ਮੋਗਾ,31 ਮਾਰਚ (ਜਸ਼ਨ)-ਜ਼ਿਲਾ ਕਾਂਗਰਸ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਵਿਚ ਰੈਸਟ ਹਾੳੂੁਸ ਵਿਖੇ ਕਰਵਾਈ ਗਈ। ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ,ਵਿਧਾਇਕ ਡਾ: ਹਰਜੋਤ ਕਮਲ ,ਕਾਂਗਰਸ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਮਹਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਮੀਟਿੰਗ ਵਿਚ ਸ਼ਾਮਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਵਿਧਾਇਕ ਡਾ...
News
ਚੰਡੀਗੜ੍ਹ, 31 ਮਾਰਚ(ਪੱਤਰ ਪਰੇਰਕ)-“ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਗਾਇਕੀ ਵਿਚੋਂ ਲੱਚਰਤਾ ਦੇ ਖਾਤਮੇ ਲਈ ਪੂਰਨ ਤੌਰ ਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ।‘‘ ਇਹ ਪ੍ਰਗਟਾਵਾ ਪੰਜਾਬ ਦੇ ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਾਮਵਰ ਪੰਜਾਬ ਦੇ ਸਾਹਿਤਕਾਰਾਂ, ਬੁੱਧੀਜੀਵੀਆਂ, ਕਲਾਕਾਰਾਂ ਤੇ ਚਿੰਤਕਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।...
ਮੋਗਾ, 31 ਮਾਰਚ (ਜਸ਼ਨ): ਅਪ੍ਰੈਲ ਮਹੀਨੇ ਵਿੱਚ ਕਣਕ ਦੀ ਢੋਆ-ਢੁਆਈ ਲਈ 2 ਲੱਖ ਟਰੈਕਟਰ ਟਰਾਲੀਆਂ ਤੋਂ ਕੰਮ ਲੈਣ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਸ਼ਹੀਦ ਬਾਬਾ ਜੀਵਨ ਸਿੰਘ ਟਰਾਲੀ ਯੂਨੀਅਨ ਮੋਗਾ ਦੇ ਜਸਵਿੰਦਰ ਸਿੰਘ ਰਾਜਾ ਪ੍ਰਧਾਨ, ਨਾਇਬ ਸਿੰਘ ਮੈਂਬਰ, ਬੂਟਾ ਸਿੰਘ ਸੈਕਟਰੀ, ਸ਼ਿੰਗਾਰਾ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਰੂਪ ਸਿੰਘ ਚੌਧਰੀ, ਗੁਰਮੇਲ ਸਿੰਘ ਚੌਧਰੀ, ਮੇਹਰ ਸਿੰਘ ਮੈਂਬਰ, ਕਾਲਾ ਸਿੰਘ ਆੜਤੀਆਂ, ਜੁਗਰਾਜ ਸਿੰਘ ਮੈਂਬਰ...
ਚੰਡੀਗੜ੍ਹ, 31 ਮਾਰਚ(ਪੱਤਰ ਪਰੇਰਕ)-ਐਸ.ਸੀ./ਐਸ.ਟੀ. ਐਕਟ ਤਹਿਤ ਨਿਰਧਾਰਤ ਸ਼ਰਤਾਂ ਨੂੰ ਨਰਮ ਕਰਨ ਵਿਰੁੱਧ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਵਡੇਰੇ ਜਨਤਕ ਹਿੱਤਾਂ ਵਿੱਚ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਮਨ-ਸ਼ਾਂਤੀ...
ਬਰਗਾੜੀ 31 ਮਾਰਚ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ)-ਸਾਹਿਤ ਸਭਾ ਬਰਗਾੜੀ ਵੱਲੋਂ ਆਪਣੇ ਪ੍ਰੋਗਰਾਮਾਂ ਲੜੀ ਨੂੰ ਅੱਗੇ ਤੋਰਦਿਆਂ ਰੂ-ਬਰੂ ਅਤੇ ਸਨਮਾਨ ਸਮਾਹੋਰ ਅੱਜ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁਰਜ ਬੰਬੀਹਾ ਰੋਡ ਬਰਗਾੜੀ ਵਿਖੇ 1 ਅਪਰੈਲ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ ਅਤੇ ਸੁਖਰਾਜ ਸਿੰਘ ਗੋਂਦਾਰਾ ਨੇ ਦੱਸਿਆਂ ਕਿ ਇਸ...
ਨਿਹਾਲ ਸਿੰਘ ਵਾਲਾ,31 ਮਾਰਚ (ਲਛਮਣਜੀਤ ਸਿੰਘ ਪੁਰਬਾ)-ਪਿਛਲੇ ਦਿਨੀਂ ਨਿਹਾਲ ਸਿੰਘ ਵਾਲਾ ਦੇ ਨਗਰ ਕੌਂਸਲ ਪ੍ਰਧਾਨ ਇੰਦਰਜੀਤ ਜੌਲੀ ਗਰਗ ਨੂੰ ਫੋਨ ’ਤੇ ਧਮਕੀਆਂ ਮਿਲਣ ਅਤੇ ਉਹਨਾਂ ਦੇ ਘਰ ਅੱਗੇ ਖੜੀ ਗੱਡੀ ਨੂੰ ਅੱਗ ਲਗਾ ਦੇਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਛੇ ਵਿਅਕਤੀਆਂ ਵਿਚੋਂ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਅੱਜ ਮੋਗਾ ਵਿਖੇ ਐੱਸ ਪੀ ਡੀ ਵਜੀਰ ਸਿੰਘ ਖਹਿਰਾ ਵੱਲੋਂ ਕੀਤੀ ਪ੍ਰੈਸ ਕਾਨਫਰੰਸ...
ਸਮਾਲਸਰ, 31 ਮਾਰਚ (ਗਗਨਦੀਪ ਸ਼ਰਮਾ):- ਕਸਬੇ ਦੇ ਲੋਕਾਂ ਦੀਆਂ ਅਣਗਿਣਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਡਾਕਘਰ ਨੇੜੇ ਸ਼ਰਮਾ ਕੰਪਿਊਟਰ ਟਾਈਪਿਸਟ ਵਾਲਿਆਂ ਨੂੰ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਚਲਾਉਣ ਦੀ ਮੰਨਜੂਰੀ ਮਿਲ ਗਈ ਹੈ। ਬਹੁਤ ਹੀ ਜਲਦ ਕੇਂਦਰ ਸਰਕਾਰ ਦੀ ਕਾਮਨ ਸਰਵਿਸ ਸੈਂਟਰ ਯੋਜਨਾ ਹੇਠ ਇੱਕ ਛੱਤ ਥੱਲੇ ਜੀਵਨ ਬੀਮਾਂ, ਵਹੀਕਲ ਬੀਮਾਂ, ਪਾਸਪੋਰਟ, ਪੈਨ ਕਾਰਡ, ਬਿਜਲੀ ਪਾਣੀ ਦੇ ਬਿੱਲ, ਐਲ.ਈ.ਡੀ. ਬਲੱਬ ਤੇ ਪੱਖੇ, ਈ-ਲਰਨਿੰਗ ਕੋਰਸ ਆਦਿ ਸਹੂਲਤਾਂ ਮਿਲਣੀਆਂ...
ਨੱਥੂਵਾਲਾ ਗਰਬੀ, 31 ਮਾਰਚ (ਜਸ਼ਨ)-ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ (ਮੋਗਾ) ਵਿਖੇ ਸੰਤ ਗੁਰਜੰਟ ਸਿੰਘ ਜੀ ਦੀ ਅਗਵਾਈ ਵਿੱਚ ਰਾਜ ਪੱਧਰੀ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ । ਇਸ ਜੋੜ ਮੇਲੇ ’ਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ,ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ,ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਮੋਗਾ,30ਮਾਰਚ (ਜਸ਼ਨ) ਸ਼ਹੀਦ ਕਿਸੇ ਵੀ ਦੇਸ਼ ਅਤੇ ਕੌਮ ਦਾ ਬਹੁਮੁੱਲਾ ਸਰਮਾਇਆ ਹੁੰਦੇ ਹਨ ਤੇ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਕੌਮਾਂ ਇਤਿਹਾਸ ਦੇ ਨਕਸ਼ੇ ਵਿੱਚੋਂ ਖਤਮ ਹੋ ਜਾਂਦੀਆਂ ਹਨ । ਸ਼ਹੀਦਾਂ ਨੇ ਸਾਡੇ ਦੇਸ਼ ਲਈ ਆਪਣਾ ਖੂਨ ਵਹਾਇਆ ਹੈ ਤੇ ਨੌਜਵਾਨਾਂ ਵੱਲੋਂ ਉਹਨਾਂ ਦੇ ਸ਼ਹੀਦੀ ਦਿਵਸ ਖੂਨਦਾਨ ਕਰਕੇ ਮਨਾਉਣਾ ਉਚੀ ਸੋਚ ਦੀ ਨਿਸ਼ਾਨੀ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਹਲਕਾ ਧਰਮਕੋਟ ਦੇ ਐਮ.ਐਲ.ਏ. ਸੁਖਜੀਤ ਸਿੰਘ ਕਾਕਾ ਲੋਹਗੜ ਨੇ ਯੂਥ ਸਪੋਰਟਸ ਐਂਡ...
ਮੋਗਾ 30 ਮਾਰਚ: (ਜਸ਼ਨ) ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ‘ ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਉਣ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐੱਸ ਨੇ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ‘ ਤਹਿਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ...

