News

ਮੋਗਾ, 25 ਮਈ (ਜਸ਼ਨ)-ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਬਸਤੀ ਗੋਬਿੰਦਗੜ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ਕੇਂਦਰ ਵਿੱਚ ਛੇ ਮਹੀਨੇ ਦੀ ਪਾਰਲਰ ਸਿਖਲਾਈ ਸਫਲਤਾਪੂਰਵਕ ਸੰਪੰਨ ਕਰਨ ਵਾਲੀਆਂ 21 ਸਿਖਿਆਰਥਣਾਂ ਨੂੰ ਸਰਟੀਫਿਕੇਟ ਦਿੱਤੇ ਗਏ । ਇਸ ਸਬੰਧੀ ਸੰਸਥਾ ਦੇ ਮੁੱਖ ਦਫਤਰ ਵਿਖੇ ਹੋਏ ਇੱਕ ਸੰਖੇਪ ਸਮਾਗਮ ਦੌਰਾਨ ਜਿਲਾ ਪ੍ਧਾਨ ਮਹਿੰਦਰ ਪਾਲ ਲੂੰਬਾ, ਸਰਪ੍ਸਤ ਗੋਕਲ ਚੰਦ ਬੁੱਘੀਪੁਰਾ ਅਤੇ ਕਿੱਤਾਮੁਖੀ ਸਿਖਲਾਈ ਪ੍ੋਜੈਕਟ ਇੰਚਾਰਜ ਹਰਜਿੰਦਰ ਚੁਗਾਵਾਂ ਨੇ ਇਹਨਾਂ...
ਮੋਗਾ, 25 ਮਈ (ਜਸ਼ਨ)- ਆਲ ਇੰਡੀਆ ਐਸੋਸੀਏਸ਼ਨ ਆਫ਼ ਟੈਕਸ ਲਾਇਰਜ਼ ਦੀ ਅਗਵਾਈ ਵਿਚ ਕੱਲ ਪੰਜਾਬ ਟੈਕਸ ਬਾਰ ਐਸੋਸੀਏਸ਼ਨ ,ਜ਼ਿਲਾ ਚਾਰਟਰਡ ਅਕਾੳੂਂਟੈਟਸ ਸੁਸਾਇਟੀ ਅਤੇ ਜ਼ਿਲਾ ਟੈਕਸ ਬਾਰ ਐਸੋਸੀਏਸ਼ਨ ਮੋਗਾ ਵੱਲੋਂ ਜੀ ਐੱਸ ਟੀ ਸਬੰਧੀ ਵਿਸ਼ੇਸ਼ ਪੈ੍ਰਸ ਕਾਨਫਰੰਸ ਕੀਤੀ ਗਈ। ਇਸ ਮੌਕੇ ਹਾਜ਼ਰ ਵਪਾਰੀ ਵਰਗ ਨਾਲ ਵਿਚਾਰ ਵਟਾਂਦਰਾ ਕਰਦਿਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ‘ਗੁਡਜ਼ ਐਂਡ ਸਰਵਿਸ ਟੈਕਸ ਨੈੱਟਵਰਕ ਵੱਲੋਂ ਉੱਦਮੀਆਂ ਦੀਆਂ ਸ਼ਿਕਾਇਤਾਂ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਆਲ...
ਮੋਗਾ, 25 ਮਈ: (ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਵੱਲੋਂ ਜ਼ਿਲੇ ਅੰਦਰ ਦਰਿਆ ਸਤਲੁੱਜ ਨਾਲ ਲੱਗਦੇ ਧੁੱਸੀ ਬੰਨ ਅਤੇ ਆਗਾਮੀ ਬਰਸਾਤਾਂ ਕਾਰਣ ਸੰਭਾਵਿਤ ਹੜਾਂ ਤੋ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਐਸ.ਡੀ.ਐਮ ਧਰਮਕੋਟ ਗੁਰਵਿੰਦਰ ਸਿੰਘ ਜੌਹਲ, ਜਗਤਾਰ ਸਿੰਘ ਸਮਰਾ ਯੂ ਐੱਸ ਏ ਅਤੇ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਆਸ਼ੂਤੋਸ਼ ਕੁਮਾਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਡਰੇਨਜ਼ ਵਿਭਾਗ ਦੇ...
ਚੰਡੀਗੜ 25 ਮਈ (ਪੱਤਰ ਪਰੇਰਕ) ਪੰਜਾਬ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਕੱਲ ਆਈ.ਸੀ.ਐੱਸ.ਈ. ਦੀ ਦਸਵੀਂ ਜਮਾਤ ਦੇ ਨਤੀਜੇ ਵਿੱਚੋਂ ਪੂਰੇ ਦੇਸ਼ ਵਿੱਚ ਦੂਜੇ ਨੰਬਰ ‘ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਅੱਜ ਇੱਥੇ ਪੰਜਾਬ ਪੁਲਿਸ ਹੈਡ ਕੁਆਰਟਰ ਵਿਖੇ ਸਨਮਾਨ ਕੀਤਾ। ਸੇਂਟ ਜੋਸਫ ਕਾਨਵੈਂਟ ਸਕੂਲ ਜਲੰਧਰ ਦੀ ਵਿਦਿਆਰਥਣ ਜੈਸਮੀਨ ਨੇ ਇਸ ਪ੍ਰੀਖਿਆ ਵਿੱਚ 99 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ...
ਚੰਡੀਗੜ, 25 ਮਈ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬਿਆਸ ਦਰਿਆ ਵਿੱਚ ਸੀਰੇ ਦੇ ਵਹਾਅ ਮਾਮਲੇ ’ਚ ਚੱਢਾ ਸ਼ੂਗਰ ਮਿੱਲ ਵਿਰੁੱਧ ਪੰਜ ਕਰੋੜ ਰੁਪਏ ਦਾ ਜੁਰਮਾਨਾ ਲਾਉਣ ਸਮੇਤ ਸਖ਼ਤ ਕਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਵੀ ਕੀਤਾ ਗਿਆ ਕਿ ਵਾਤਾਵਰਣ ਨੂੰ ਵੱਡੇ ਪੱਧਰ ’ਤੇ ਖੋਰਾ ਲਾਉਣ ਲਈ ਜ਼ਿੰਮੇਵਾਰ ਇਹ ਮਿੱਲ 17 ਮਈ, 2018 ਨੂੰ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਬੰਦ ਰਹੇਗੀ। ਇਸੇ ਤਰਾਂ ਪ੍ਰਦੂਸ਼ਣ ਦੀ ਰੋਕਥਾਮ...
ਮੋਗਾ,25 ਮਈ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਅਤੇ ਕੈਬਰਿੱਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਜਿਲਾ ਪੱਧਰੀ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾ ਬਾਰੇ ਜਾਗਰੂਕਤਾ ਰੈਲੀ ਦਾ ਆਯੋਜਨ ਸਿਵਲ ਹਸਪਤਾਲ ਮੋਗਾ ਦੇ ਵਿੱਚ ਕੀਤਾ ਗਿਆ।ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਡਾ ਸੁਸੀਲ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਸਿਵਲ ਸਰਜਨ ਮੋਗਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵੱਲੋਂ 31 ਮਈ ਨੂੰ ਵਿਸ਼ਵ ਤੰਬਾਕੂ...
ਮੋਗਾ, 25 ਮਈ (ਜਸ਼ਨ)- ਬੀਤੀ ਦੇਰ ਰਾਤ ਮੋਗਾ ਦੇ ਫੋਕਲ ਪੁਆਇੰਟ ਵਿਚ 450 ਵਰਗ ਗਜ ਵਿਚ ਬਣੇ ਗੋਦਾਮਾਂ ’ਚ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ। ਇਸ ਅਚਾਨਕ ਲੱਗੀ ਅੱਗ ਕਾਰਨ ਸੈਕੜੇ ਟਨ ਗੱਤਾ, ਪਲਾਸਟਿਕ ਦੇ ਡਰਮ ਅਤੇ ਕੈਟਲ ਫੀਡ ਸੜ ਕੇ ਸੁਆਹ ਹੋ ਗਏ। ਅੱਗ ਦੀ ਖਬਰ ਮਿਲਦਿਆ ਹੀ ਦਮਕਲ ਦੀਆਂ ਗੱਡੀਆਂ ਮੌਕੇ ਤੇ ਪੁੱਜ ਗਈਆਂ ਅਤੇ ਕਰੀਬ ਤਿੰਨ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ । ਅੱਗ ਲਗਣ ਦੇ ਕਾਰਨਾ ਦਾ ਹਾਲੇ ਪਤਾ ਨਹੀ ਲੱਗ ਸਕਿਆ ਹੈ। ਗੋਦਾਮ ਵਿਚ...
ਮੋਗਾ,24 ਮਈ(ਜਸ਼ਨ) - ਕੇਦਰ ਸਰਕਾਰ ਜਿੱਥੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾ ਨੂੰ ਮਨਰੇਗਾ ਸਕੀਮ ਤਹਿਤ ਸੋ ਦਿਨ ਕੰਮ ਦੇਣ ਬਚਨਵੱਧ ਹੈ ਉੱਥੇ ਵੱਖ ਵੱਖ ਪਿੰਡਾਂ ਵਿੱਚ ਮਨਰੇਗਾ ਸਕੀਮ ਤਹਿਤ ਉਹਨਾਂ ਨੂੰ ਕੰਮ ਦਿੱਤਾ ਜਾ ਰਿਹਾ ਹੈ ਇਸੇ ਹੀ ਲੜੀ ਤਹਿਤ ਅੱਜ ਪਿੰਡ ਕਪੂਰੇ ਵਿੱਖੇ ਸੀਨੀਅਰ ਕਾਂਗਰਸੀ ਆਗੂ ਬੀਬੀ ਪਰਮਜੀਤ ਕਪੂਰੇ ਨੇ ਪਿੰਡ ਦੇ ਸੋ ਦੇ ਕਰੀਬ ਮਨਰੇਗਾ ਮਜਦੂਰਾਂ ਦਾ ਕੰਮ ਸੁਰੂ ਕਰਵਾਉਣ ਸਮੇਂ ਆਖੇ। ਬੀਬੀ ਪਰਮਜੀਤ ਕਪੂਰੇ ਨੇ ਕਿਹਾ ਕਿ ਪਿੰਡ ਦੇ ਛੱਪੜਾਂ ਦੀ ਸਫਾਈ...
ਨੱਥੂਵਾਲਾ ਗਰਬੀ , 24 ਮਈ (ਜਸ਼ਨ)-ਬਹੁਤੇ ਲੋਕ ਲਕੀਰ ਦੇ ਫਕੀਰ ਬਣ ਕੇ ਕੰਮ ਕਰਦੇ ਹਨ ਪਰ ਬਹੁਤ ਘੱਟ ਲੋਕ ਅਜਿਹੇ ਹਨ ਜੋ ਕੋਈ ਨਾ ਕੋਈ ਸਮਾਜ ਦੇ ਭਲੇ ਲਈ ਵੱਖਰਾ ਕਾਰਜ ਕਰਦੇ ਹਨ ।ਅਜਿਹੇ ਹੀ ਪਿੰਡ ਭਲੂਰ ਦਾ ਜੰਮਪਲ ਨੌਜਵਾਨ ਹੈ ਅਮਨਦੀਪ ਕੁਮਾਰ ਉਰਫ ਰੰਮੀ ।ਜਿਸ ਨੇ ਪਿਛਲੇ ਦਿਨੀ ਸਵਰਗਵਾਸ ਹੋਏ ਆਪਣੇ ਪਿਤਾ ਪੰਡਿਤ ਫੂਲ ਚੰਦ ਜੀ ਦੀ ਯਾਦ ਵਿੱਚ , ਉਨਾ੍ਹ ਦੇ ਭੋਗ ਤੇ ਪਿੰਡ ਵਿੱਚ 5000/- ਰੁਪਏ ਦੇ ਬੂਟੇ ਲਗਾਉਣ ਵਾਸਤੇ ਭਾਈ ਘਨੱਈਆ ਜੀ ਸੁਸਇਟੀ ਭਲੂਰ ਨੂੰ ਦਿੱਤੇ।ਭਾਈ ਘਨੱਈਆ...
ਨੱਥੂਵਾਲਾ ਗਰਬੀ , 24 ਮਈ (ਪੱਤਰ ਪਰੇਰਕ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਫੜਨ ਤੋਂ ਮੁਨਕਰ ਹੋਈ ਪੰਜਾਬ ਸਰਕਾਰ ਨੂੰ ਜਗਾਉਣ ਵਾਸਤੇ 1 ਜੂਨ ਨੂੰ ਸੰਗਤਾਂ ਵਹੀਰਾਂ ਘੱਤ ਕੇ ਬਰਗਾੜੀ ਪਹੁੰਚਣ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਨਜ਼ਦੀਕੀ ਪਿੰਡ ਭਲੁੂਰ ਦੇ ਗੁਰਦੁਆਰਾ ਸਰੋਵਰ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ...

Pages