ਮੋਗਾ,5 ਅਪਰੈਲ (ਜਸ਼ਨ)-ਮੋਗਾ ਜ਼ਿਲੇ ਦੇ ਨਜ਼ਦੀਕੀ ਪਿੰਡ ਲੰਢੇਕੇ ਵਿਖੇ ਸੰਤ ਬਾਬਾ ਸੂਰਤ ਸਿੰਘ ਅਤੇ ਸੰਤ ਬਾਬਾ ਰਾਮ ਸਿੰਘ ਦੀ ਪਵਿੱਤਰ ਯਾਦ ਵਿਚ ਦਸ਼ਮੇਸ਼ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 18ਵਾਂ ਸਾਲਾਨਾ ਦੋ ਦਿਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ । ਇਸ ਮੌਕੇ ਉਹਨਾਂ ਨਾਲ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ...
News
ਮੋਗਾ,5 ਅਪ੍ਰੈਲ (ਜਸ਼ਨ)-ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਵੱਲੋਂ ਜ਼ਿਲੇ ਮੋਗਾ ਦੇ ਵੱਖ-ਵੱਖ 20 ਕਾਲਜਾਂ ਵਿੱਚ ਚੱਲ ਰਹੀਆਂ ਰੈੱਡ ਰਿਬਨ ਕਲੱਬਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ। ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਵਿੱਚ ਰੈੱਡ ਰਿਬਨ ਕਲੱਬਾਂ ਵੱਲੋਂ ਸਾਲ 2017-18 ਦੌਰਾਨ ਕੀਤੀਆਂ ਗਤੀਵਿਧੀਆਂ ਜਿਵੇਂ ਕਿ ਨਸ਼ਾ ਮੁਕਤ ਦਿਵਸ, ਵਿਸ਼ਵ ਏਡਜ਼ ਦਿਵਸ, ਸਵੈ-ਇੱਛਾ...
ਫਿਰੋਜ਼ਪੁਰ ,5 ਅਪਰੈਲ (ਪੰਕਜ ਕੁਮਾਰ )-ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ ਖੇਤੀਬਾਡੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2018 ਦੀਆ ਫਸਲਾਂ ਸੰਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਇਸ ਕੈਂਪ ਵਿਚ ਜਿਲੇ ਭਰ ਤੋਂ ਭਾਰੀ ਗਿਣਤੀ ਵਿਖੇ ਆਏ ਕਿਸਾਨਾਂ ਨੇ ਭਾਗ ਲਿਆ । ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਸ੍ਰ. ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।...
ਮੋਗਾ, 5 ਅਪਰੈਲ (ਜਸ਼ਨ)- ਮੋਦੀ ਸਰਕਾਰ ਨੇ ਦਲਿਤਾਂ ਲਈ ਵਜ਼ੀਰਾ ਰਾਸ਼ੀ ਘਟਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਲਈ ਰੱਖੀ ਰਾਸ਼ੀ ਵਿਚ 10 ਪ੍ਰੀਸ਼ਤ ਬਜਟ ਘਟਾ ਕੇ ਦਲਿਤ ਵਰਗ ਦੇ ਹਿੱਤਾਂ ਨੂੰ ਅੱਖੋ ਪਰੋਖੇ ਕੀਤਾ ਹੈ, ਜੋ ਕਿ ਸਦੀਆਂ ਤੋਂ ਦੱਬੇ ਕੁਚਲੇ ਵਰਗਾਂ ਦੇ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਨਾਲ ਘੋਰ ਅਨਿਆਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ...
ਮੋਗਾ, 5 ਅਪਰੈਲ (ਜਸ਼ਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲਾ ਇਕਾਈ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦਾ ਆਖਣਾ ਏ ਕਿ ਇਕ ਸਾਲ ਵਿਚ 1 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਹਿਣੀ ਅਤੇ ਕਰਨੀ ਦੇ ਪੂਰੇ ਲੋਕ ਆਗੂ ਹੋਣ ਦਾ ਸਬੂਤ ਦਿੱਤਾ ਹੈ। ਸ਼ਹਿਰੀ ਪ੍ਰਧਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਭਾਜਪਾ ਰਾਜ ਦੀਆਂ ਅਣਗਹਿਲੀਆਂ ਕਾਰਨ ਆਰਥਿਕ ਤੌਰ ਤੇ ਡਾਵਾਂਡੋਲ ਪੰਜਾਬ ਦੀ...
ਮੋਗਾ,5 ਅਪਰੈਲ (ਜਸ਼ਨ)-ਵੈਕਟਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੁਨੀਆ, ਸਵਾਈਨ ਫਲੂ ਅਤੇ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜਾ, ਪੀਲੀਆ ਆਦਿ ਹਰ ਸਾਲ ਲੋਕਾਂ ਦਾ ਵੱਡੀ ਪੱਧਰ ਤੇ ਆਰਥਿਕ ਅਤੇ ਸ਼ਰੀਰਕ ਨੁਕਸਾਨ ਕਰਦੀਆਂ ਹਨ । ਇਹਨਾਂ ਦੀ ਮੁੱਖ ਵਜਾ ਲੋਕਾਂ ਵਿੱਚ ਇਹਨਾਂ ਬਿਮਾਰੀਆਂ ਦੇ ਫੈਲਣ ਦੇ ਢੰਗਾਂ, ਰੋਕਥਾਮ ਅਤੇ ਇਲਾਜ ਸਬੰਧੀ ਜਾਣਕਾਰੀ ਨਾ ਹੋਣਾ ਹੈ। ਜੇਕਰ ਅਸੀਂ ਲੋਕਾਂ ਦੇ ਜਾਗਰੂਕਤਾ ਪੱਧਰ ਨੂੰ...
ਮੋਗਾ,5 ਅਪਰੈਲ(ਜਸ਼ਨ/ਹਰਵਿੰਦਰ ਸਿੰਘ ਬੱਬੂ)-ਮੋਗਾ ਪੁਲਿਸ ਨੇ ਜਾਅਲੀ ਕਰੰਸੀ ਬਣਾਉਣ ਦੇ ਦੋਸ਼ਾਂ ਵਿਚ ਤਿੰਨ ਸਕੇ ਭਰਾਵਾਂ ਨੂੰ 40 ਹਜ਼ਾਰ ਰੁਪਏ ਦੀ ਜਾਲੀ ਕਰੰਸੀ ਸਮੇਤ ਗਿ੍ਰਫਤਾਰ ਕਰ ਲਿਆ । ਅੱਜ ਪ੍ਰੈਸ ਕਾਨਫਰੰਸ ਦੌਰਾਨ ਡੀ ਐੱਸ ਪੀ ਇੰਟੈਲੀਜੈਂਸ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮੁਖਬਰੀ ਦੇ ਆਧਾਰ ’ਤੇ ਸੀ ਆਈ ਏ ਸਟਾਫ਼ ਮੋਗਾ ਨੇ ਬੀਤੇ ਕੱਲ ਪਿੰਡ ਰਣੀਆ ਦੇ ਲਖਵਿੰਦਰ ਸਿੰਘ ਲੱਖਾ , ਕੁਲਬੀਰ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ ਨੂੰ ਦੋ ਪਹੀਆ ਵਾਹਨ ’ਤੇ ਸਵਾਰ ਹੋ ਕੇ ਬੁੱਟਰ...
ਮੋਗਾ 5 ਅਪਰੈਲ (ਜਸ਼ਨ):ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੀਆਂ ਗਈਆਂ ਪਦਉੁਨਤੀਆਂ ਅਨੁਸਾਰ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਡਾ: ਇੰਦਰਵੀਰ ਸਿੰਘ ਗਿੱਲ ਨੇ ਅੱਜ ਜ਼ਿਲ੍ਹਾ ਸਿਹਤ ਅਫਸਰ ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਗਗਨਦੀਪ ਸਿੰਘ ਸਿਵਲ ਹਸਪਤਾਲ ਮੋਗਾ, ਅੰਮਿ੍ਰਤ ਸ਼ਰਮਾ ਮੀਡੀਆ ਵਿੰਗ, ਸੁਖਦੇਵ ਰਾਮ ਅਤੇ ਕਰਨਵੀਰ ਗਰੋਵਰ ਅਤੇ ਹੋਰ ਸਟਾਫ ਵੀ...
ਮੋਗਾ,5ਅਪ੍ਰੈਲ (ਜਸ਼ਨ) -ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਨੇ ਐਮਐਚਆਰਡੀ ਵੱਲੋਂ ਜਾਰੀ ਕੀਤੀ ਗਈ ਐਨਆਈਆਰਐਫ ਰੈਕਿੰਗ 2018 ਵਿਚ ਦੇਸ਼ ਭਰ ਵਿਚੋਂ 17 ਵਾਂ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਰਿਸਰਚ ਵਿਚ ਦੇਸ਼ ਵਿਚ 6 ਵਾਂ ਸਥਾਨ ਹਾਸਲ ਕਰ ਪੰਜਾਬ ਸੂਬੇ ਦਾ ਨਾਂਅ ਰੋਸ਼ਨ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਦੇਸ਼ ਦੀਆ ਪ੍ਰਮੁੱਖ ਯੂਨੀਵਰਸਿਟੀਆ, ਇੰਸਟੀਚਉਟ, ਕਾਲਜਾਂ ਨੇ...
ਮੋਗਾ,4 ਅਪ੍ਰੈਲ (ਜਸ਼ਨ) : ਜ਼ਿਲਾ ਮੋਗਾ ਦੇ ਸਮੂਹ ਪੰਚਾਇਤ ਸੰਮਤੀ ਜ਼ਿਲਾ ਪ੍ਰੀਸ਼ਦ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਲਾਕ ਬੀ.ਡੀ.ਪੀ.ਓ. ਮੋਗਾ ਦਫ਼ਤਰ ਵਿਖੇ ਧਰਨਾ ਦਿੱਤਾ। ਜਿਸ ਵਿਚ ਜ਼ਿਲੇ ਦੇ ਸਮੂਹ 5 ਬਲਾਕਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਆਗੂਆਂ ਨੇ ਮੰਗ ਕੀਤੀ ਕਿ ਸਾਰੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਤਨਖ਼ਾਹ ਸਿੱਧੀ ਖ਼ਜ਼ਾਨਾ ਦਫ਼ਤਰਾਂ ’ਚੋਂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਚਾਲੂ ਕੀਤੀ ਜਾਵੇ, ਸੰਮਤੀ ਦਾ ਖਾਤਾ ਪੰਚਾਇਤ ਅਫ਼ਸਰ...

