News

ਫ਼ਿਰੋਜ਼ਪੁਰ 29 ਮਈ 2018 (ਪੰਕਜ ਕੁਮਾਰ ) -ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ ਨਵੀਂ ਦਿੱਲੀ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਵੱਛ ਭਾਰਤ ਸਮਰ ਇੰਟਰਨਸ਼ਿਪ ਪ੍ਰੋਗਰਾਮ ਦੇ ਤਹਿਤ ਪਿੰਡ ਪੋਜੋ ਕੇ ਵਿਖੇ ਸ਼ਹੀਦ ਉਧਮ ਸਿੰਘ ਐਂਡ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਫਸ੍ਰ: ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ...
ਗੁਰੂਹਰਸਹਾਏ (ਫ਼ਿਰੋਜ਼ਪੁਰ) 29 ਮਈ (ਪੰਕਜ ਕੁਮਾਰ ) - ਪੰਜਾਬ ਸਰਕਾਰ ਵੱਲੋਂ ਰਾਜ ਦੇ ਛੋਟੇ ਤੇ ਗ਼ਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਇੱਕ ਇਤਿਹਾਸਕ ਤੇ ਦਲੇਰੀ ਭਰਿਆ ਫ਼ੈਸਲਾ ਹੈ, ਜਿਸ ਅਧੀਨ 10 ਲੱਖ 22 ਹਜ਼ਾਰ ਕਰੋੜ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਨੇ ਰਿਜ਼ੀ ਰਿਜ਼ੋਰਟਸ ਗੁਰੂਹਰਸਹਾਏ ਵਿਖੇ ਹਲਕੇ ਦੇ 2900 ਦੇ ਕਰੀਬ ਕਿਸਾਨਾਂ ਨੂੰ ਕਰੀਬ 20 ਕਰੋੜ ਰੁਪਏ ਦਾ ਕਰਜ਼ਾ ਰਾਹਤ ਸਕੀਮ...
ਫ਼ਿਰੋਜ਼ਪੁਰ,29 ਮਈ (ਪੰਕਜ ਕੁਮਾਰ ) ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਵੱਲੋਂ ਕੈਮੀਕਲ ਤਰੀਕੇ ਨਾਲ ਪਕਾਈਆਂ ਫਲ ਅਤੇ ਸਬਜ਼ੀਆਂ ਦੀ ਰੋਕਥਾਮ ਸਬੰਧੀ ਫਲਾਂ ਦੇ ਥੋਕ ਅਤੇ ਖੁਦਰਾ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਫਲਾਂ ਨੂੰ ਬਿਨਾਂ ਕੈਮੀਕਲ ਦੇ ਪਕਾਉਣ ਸਬੰਧੀ ਉਨ੍ਹਾਂ ਦੇ ਸੁਝਾਅ ਵੀ ਲਏ ਗਏ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ, ਡਾ. ਰਜਿੰਦਰ ਮਨਚੰਦਾ, ਫੂਡ ਸੇਫ਼ਟੀ ਅਫ਼ਸਰ ਸ੍ਰ. ਮਨਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਨੇ...
ਮੋਗਾ, 29 ਮਈ (ਜਸ਼ਨ )-ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਮਰਲ ਧਾਰੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਵੇਦਿਕਾ ਵਰਮਾ ਨੇ ਸਾਰੇ ਹੀ ਵਿਸ਼ਿਆਂ ਵਿਚ ਏ-1 ਗਰੇਡ ਲੈ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣ ਅੰਕੁਸ਼ਦੀਪ ਕੌਰ, ਏਕਨੂਰ ਸਿੰਘ, ਗੁਰਜੋਤ ਸਿੰਘ ਤੂਰ, ਗੁਰਲੀਨ ਕੌਰ, ਹਰਮਨਜੀਤ ਕੌਰ,...
ਮੋਗਾ, 29 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਮਨਪਰੀਤ ਕੌਰ, ਰਾਮਦੀਪ ਕੌਰ ਤੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਲੁਧਿਆਣਾ ਸਥਿਤ ਵੇਰਕਾ ਮਿਲਕ ਪਲਾਂਟ ਦਾ ਦੌਰਾ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਨੇ ਦੱਸਿਆ ਕਿ ਮਿਲਕ ਪਲਾਂਟ ਦੇ ਟੂਰ ਤੇ ਲੈ ਜਾਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਨਵੀਂ ਤਕਨੀਕਾਂ ਤੋਂ...
ਚੰਡੀਗੜ•, 28 ਮਈ :(ਜਸ਼ਨ): ਪੋਲਿੰਗ ਸਟੇਸਨ ਨੰ;90-91 ਵਿੱਚ ਪਿਸਤੋਲ ਸਮੇਤ ਦਾਖਲ ਹੋਣ ਦੇ ਦੋਸ ਵਿੱਚ ਬ੍ਰਿਜ ਭੁਪਿੰਦਰ ਸਿੰਘ ਲਾਲੀ ਪੁੱਤਰ ਮਹਿੰਦਰ ਸਿੰਘ ਖਿਲਾਫ ਲੋਕ ਪ੍ਰਤਨਿੱਧ ਐਕਟ 1951 ਅਤੇ ਆਈ.ਪੀ.ਸੀ. 188 ਅਧੀਨ ਮਾਡਲ ਪੁਲਿਸ ਸਟੇਸ਼ਨ ਸਾਹਕੋਟ ਵਿਖੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਇਸ ਤੋਂ ਇਲਾਵਾ ਇਕ ਵਿਅਕਤੀ ਉਮਰਵਾਲਾ ਬਿੱਲਾ ਤੋਂ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਸ਼ਾਮ ਵੋਟਾਂ ਪੈਣ ਉਪਰੰਤ ਪ੍ਰੈਸ ਕਾਨਫਰੰਸ...
ਮੋਗਾ, 28 ਮਈ (ਜਸ਼ਨ): ਪੰਜਾਬ ਸਰਕਾਰ ਦੁਆਰਾ ਪ੍ਰਾਇਮਰੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਈ ਕਈ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਅਗਸਤ, 2017 ਤੋਂ ‘ਪੜੋ ਪੰਜਾਬ ਪੜਾਓ ਪੰਜਾਬ‘ ਪ੍ਰੋਜੈਕਟ ਨੂੰ ਸਾਰੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਪੂਰੀ ਸੁਹਿਰਦਤਾ ਨਾਲ ਲਾਗੂ ਕੀਤਾ ਗਿਆ ਹੈ। ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਟੇਟ ਕੋ-ਆਰਡੀਨੇਟਰ ਦਵਿੰਦਰ ਸਿੰਘ ਬੋਹਾ ਦੀ ਯੋਗ ਅਗਵਾਈ ਸਦਕਾ ‘ਪੜੋ ਪੰਜਾਬ ਪੜਾਓ ਪੰਜਾਬ‘ ਟੀਮ ਦੇ ਸਾਰੇ...
ਮੋਗਾ,28 ਮਈ (ਜਸ਼ਨ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸਕੂਲ ਵੱਲੋਂ ਸੀ ਬੀਐਸ ਈ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਕਲਾਸ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀ ਜਸਨਪ੍ਰੀਤ ਕੌਰ, ਹਰਜੋਤ ਕੌਰ ਅਤੇ ਰਮਨਦੀਪ ਕੌਰ ਨੂੰ ਸਕੂਲ ਦੇ ਪ੍ਰੈਜੀਡੈਂਟ ਸ:ਕੁਲਦੀਪ ਸਿੰਘ ਸਹਿਗਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ: ਸਹਿਗਲ ,ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਤੇ ਲਗਨ ਲਈ ਵਧਾਈ ਦਿੱਤੀ ਤੇ...
ਲੁਧਿਆਣਾ 28 ਮਈ- (ਜਗਰੂਪ ਸਿੰਘ ਜਰਖੜ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ 8ਵੇਂ ਓਲੰਪੀਅਨ ਪਿ੍ਰਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਛੇਵੇਂ ਦਿਨ ਗਰੇਵਾਲ ਕਲੱਬ ਕਿਲਾ ਰਾਏਪੁਰ ਨੇ ਜਿੱਥੇ ਸੈਮੀਫਾਈਨਲ ਵਿਚ ਆਪਣੀ ਜਗਾ ਪੱਕੀ ਕੀਤੀ ਉਥੇ ਹੀ ਜਗਰਾਉਂ ਨੇ ਆਪਣਾ ਮੁਕਾਬਲਾ ਜਰਖੜ ਹੱਥੋਂ ਹਾਰਨ ਦੇ ਬਾਵਜੂਦ ਵੀ ਕੁਆਟਰ ਫਾਈਨਲ ਵਿਚ ਆਪਣਾ ਸਥਾਨ ਨਿਸਚਿਤ ਕੀਤਾ। ਫਲੱਡ ਲਾਈਟਾਂ ਦੀ ਰੌਸ਼ਨੀ ਵਿਚ ਨੀਲੇ ਅਤੇ ਲਾਲ ਰੰਗ ਦੀ ਐਸਟੋਟਰਫ ’ਤੇ ਖੇਡੇ ਜਾ ਰਹੇ ਓਲੰਪੀਅਨ ਪਿ੍ਰਥੀਪਾਲ...
ਸਾਦਿਕ, 28 ਮਈ (ਰਘਬੀਰ ਸਿੰਘ):-ਇਥੋਂ ਥੋੜੀ ਦੂਰ ਪਿੰਡ ਕਾਉਣੀ ਵਿਖੇ ਬੀਤੀ ਰਾਤ ਗਊਆਂ ਭਰ ਕੇ ਛੱਡਣ ਆਏ ਕੈਂਟਰ ਨੂੰ ਪਿੰਡ ਵਾਸੀਆਂ ਨੇ ਘੇਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ ਖਾਲਸਾ ਨੇ ਦੱਸਿਆ ਕਿ ਕੁਝ ਜਣੇ ਗੁਰੂਹਰਸਹਾਏ ਨੇੜਲੇ ਪਿੰਡ ਕੋਲੋ ਕੈਂਟਰ ਵਿਚ ਗਊਆਂ ਭਰ ਕੇ ਲਿਆਏ ਤੇ ਪਿੰਡ ਵਿਚ ਉਤਾਰ ਰਹੇ ਸਨ ਤਾਂ ਪਿੰਡ ਵਾਸੀਆਂ ਨੂੰ ਪਤਾ ਲੱਗਣ ‘ਤੇ ਉਨਾਂ ਨੂੰ ਰੋਕਿਆ ਗਿਆ। ਕੈਂਟਰ ਨਾਲ ਆਏ ਲੋਕਾਂ ਨੂੰ ਰਾਤ ਨੂੰ ਵਾਪਸ ਪਿੰਡ ਭੇਜ ਕੇ ਪਿੰਡ ਦੇ ਮੋਹਤਬਰ...

Pages