾਂ ਉਸ ਦਾ ਲੜਕਾ ਸਵਰਾਜ...
ਮੋਗਾ, 4 ਜੂਨ (ਜਸ਼ਨ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਡਾਇਰੈਕਟਰ ਖਾਦੀ ਬੋਰਡ ਰਾਜਵੰਤ ਸਿੰਘ ਮਾਹਲਾ ਦੇ ਮਾਤਾ ਬਲਵਿੰਦਰ ਕੌਰ ਪਤਨੀ ਕਰਤਾਰ ਸਿੰਘ ਅੱਜ ਸਵੇਰੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਦੁੱਨੇਕੇ ਪਿੰਡ ਦੇ ਸ਼ਮਾਸ਼ਨਘਾਟ ’ਚ ਵੱਡੀ ਗਿਣਤੀ ਵਿਚ ਰਾਜਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਮਾਤਾ ਬਲਵਿੰਦਰ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਰਾਜਵੰਤ ਸਿੰਘ ਮਾਹਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਮਾਤਾ ਬਲਵਿੰਦਰ ਕੌਰ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਜ਼ਿਲਾ...
ਮੋਗਾ 4 ਜੂਨ(ਜਸ਼ਨ)-ਕਿ੍ਰਸ਼ੀ ਕਲਿਆਣ ਅਭਿਆਨ ਤਹਿਤ ਅੱਜ ਜਿਲੇ ਦੇ ਪਿੰਡ ਤਾਰੇ ਵਾਲਾ ਵਿਖੇ ਇੱਕ ਰੋਜ਼ਾ ਸਿਖਲਾਈ ਕੋਰਸ ਲਗਾਇਆ ਗਿਆ, ਜਿਸ ਵਿੱਚ ਕਿਸਾਨਾਂ ਨੂੰ ਮਧੂ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ, ਘਰੇਲੂ ਬਗੀਚੀ ਅਤੇ ਗੰਡੋਇਆਂ ਦੀ ਖਾਦ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਅਮਨਦੀਪ ਸਿੰਘ ਬਰਾੜ, ਡਿਪਟੀ ਡਾਇਰੈਕਟਰ ਕੇ.ਵੀ.ਕੇ., ਮੋਗਾ ਨੇ ਕਿਸਾਨਾਂ ਨੂੰ ਕਿ੍ਰਸ਼ੀ ਕਲਿਆਣ ਅਭਿਆਨ ਬਾਰੇ ਦੱਸਿਆ। ਇਸ ਮੌਕੇ ਕੇ.ਵੀ.ਕੇ. ਦੇ ਸਾਇੰਸਦਾਨ, ਡਾ.ਅਰਸ਼ਦੀਪ ਕੌਰ, ਸਹਾਇਕ ਪ੍ਰੋਫੈਸਰ (ਪੌਦ...
ਸਾਦਿਕ,4 ਜੂਨ (ਰਘਬੀਰ ਸਿੰਘ) -ਹਿਠਾੜ ਇਲਾਕੇ ਵਿਚ ਨਹਿਰੀ ਪਾਣੀ ਦੀ ਬੰਦੀ, ਖੇਤੀ ਲਈ 4 ਘੰਟੇ ਰੋਜਾਨਾ ਬਿਜਲੀ ਮਿਲਣ, ਬਾਰਸ਼ਾਂ ਨਾ ਪੈਣ ਕਾਰਨ ਅਤੇ ਪੈ ਰਹੀ ਅੱਤ ਦੀ ਗਰਮੀ ਕਾਰਨ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਪਨੀਰੀ ਝੁਲਸ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਗਹਿਰੀ ਚਿੰਤਾ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਅੰਤ ਸਿੰਘ ਡੱਲੇਵਾਲਾ, ਸ਼ਮਸ਼ੇਰ ਸਿੰਘ ਬਰਾੜ ਘੁੱਦੂਵਾਲਾ, ਰਛਪਾਲ ਸਿੰਘ ਬਰਾੜ ਮਾਨੀ ਸਿੰਘ ਵਾਲਾ, ਸੁਖਦੇਵ ਸਿੰਘ ਕਿੰਗਰਾ ਸਮੇਤ ਅਨੇਕਾਂ...
ਬਾਘਾਪੁਰਾਣਾ,4 ਜੂਨ (ਜਸਵੰਤ ਗਿੱਲ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਅਤੇ ਭਾਈ ਕਿ੍ਰਸ਼ਨ ਭਗਵਾਨ ਸਿੰਘ ਨਿਆਮੀਵਾਲਾ ਤੇ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਕਾਤਲ ਪੁਲਿਸ ਕਰਮਚਾਰੀਆਂ ਨੂੰ ਗਿ੍ਰਫਤਾਰ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਬੈਠੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਸਾਥ ਦੇਣ ਲਈ ਸਿੱਖ ਸੰਗਤਾਂ ਬਰਗਾੜੀ ਵਿਖੇ ਕਾਫਲੇ ਬਣਾ ਕੇ ਪਹੁੰਚਣ ਤਾਂ ਜੋ ਸੁੱਤੀ ਸਰਕਾਰ...

