News

ਚੰਡੀਗੜ, 22 ਮਾਰਚ:(ਪੱਤਰ ਪਰੇਰਕ)- ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਅੱਜ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਹਿੱਤ ਨਵੇਂ ਨੌਜਵਾਨ ਵਕੀਲਾਂ ਨੂੰ ਆਪਣੇ ਮਾਹਿਰ ਤੇ ਤਜ਼ਰਬੇਕਾਰ ਸਹਿਕਰਮੀਆਂ ਤੋਂ ਸੇਧ ਲੈਣ ਦਾ ਸੱਦਾ ਦਿੱਤਾ ਗਿਆ।ਸ੍ਰੀ ਨੰਦਾ ਜਲੰਧਰ ਵਿਖੇ ਹੋਏ ਪੰਜਾਬ ਹਰਿਆਣਾ ਬਾਰ ਕੌਸਲ ਦੇ ਸਮਾਰੋਹ ਵਿਚ ਬੋਲ ਰਹੇ ਸਨ ਜਿੱਥੇ ਵਕਾਲਤ ਪੇਸ਼ੇ ਨਾਲ 50 ਸਾਲ ਤੋਂ ਵੱਧ ਸਮੇਂ ਤੋਂ ਜੁੜੇ ਮਾਹਰ ਵਕੀਲਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਕਿਹਾ ਕਿ...
ਚੰਡੀਗੜ,22 ਮਾਰਚ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤੇ ਜਾਣ ਦਾ ਵਾਅਦਾ ਕੀਤਾ ਹੈ ਪਰ ਇਸ ਦੇ ਨਾਲ ਹੀ ਉਨਾਂ ਨੇ ਮੁੜ ਦੁਹਰਾਇਆ ਹੈ ਕਿ ਇਹ ਦੁਖਾਂਤ ਵਿਦੇਸ਼ਾਂ ਵਿੱਚ ਵਾਪਰਿਆ ਹੋਣ ਕਾਰਨ ਕੇਂਦਰ ਸਰਕਾਰ ਨੂੰ ਵੀ ਇਸ ਵਾਸਤੇ ਮੁਆਵਜ਼ਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਮੁਆਵਜ਼ੇ ਦੇ ਅਧਾਰ ’ਤੇ ਪੀੜਤ ਪਰਿਵਾਰਾਂ ਨੂੰ ਫਰਵਰੀ ਤੇ ਮਾਰਚ 2018 ਦੀ 20,...
ਬਰਗਾੜੀ,22 ਮਾਰਚ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) - ਟੈਲੀ ਫਿਲਮ ‘ਬੁਝਦੇ ਚਿਰਾਗ’ ਦਾ ਗੈਂਗਸਟਰ ਦੀ ਸੂੂਟਿੰਗ ਪਿੰਡ ਪੰਜਗਰਾਂਈ ਖੁਰਦ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਫਿਲਮ ਦੇ ਡਾਇਰੈਕਟਰ ਕੁਲਦੀਪ ਸਿੰਘ ਨਿਆਮੀਵਾਲਾ ਅਤੇ ਗੁਰਪਿਆਰ ਢਿੱਲਵਾਂ ਨੇ ਦੱਸਿਆ ਕਿ ਇਹ ਫਿਲਮ ਗੁੰਮਰਾਹ ਹੋ ਚੁੱਕੇ ਨੌਜਵਾਨਾਂ ਦੀ ਕਹਾਣੀ ਪੇਸ਼ ਕਰਦੀ ਹੈ। ਇਸ ਤਰਾ ਘਰ ਬਾਰ ਛੱਡ ਚੁੱਕੇ ਨੌਜਵਾਨਾਂ ਅਤੇ ਉਨਾਂ ਦੇ ਪਰਿਵਾਰਾਂ ਦੀ ਜਿੰਦਗੀ ਕਿਵੇਂ...
ਬਰਗਾੜੀ 22 ਮਾਰਚ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) ਪਿੰਡ ਅਜੀਤਗੜ ਵਾਂਦਰ ਦੇ ਉੱਦਮੀ ਨੌਜਵਾਨਾਂ ਨੇ ਪਿੰਡ ਦੇ ਸਮਸ਼ਾਨ ਘਾਟ ਅਤੇ ਇਸ ਆਲ-ਦੁਆਲੇ ਦੀ ਸਫਾਈ ਕੀਤੀ ਗਈ। ਪਿੰਡ ਦੀ ਸਾਂਝੀਆਂ ਥਾਵਾਂ ਤੇ ਬੂਟੇ ਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਖਾਲਸਾ ਅਤੇ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਪਿਛਲੇ ਲੰਮੇ ਤੋਂ ਸਮਸ਼ਾਨਘਾਟ ਦੀ ਸਫਾਈ ਨਹੀਂ ਕੀਤੀ ਗਈ ਸੀ ਜਿਸ ਕਰਕੇ ਇਥੇ ਬਹੁਤ ਸਾਰਾ ਘਾਹ-ਫੂਸ ਅਤੇ ਸਰਕੜਾ ਉਗਿਆ ਹੋਇਆ ਸੀ। ਸਮੂਹ ਪਿੰਡ ਨਿਵਾਸੀਆਂ ਨੇ...
ਸਮਾਲਸਰ, 22 ਮਾਰਚ (ਗਗਨਦੀਪ)- ਪੰਜਾਬ ਇੰਸਟੀਚਿਊਟ ਆਫ ਟੈਕਨਾਲੌਜੀ ਜੀ.ਟੀ.ਬੀ. ਗੜ੍ਹ (ਰੋਡੇ) ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਕਾਲਜ ਕੈਂਪਸ ਅੰਦਰ ਇੱਕ ਰੋਜ਼ਾ ਸਫਾਈ ਕੈਂਪ ਦਾ ਆਯੋਜਨ ਵਿਭਾਗ ਮੁਖੀ ਪੰਕਜ ਮਿੱਤਲ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਕੈਂਪ ਵਿੱਚ ਕਾਲਜ ਦੇ ਸਮੂਹ ਵਿਭਾਗਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪੀ.ਆਈ.ਟੀ ਦੇ ਬੀ ਬਲਾਕ ਨੂੰ ਸਾਫ ਕੀਤਾ। ਉਪਰੰਤ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ...
ਸਮਾਲਸਰ, 22 ਮਾਰਚ (ਗਗਨਦੀਪ): ਸਥਾਨਕ ਮੇਨ ਬਾਜਾਰ ਵਿੱਚ ਸਥਿਤ ਨੈਕਸਟ ਜਨਰੇਸ਼ਨ ਇੰਸਟੀਚਿਊਟ ਦੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲੱਗਣ ਦਾ ਸਮਾਚਾਰ ਮਿਲਿਆ ਹੈ। ਸੰਸਥਾ ਦੇ ਐਮ.ਡੀ. ਜਤਿੰਦਰ ਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਸੁਖਦੀਪ ਸਿੰਘ ਸਮਾਲਸਰ ਨੂੰ ਮਈ ਇਨਟੇਕ ਲਈ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ। ਉਹਨਾਂ ਕਿਹਾ ਕਿ ਸਾਡਾ ਮਕਸਦ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਅਤੇ ਗਾਈਡੈਂਸ ਦੇਣਾ ਹੈ ਤਾਂ ਕਿ ਗੁੰਮਰਾਹ ਹੋ ਕੇ ਵਿਦਿਆਰਥੀਆਂ ਦਾ...
ਮੋਗਾ, 21 ਮਾਰਚ(ਜਸ਼ਨ)-ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦਾ ਆਖਣਾ ਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ਅਤੇ ਵਸਤਾਂ ਤੇ ਲੱਗਦੇ ਸੇਵਾ ਕਰ (ਜੀ ਐੱਸ ਟੀ) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦੇ ਫੈਸਲੇ ਦਾ ਸੂਬੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਸਾਲ 2002 ਵਿੱਚ ਵੀ ਲੰਗਰ...
ਸਮਾਲਸਰ, 21 ਮਾਰਚ (ਗਗਨਦੀਪ): ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ) ਤੋਂ ਮਾਨਤਾ ਹਾਸਿਲ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਪਿ੍ਰੰਸੀਪਲ ਮਨਦੀਪ ਕੁਮਾਰ ਨੇ ਉਪਰੋਕਤ ਸਫਲਤਾ ਦਾ ਸਿਹਰਾ ਅਧਿਆਪਕਾਂ ਦੀ ਲਗਣ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੀ ਲੋੜ ਨੂੰ ਪੂਰਾ ਕਰਦਿਆਂ ਸਿਖਰ ਦਰਜੇ ਦੀ ਸਿੱਖਿਆ ਦੇ ਕੇ...
ਮੋਗਾ,21 ਮਾਰਚ (ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ: ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦਾ ਜ਼ਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਵਸੂਲੀਆਂ ਦੇ ਕੰਮਾਂ ‘ਚ ਤੇਜ਼ੀ ਲਿਆਉਣ ਅਤੇ ਜ਼ਮੀਨੀ ਵੰਡ ਦੇ ਕੇਸਾਂ ਦਾ ਨਿਪਟਾਰਾ ਵੀ ਪਹਿਲ ਦੇ ਆਧਾਰ ‘ਤੇ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਕੰਮਾਂ ਦਾ ਜ਼ਾਇਜ਼ਾ ਲੈਂਦਿਆਂ ਸਮੂਹ ਮਾਲ...
ਮੋਗਾ, 21 ਮਾਰਚ (ਜਸ਼ਨ)-ਉਘੇ ਸਮਾਜ ਸੇਵੀ ਅਤੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਬਹੋਨਾ ਨੇ ਅੱਜ ਪ੍ਧਾਨ ਮੰਤਰੀ ਦਫਤਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀਆਂ ਜਾਰੀ ਕਰਕੇ ਸਰਪੰਚਾਂ ਨੂੰ ਐਮ.ਸੀ. ਦੇ ਬਰਾਬਰ ਮਾਣ ਭੱਤਾ ਦੇਣ, ਸੂਬੇ ਦੇ ਸਰਕਾਰੀ ਦਫਤਰਾਂ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ, ਸਰਕਾਰੀ ਦਫਤਰਾਂ ਅਤੇ ਹਸਪਤਾਲਾਂ ਵਿੱਚ ਸਾਈਕਲ, ਸਕੂਟਰ, ਕਾਰ ਸਟੈਂਡ ਤੇ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਦੀ ਮੰਗ ਕੀਤੀ । ਅੱਜ ਚਿੱਠੀਆਂ ਜਾਰੀ ਕਰਨ ਤੋਂ ਬਾਅਦ ਪ੍ੈਸ ਨੂੰ...

Pages