ਕੋਟਈਸੇ ਖਾਂ, 1 ਮਈ (ਜਸ਼ਨ)-ਮੋਗਾ ਇਲਾਕੇ ਦੀ ਨਾਮਵਰ ਵਿਦਿੱਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ । ਮੈਡਮ ਸੁਖਪਾਲ ਕੌਰ ਦੇ ਸਹਿਯੋਗ ਸਦਕਾ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਵਿੱਚ ਸਾਰੇ ਵਿਦਿਆਰਥੀਆ ਨੇ ਸਭਾ ਵਿੱਚ ਭਾਗ ਲਿਆ, ਬਾਰ੍ਹਵੀਂ ਕਲਾਸ ਤੇ ਵਿਦਿਆਰਥੀਆਂ ਨੇ...
News
ਨਿਹਾਲ ਸਿੰਘ ਵਾਲਾ, 1 ਮਈ (ਜਸ਼ਨ) - ਮੈਕਰੋ ਗਲੋਬਲ ਮੋਗਾ ਦੀ ਬਰਾਂਚ ਨਿਹਾਲ ਸਿੰਘ ਵਾਲਾ ਵੱਲੋਂ ਕਰਵਾਈ ਜਾਂਦੀ ਮਿਹਨਤ ਅਤੇ ਸਹੀ ਮਾਰਗ ਦਰਸ਼ਨ ਸਦਕਾ ਵਿਦਿਆਰਥੀ ਆਈਲਜ਼ ’ਚੋਂ ਵਧੀਆ ਬੈਂਡ ਸਕੋਰ ਹਾਸਲ ਕਰਨ ਵਿਚ ਸਫ਼ਲ ਹੋ ਰਹੇ ਹਨ । ਇਸ ਵਾਰ ਵੀ ਸੰਸਥਾ ਤੋਂ ਆਈਲਜ਼ ਦੀ ਕੋਚਿੰਗ ਲੈਣ ਉਪਰੰਤ ਕੰਵਲਦੀਪ ਕੌਰ ਵਾਸੀ ਸਲਾਵਤਪੁਰਾ ਨੇ 6 ਬੈਂਡ ਹਾਸਲ ਕਰਕੇ ਵਿਦੇਸ਼ ਵਿਚ ਜਾ ਕੇ ਪੜਾਈ ਕਰਨ ਦਾ ਸੁਪਨੇ ਨੂੰ ਪੂਰਾ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ...
ਮੋਗਾ, 1 ਮਈ (ਜਸ਼ਨ)- ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ( ਹੈਪੀ) ਨੂੰ ਉਸ ਸਮੇਂ ਗਹਿਰਾ ਸਦਮਾ ਪਹੰੁਚਿਆ ਜਦੋਂ ਉਹਨਾਂ ਦੇ ਮਾਤਾ ਮੁਖਤਿਆਰ ਕੌਰ 30 ਅਪਰੈਲ ਨੂੰ ਅਕਾਲ ਚਲਾਣਾ ਕਰ ਗਏ। ਕੌਂਸਲਰ ਚਰਨਜੀਤ ਸਿੰਘ ਝੰਡੇਆਣਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਜੀ ਦਾ ਅੰਤਿਮ ਸੰਸਕਾਰ ਅੱਜ 1 ਮਈ ਦਿਨ ਮੰਗਲਵਾਰ ਨੂੰ ਸਵੇੇਰੇ 10 ਵਜੇ ਸ਼ਿਵ ਪੁਰੀ ਸ਼ਮਸ਼ਾਨ ਘਾਟ ਨੇੜੇ ਬੰਦ ਫਾਟਕ ਵਿਖੇ ਹੋਵੇਗਾ।
ਚੰਡੀਗੜ੍ਹ, 30 ਅਪਰੈਲ(ਪੱਤਰ ਪਰੇਰਕ)-ਇਤਿਹਾਸ ਦੀਆਂ ਸਕੂਲੀ ਕਿਤਾਬਾਂ ਵਿੱਚ ਸਿੱਖ ਗੁਰੂਆਂ ਬਾਰੇ ਜਾਣਕਾਰੀ ਦੇ ਮੁੱਦੇ ਉਤੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਨ੍ਹਾਂ ਦੇ ਘਟੀਆ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਬੇਹੱਦ ਸੰਵੇਦਨਸ਼ੀਲ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਿਆਸਤ ਖੇਡ ਕੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਖ਼ਿਲਾਫ਼ ਚਿਤਾਵਨੀ...
ਮੋਗਾ 30 ਅਪ੍ਰੈਲ(ਜਸ਼ਨ)-ਪੰਜਾਬ ਸਰਕਾਰ ਕਿਰਤੀਆਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋ ਪੰਜਾਬ ਲੇਬਰ ਵੈਲਫੇਅਰ ਬੋਰਡ ਤੇ ਬਿਲਡਿੰਗ ਐਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕਾਇਮ ਕੀਤੇ ਗਏ ਹਨ, ਜਿੰਨਾਂ ਅਧੀਨ ਇਨਾਂ ਵਰਗਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਕਿਰਤ ਵਿਭਾਗ ਮੋਗਾ ਵੱਲੋਂ ਸਥਾਨਕ ਗੋਪਾਲ ਗਊਸ਼ਾਲਾ ਵਿਖੇ ਕਿਰਤੀਆਂ ਦੀ ਭਲਾਈ ਲਈ ਆਯੋਜਿਤ ‘ਕਿਰਤੀ ਦਿਵਸ...
ਮੋਗਾ, 30 ਅਪਰੈਲ (ਜਸ਼ਨ)-ਮੋਗਾ ਲੁਧਿਆਣਾ ਜੀ ਟੀ ਰੋਡ ’ਤੇ ਐੱਡੀ ਐੱਫ ਸੀ ਬੈਂਕ ਦੇ ਸਾਹਮਣੇ ਸਥਿਤ ਕੈਨ ਏਸ਼ੀਆ ਦੇ ਦਫਤਰ ’ਚ ਅੱਜ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਨਿੱਘਾ ਸਵਾਗਤ ਕੀਤਾ ਗਿਆ । ਸਵਾਗਤ ਕਰਨ ਵਾਲਿਆਂ ਵਿਚ ਸੁਖਦੇਵ ਸਿੰਘ ਖੋਸਾ ਸਾਬਕਾ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਮੋਗਾ, ਸਰਬਜੀਤ ਸਿੰਘ ਮੱਲੀ ਐੱਮ ਡੀ ਕੈਨ ਏਸ਼ੀਆ, ਜਸ਼ਨਦੀਪ ਸਿੰਘ ਖੋਸਾ ਐੱਮ ਡੀ ਕੈਨ ਏਸ਼ੀਆ ,ਸੋਹਣ ਸਿੰਘ ਸੱਗੂ ਵਾਈਸ ਚੇਅਰਮੈਨ ਪੰਜਾਬ ਕਾਂਗਰਸ ਬੀ ਸੀ...
ਮੋਗਾ 30 ਅਪ੍ਰੈਲ:(ਜਸ਼ਨ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਖੇਡ ਨੀਤੀ ‘ਚ ਸੁਧਾਰ ਲਿਆ ਕੇ ਖਿਡਾਰੀਆਂ ਨੂੰ ਵਿਸੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੰਜ਼ਿਲਾਂ ਮਾਰ ਕੇ ਸੂਬੇ ਦਾ ਨਾਂ ਦੁਨੀਆਂ ਭਰ ‘ਚ ਰੋਸ਼ਨ ਕਰ ਸਕਣ। ਇਹ ਪ੍ਰਗਟਾਵਾ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋ ਕੈਬਨਿਟ ਮੰਤਰੀ ਬਣਨ...
ਨਿਹਾਲ ਸਿੰਘ ਵਾਲਾ , 30 ਅਪਰੈਲ (ਜਸ਼ਨ)- ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਸੱਸ ਮਾਤਾ ਬਲਬੀਰ ਕੌਰ ਪਤਨੀ ਸਵ: ਜਥੇਦਾਰ ਜ਼ੋਰਾ ਸਿੰਘ ਭਾਗੀਕੇ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਸੇਵਕ ਸਿੰਘ ਸੈਦੋਕੇ ਨੇ ਆਖਿਆ ਕਿ ਮਾਤਾ ਬਲਬੀਰ ਕੌਰ ਭਾਗੀਕੇ ਦੀ ਹਲਕਾ ਨਿਹਾਲ ਸਿੰਘ ਵਾਲਾ ਨੂੰ ਦੇਣ ਇਤਿਹਾਸ ਹਮੇਸ਼ਾ ਯਾਦ ਰੱਖੇਗਾ ਕਿਉਂਕਿ ਸਵਰਗੀ ਜਥੇਦਾਰ ਜ਼ੋਰਾ ਸਿੰਘ ਭਾਗੀਕੇ ਦੀ ਅਗਵਾਈ ਵਿਚ ਮਾਤਾ ਜੀ ਨੇ ਜਿਥੇ ਆਪਣੀਆਂ...
ਨਿਹਾਲ ਸਿੰਘ ਵਾਲਾ , 30 ਅਪਰੈਲ (ਜਸ਼ਨ)- ਸਵ: ਜਥੇਦਾਰ ਜ਼ੋਰਾ ਸਿੰਘ ਭਾਗੀਕੇ ਦੀ ਸੁਪਤਨੀ ਬੀਬੀ ਬਲਬੀਰ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣੇ ਉਪਰੰਤ ਵੱਖ ਵੱਖ ਆਗੂਆਂ ਵੱਲੋਂ ਜਥੇਦਾਰ ਜ਼ੋਰਾ ਸਿੰਘ ਭਾਗੀਕੇ ਦੀ ਨੂੰਹ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਜਾਟ ਮਹਾਂ ਸਭਾ ਦੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ,ਦਵਿੰਦਰ ਸਿੰਘ ਧੂੜਕੋਟ ਬਲਾਕ ਪ੍ਰਧਾਨ ਕਾਂਗਰਸ ਅਜੀਤਵਾਲ,ਜਗਦੀਪ ਸਿੰਘ ਜੱਗਾ...
ਮੋਗਾ,30 ਅਪਰੈਲ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ , ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸ਼ੁਦਾ ਹੈ ਜਿਸ ਦਾ ਲਾਇਸੈਂਸ...

