News

ਮੋਗਾ,12 ਮਈ (ਜਸ਼ਨ)- ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਇਤਿਹਾਸ ਸਿਰਜੇਗੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਧੂੜਕੋਟ ਨੇ ਅੱਜ ਮੋਗਾ ਵਿਖੇ ਚੋਂਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ‘ਅਕਾਲੀਆਂ ਦਾ ਕਿਲਾ’ ਸਮਝੇ ਜਾਂਦੇ ਹਲਕਾ ਸ਼ਾਹਕੋਟ ਤੋਂ ਇਸ ਵਾਰ ਕਾਂਗਰਸ ਦੇ ਉਮੀਦਵਾਰ ਸ਼ੇਰੋਵਾਲੀਆ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ ਕਿਉਂਕਿ ਇਕ...
ਮੋਗਾ,12 ਮਈ (ਜਸ਼ਨ)- ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੀ ਜਿੱਤ ਨਿਸ਼ਚਿਤ ਹੈ ਅਤੇ ਲੋਕ ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਮੋਹਰ ਲਗਾਉਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦਾ ਸੂਬਾ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ। ਭੰਗੇਰੀਆਂ ਨੇ ਆਖਿਆ ਕਿ ਕਾਂਗਰਸ ਸਰਕਾਰ ਜਿਨੀ ਵਾਰ ਸੱਤਾ...
ਬਾਘਾਪੁਰਾਣਾ,12 ਮਈ (ਜਸਵੰਤ ਗਿੱਲ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਦੀਆਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਤਰਸੇਮ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਅਤੇ ਸਹਾਇਕ ਅਮਲੇ ਵਲੋਂ ਕੀਤੀ ਗਈ। ਸਕੂਲ ਬੱਸਾਂ ਦੇ ਕਾਗਜ਼ਤ , ਅੱਗ ਬਝਾਉ ਯੰਤਰ, ਫਸਟ ਏਡ ਕਿੱਟਾਂ, ਸਪੀਡ ਗਵਰਨਰ, ਡਰਾਇਵਰਾਂ ਦੇ ਲਾਇਸੰਸ,ਵਰਦੀ ਤੇ ਹੋਰ ਸੰਬੰਧਿਤ ਚੀਜ਼ਾਂ ਦੀ ਜਾਂਚ ਕੀਤੀ ਗਈ ਜੋ ਕੋਈ ਊਨਤਾਈਆਂ ਸਨ ਉਹਨਾਂ ਨੂੰ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ...
ਬਠਿੰਡਾ, ਮਈ 11, (ਜਸ਼ਨ): ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐੱਸ.ਪੀ.ਟੀ.ਯੂ), ਬਠਿੰਡਾ ਨੇ ਰਾਜ ਦੀ ਨੌਜਵਾਨ ਪੀੜ੍ਹੀ ਦੇ ਸ਼ਾਨਦਾਰ ਭਵਿੱਖ ਲਈ ਆਪਣੇ ਮਜਬੂਤ ਇੰਟਰਨੈਸ਼ਨਲ ਐਕਸਚੇਂਜ ਪ੍ਰੋਗਰਾਮਾਂ ਦੇ ਤਹਿਤ ਥਾਮਸਨ ਰਿਵਰਸ ਯੂਨੀਵਰਸਿਟੀ (ਟੀ.ਆਰ.ਯੂ) ਕਨੇਡਾਨਾਲ ਮੈਮੋਰੰਡਮ ਆਫ ਅੰਡਰਸਟਿੰਗਜ਼ (ਐਮ.ਓ.ਯੂ) ਤੇ ਹਸਤਾਖਰ ਕਰਕੇ ਵਿਦੇਸ਼ਾਂ ਵਿਚ ਪੜ੍ਹਾਈ ਦੇ ਚਾਹਵਾਨ ਹੋਣਹਾਰ ਹੁਸ਼ਿਆਰ ਵਿਦਿਆਰਥੀਆਂ ਲਈ ਇੱਕ ਨਵਾਂ ਰਸਤਾ ਖੋਲ੍ਹ...
ਹੁਸ਼ਿਆਰਪੁਰ, 11 ਮਈ: (ਜਸ਼ਨ/RITA): ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਵਿੱਚ ਕਮੀਆਂ ਨੂੰ ਜਲਦੀ ਸੁਧਾਰਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇਸ਼ ਵਿੱਚ ਮੋਹਰੀ ਰੋਲ ਅਦਾ ਕਰ ਸਕੇ। ਉਹ ਅੱਜ 'ਸਮਰਪਣ' ਪ੍ਰੋਜੈਕਟ ਤਹਿਤ ਕਰਵਾਏ ਗਏ ਪਹਿਲੇ ਜ਼ਿਲ•ਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ...
ਚੰਡੀਗੜ, 11 ਮਈ: (ਜਸ਼ਨ): ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਰਤਾਨੀਆ ਦੇ ਚੰਡੀਗੜ ਸਥਿਤ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਅੱਯਰ ਦੀ ਹਾਜ਼ਰੀ ਵਿਚ ਰੀਕਾ ਬਾਇਓਫਿਯੂਲ ਡਿਵੈਲਪਮੈਂਟ ਲਿਮਟਿਡ ਅਤੇ ਪੰਜਾਬ ਸਨਅਤੀ ਪ੍ਰੋਤਸਾਹਨ ਬਿਊਰੋ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ ਵਿਚਕਾਰ ਇਕ ਅਹਿਮ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ ਤਹਿਤ ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀਐਨਜੀ ਪਲਾਂਟ ਲਗਾਏ ਜਾਣਗੇ ਤਾਂ ਜੋ ਪਰਾਲੀ ਦੀ ਸਹੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ...
ਮੋਗਾ10 ਮਈ (ਜਸ਼ਨ): -ਸ਼ਾਹਕੋਟ ਦੀ ਜ਼ਿਮਨੀ ਚੋਣ ਅਤੇ ਭਖੇ ਹੋਏ ਚੋਣ ਦੰਗਲ ਦੌਰਾਨ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸਵ:ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਸ਼ਾਹਕੋਟ ਦੀ ਜ਼ਿਮਨੀ ਚੋਣ ਵੱਡੇ ਫਤਬੇ ਨਾਲ ਜਿੱਤਣਗੇ!ਇਨ੍ਹਾਂ ਸਬਦਾ ਦਾ ਪ੍ਰਗਟਾਵਾ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸ਼ਾਹਕੋਟ ਦੇ ਹਲਕੇ ਵਿੱਚ ਵੱਖ ਵੱਖ ਪਿੰਡਾ ਵਿੱਚ ਜਾ ਕੇ ਮੀਟਿੰਗਾ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਹੇ,ਉਨ੍ਹਾਂ ਕਿਹਾ ਕਿ...
ਚੰਡੀਗੜ, 11 ਮਈ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ 15 ਮਈ 2018 ਤੋਂ ਸ਼ਰੂ ਹੋ ਰਹੀ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕਾਰਜ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ। ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅੱਜ ਇਥੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਸੂਬੇ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਰੱਖੀ ਗਈ ਸੀ। ਮੀਟਿੰਗ ਵਿੱਚ...
ਚੰਡੀਗੜ, 11 ਮਈ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਪ੍ਰਣਾਲੀ ’ਚ ਸੁਧਾਰਾਂ ਬਾਰੇ ਸੁਝਾਅ ਦੇਣ ਲਈ ਸਰਹੱਦੀ ਖੇਤਰਾਂ ਸਣੇ ਸੂਬੇ ਭਰ ਦੇ ਅਧਿਆਪਕਾਂ ਦਾ ਇਕ ਕੋਰ ਗਰੁੱਪ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਜਾਇਜਾ ਲੈਣ ਲਈ ਸੱਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਕੂਲ ਸਿੱਖਿਆ ਦੇ ਸਕੱਤਰ ਨੂੰ ਇਸ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਜਗਰਾਉ,11 ਮਈ (ਲੋਹਟ)-ਪੰਜਾਬੀ ਗਾਇਕੀ ਤੇ ਅਦਾਕਾਰੀ ਖੇਤਰ ਵਿਚ ਵਿਸਵ ਪੱਧਰ ‘ਤੇ ਬੁਲੰਦੀਆਂ ਹਾਸਿਲ ਕਰਨ ਵਾਲੇ ਗਾਇਕ ਤੇ ਅਦਾਕਾਰ ਕੇ.ਐਸ ਮੱਖਣ ਗਰੀਨ ਵਿਲੇਜ ਵਜੋਂ ਜਾਣੇ ਜਾਂਦੇ ਇਲਾਕੇ ਦੇ ਖੂਬਸੂਰਤ ਪਿੰਡ ਡੱਲਾ ਵਿਖੇ ਪੁੱਜ ਕੇ ਨਗਰ ਨਿਵਾਸੀਆਂ ਦੇ ਰੂਬਰੂ ਹੋਏ, ਜਿੱਥੇ ਪਿੰਡ ਦੇ ਨੌਜਵਾਨਾਂ ਵਲੋਂ ਰੰਗਕਰਮੀ ਜਸਵੀਰ ਸਿੰਘ ਗੋਪੀ ਦੀ ਅਗਵਾਈ ਵਿਚ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਨਾਂ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ ਗਿਆ। ਇਥੇ ਦੱਸਣਯੋਗ ਹੈ ਕਿ ਸ:...

Pages