News

ਚੰਡੀਗੜ, 10 ਮਈ: (ਜਸ਼ਨ): ਇਸ ਸਾਲ ਨਵੰਬਰ ਤੋਂ ਪਹਿਲਾਂ 10.25 ਲੱਖ ਕਿਸਾਨਾਂ ਨੂੰ ਖੇਤੀ ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਅਿਾ ਹੇਠ ਲਿਆਉਣ ਦੀਆਂ ਕੋਸ਼ਿਸਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਮਈ ਮਹੀਨੇ ਵਿੱਚ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੇ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ ਕਰ ਲਈ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਕਿਸਾਨਾਂ...
ਚੰਡੀਗੜ, 9 ਮਈ: (ਜਸ਼ਨ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਕੌਮੀ ਮੀਜ਼ਲ ਅਤੇ ਰੂਬੇਲਾ ਟੀਕਾਕਰਣ ਮੁਹਿੰਮ‘ ਦੇ ਤਹਿਤ 9 ਦਿਨਾਂ ਵਿੱਚ ਲਗਭਗ 12 ਲੱਖ ਦੇ ਕਰੀਬ ਬੱਚਿਆਂ ਦਾ ਟੀਕਾਕਰਣ ਕੀਤਾ ਗਿਆ ਹੈ। ਇਸ ਟੀਕਾਕਰਣ ਮੁਹਿੰਮ ਦਾ ਮੰਤਵ ਦੇਸ਼ ਵਿੱਚ ਖਸਰਾ (ਮੀਜ਼ਲ) ਅਤੇ ਰੂਬੇਲਾ ਦੇ ਕਾਰਨ ਬੱਚਿਆਂ ਨੂੰ ਹੋਣ ਵਾਲੀਆਂ ਜਮਾਂਦਰੂ ਬਿਮਾਰੀਆਂ ਤੋਂ ਬਚਾਉਣਾ ਅਤੇ ਉਹਨਾਂ ਦੀ ਮੌਤ ਦਰ ਨੂੰ ਘਟਾਉਣਾ ਹੈ। ਸ੍ਰੀ ਬ੍ਰਹਮ...
ਮੋਗਾ, 10 ਮਈ (ਜਸ਼ਨ)- ਸ਼ਾਹਕੋਟ ਦੀ ਜ਼ਿਮਨੀ ਚੋਣ ਵੱਡੇ ਫਤਬੇ ਨਾਲ ਜਿੱਤਾਂਗੇ ਅਤੇ ਕਾਂਗਰਸ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸ਼ਾਹਕੋਟ ਦੇ ਲੋਕ ਆਪਣੀ ਮੋਹਰ ਲਗਾਉਣਗੇ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਨੇ ਸ਼ਾਹਕੋਟ ਤੋਂ ਜਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੇ ਹੱਕ ਵਿੱਚ ਵਿਸ਼ਾਲ ਕਾਫ਼ਲਾ ਲਿਜਾਣ ਸਮੇਂ ਪ੍ਰਗਟ ਕੀਤੇ। ਡਾ. ਹਰਜੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ...
ਕੋਟਕਪੂਰਾ, 10 ਮਈ (ਟਿੰਕੂ ਪਰਜਾਪਤੀ) :- ਬੀਤੀ ਰਾਤ ਦੇਰ ਕੋਠੇ ਇੰਦਰ ਸਿੰਘ ਵਾਲਾ ਨੇੜਲੇ ਪਿੰਡ ਦੇਵੀ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਖੋਲੇ ਗਏ ਸੇਵਾ ਕੇਂਦਰ ਵਿਖੇ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਸੇਵਾ ਕੇਂਦਰ ਦੇ ਅਪ੍ਰੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਅੱਜ ਸਵੇਰੇ 9:00 ਵਜੇ ਉਹ ਸੇਵਾ ਕੇਂਦਰ ਪੁੱਜਾ ਤਾਂ ਕੇਂਦਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ। ਅੰਦਰ ਜਾ ਕੇ ਦੇਖਿਆ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਮੁੱਖ...
ਫ਼ਰੀਦਕੋਟ/ਕੋਟਕਪੂਰਾ, 10 ਮਈ (ਟਿੰਕੂ ਪਰਜਾਪਤੀ) :- ਪੰਜਾਬ ਮੰਡੀ ਬੋਰਡ ਵੱਲੋਂ ਇਸ ਵਿੱਤੀ ਵਰੇ ਇੱਕ ਪ੍ਰੋਜੈਕਟ ਅਧੀਨ 29 ਕਰੋੜ ਰੁਪਏ ਦੀ ਲਾਗਤ ਨਾਲ 326 ਕਿਲੋਮੀਟਰ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਉਹ ਲਿੰਕ ਸੜਕਾਂ ਜਿਨਾਂ ਦੀ ਮੁਰੰਮਤ 31-03-2011 ਤੋ ਪਹਿਲਾ ਹੋਈ ਸੀ ਅਤੇ ਉਹਨਾਂ ਦੀ ਹਾਲਤ ਬਹੁਤ ਖਰਾਬ ਹੋ ਚੱੁਕੀ ਹੈ। ਇਹਨਾਂ ਸੜਕਾਂ ਨੂੰ ਪੰਜਾਬ ਮੰਡੀ ਬੋਰਡ ਇੱਕ ਪ੍ਰੋਜੈਕਟ ਅਧੀਨ ਲਿਆ...
ਮੋਗਾ, 10 ਮਈ (ਜਸ਼ਨ)-ਅੱਜ ਕਾ. ਸਤੀਸ਼ ਲੂਬਾ ਭਵਨ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ. ਅਮਰ ਸਿੰਘ ਮਹਿਣਾ ਦੀ ਸੁਪਤਨੀ ਸ਼੍ਰੀਮਤੀ ਜਰਨੈਲ ਕੌਰ ਅਤੇ ਸਾਥੀ ਨਿਰਮਲ ਸਿੰਘ ਸੇਖਾ ਦੀ ਮੌਤ ਤੇ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਉਪਰੰਤ ਮੀਟਿੰਗ ਸ਼ੁਰੂ ਕਰਦੇ ਹੋਏ ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ...
ਸਾਦਿਕ, 10 ਮਈ (ਰਘਬੀਰ ਸਿੰਘ)- ਸਾਦਿਕ ਨੇੜੇ ਨਾਮਵਰ ਵਿੱਦਿਅਕ ਸੰਸਥਾ ਪੀ. ਐੱਸ. ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਅੰਤਰਰਾਸ਼ਟਰੀ ਰੈੱਡ ਕਰਾਸ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਹੋਣਹਾਰ ਵਿਦਿਆਰਥਣ ਸੁਮਨਦੀਪ ਕੌਰ ਨੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਦੀ ਸਥਾਪਨਾ 1863 ਈਸਵੀ ਵਿਚ ਜੀਨ ਹੈਨਰੀ ਡਿਉਨੇਟ ਨੇ ਕੀਤੀ ਸੀ। ਰੈੱਡ ਕਰਾਸ ਦੇ ਮੁੱਖ ਉਦੇਸ਼ਾਂ ਵਿਚ ਸਿਹਤ ਦੀ ਉੱਨਤੀ, ਬਿਮਾਰੀਆਂ ਦੀ ਰੋਕਥਾਮ ਤੇ ਲੋਕਾਂ ਦੇ ਦੁੱਖ ਨੂੰ ਘੱਟ ਕਰਨਾ ਹੈ।ਪੰਜਾਬ ਵਿਚ ਰੈੱਡ...
ਸਾਦਿਕ, 10 ਮਈ (ਰਘਬੀਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਲਾਨੇ ਗਏ ਨਤੀਜੇ ਵਿਚ ਨਵਯੁੱਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡੀ ਬਲੋਚਾਂ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪਿ੍ਰੰਸੀਪਲ ਮੈਡਮ ਅਮਨਦੀਪ ਕੌਰ ਸਿੱਧੂ ਨੇ ਦੱਸਿਆ ਕਿ ਗੁਰਪੀ੍ਰਤ ਕੌਰ ਨੇ 84 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਸੁਖਮਨਪ੍ਰੀਤ ਸਿੰਘ ਨੇ 83 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਅਰਸ਼ਦੀਪ ਕੌਰ ਨੇ 78 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਚੇਅਰਮੈਨ ਐਡਵੋਕੇਟਰ...
ਮੋਗਾ, 10 ਮਈ (ਜਸ਼ਨ)-ਗਾਇਕੀ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਜੁੜੇ ਹੋਏ ਪੰਜਾਬੀ ਲੋਕ ਗਾਇਕ ਜੀ.ਐਸ.ਪੱਪੀ ਵੱਲੋਂ ਆਪਣਾ ਨਵਾਂ ਸਿੰਗਲ ਟਰੈਕ ਗੀਤ ‘ਅੜਬ ਸੁਭਾਅ’ ਪਿਆਰ ਕਰਨ ਵਾਲਿਆਂ ਸਰੋਤਿਆਂ ਦੀ ਮੰਗ ’ਤੇ ਆਨੰਦ ਮਿੳੂਜ਼ਿਕ ਕੰਪਨੀ ਦੇ ਬੈਨਰ ਅਤੇ ਅਮਰਜੀਤ ਘੋਲੀਆ ਦੀ ਦੇਖ-ਰੇਖ ਹੇਠ ਪੇਸ਼ ਕੀਤਾ ਗਿਆ। ਜਿਸ ਨੂੰ ਵੱਖ-ਵੱਖ ਚੈਨਲਾਂ ਅਤੇ ਯੂ-ਟਿੳੂਬ ਉੱਤੇ ਮਣਾਂਮੂੰਹੀ ਪਿਆਰ ਮਿਲਣ ਨਾਲ ਗੀਤ ਮਾਰਕੀਟ ਵਿਚ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਸਬੰਧੀ ਅੱਜ ਗਾਇਕ ਜੀ.ਐਸ.ਪੱਪੀ...
ਕੋਟਈਸੇ ਖਾਂ,10 ਮਈ (ਜਸ਼ਨ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018 ਦਸਵੀਂ ਕਲਾਸ ਦੇ ਹੋਏ ਇਮਤਿਹਾਨਾਂ ਵਿੱਚ ਹੇਮਕੁੰਟ ਸਕੂਲ ਦੇ ਦਸਵੀਂ ਦੇ 210 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਅਤੇ 210 ਵਿਦਿਆਰਥੀ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ । ਦਸਵੀਂ ਕਲਾਸ ਦਾ ਨਤੀਜਾ 100% ਰਿਹਾ ਜਿਸ ਵਿੱਚ ਆਂਚਲ ਪੁੱਤਰੀ ਬਨਾਰਸੀ ਦਾਸ ਪਿੰਡ ਕੋਟ-ਈਸੇ-ਖਾਂ ਨੇ 93.55% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,ਗੁਰਵੀਨ ਕੌਰ ਪੁੱਤਰੀ ਜਸਬੀਰ ਸਿੰਘ ਪਿੰਡ ਕੋਟ-ਸਦਰ-ਖਾਂ ਨੇ 93.38% ਅੰਕ...

Pages