ਮੋਗਾ, 18 ਸਤੰਬਰ (ਜਸ਼ਨ,ਸਟਰਿੰਗਰ ਦੂਰਦਰਸ਼ਨ) : ਜ਼ਿਲਾ ਮੋਗਾ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਦਿਨ ਦਿਹਾੜੇ ਬੱਲੀ ਦੇ ਘਰ ’ਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ । ਮਿਲੀ ਜਾਣਕਾਰੀ ਅਨੁਸਾਰ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਜੋ ਪਿੰਡ ਦੇ ਨੰਬਰਦਾਰ ਵੀ ਸਨ ਉਨ੍ਹਾਂ ਦੇ ਫੋਨ ’ਤੇ ਕਿਸੇ ਨੇ ਫੋਨ ਕੀਤਾ ਕਿ...
News
ਮੋਗਾ, 18 ਸਤੰਬਰ (ਜਸ਼ਨ): ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਨੇ, ਮੋਗਾ ਦੇ ਸ਼ਹੀਦੀ ਪਾਰਕ ਵਿਖੇ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ‘ਚ ਲਗਾਏ ਗਏ ਇਸ ਖ਼ੂਨਦਾਨ ਕੈਂਪ ਵਿਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਖ਼ੂਨਦਾਨ ਕਰਕੇ ਪ੍ਰਧਾਨ ਮੰਤਰੀ ਦੀ ਆਪਣੇ ਦੇਸ਼ ਦੀ ਮਜਬੂਤੀ ਪ੍ਰਤੀ ਰੱਖੀ ਜਾਂਦੀ ਸੋਚ ਨੂੰ ਹੋਰ ਪਰਪੱਕ ਕੀਤਾ ।ਇਸ ਮੌਕੇ ਭਾਜਪਾ ਦੇ...
ਚੰਡੀਗੜ੍ਹ, 16 ਸਤੰਬਰ(JASHAN) ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਹੋਰ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ‘ਆਪ’ ਨੇ ਇਸ ਗਠਜੋੜ ਨੂੰ ‘ਅਪਵਿੱਤਰ’ ਕਰਾਰ ਦਿੰਦਿਆਂ ਕਿਹਾ ਕਿ ਇੱਕ ਪਾਸੇ 750 ਕਿਸਾਨਾਂ ਦੀਆਂ ਮੌਤਾਂ ਲਈ ਇੱਕ ਪਾਰਟੀ ਜ਼ਿੰਮੇਵਾਰ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ...
मोगा, 16 सितंबर ( JASHAN ) : प्रधानमंंत्री नरेन्द्र मोदी के 17 सितंबर को जन्मदिन को समर्पित भाजपा जिला मोगा के पदाधिकारी व कार्यकर्ता शहीदी पार्क में एक विशाल रक्तदान कैंप का आयोजन करेंगे, जो सुबह 9 बजे से दोपहर दो बजे तक चलेगा। इसमें भाजपा के पदाधिकारी व कार्यकर्ता रक्तदान करेंगे। रक्तदान कैंप के लिए सिविल अस्पताल मोगा की टीमें इस कैंप में अपना सहयोग देंगी। उक्त जानकारी भाजपा...
ਚੰਡੀਗੜ੍ਹ, 17 ਸਤੰਬਰ(JASHAN) ਭਾਜਪਾ ਆਗੂ ਜੈ ਇੰਦਰ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕੀਤਾ। ਆਪਣੀ ਨਿਯੁਕਤੀ ਤੋਂ ਬਾਅਦ ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਭਾਰਤੀ ਜਨਤਾ ਪਾਰਟੀ ਹਾਈਕਮਾਂਡ, ਖਾਸ ਕਰਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਜੀ ਅਤੇ ਸੂਬਾ ਪ੍ਰਧਾਨ ਸੁਨੀਲ...
ਪੰਜਗਰਾਈਂ ਖੁਰਦ (ਮੋਗਾ) 17 ਸਤੰਬਰ:(JASHAN)ਪੰਜਾਬ ਸਰਕਾਰ, ਪੰਜਾਬ ਸੂਬੇ ਨੂੰ ਸਿਹਤ, ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਹੋਰ ਹਰੇਕ ਮਹੱਤਵਪੂਰਨ ਖੇਤਰਾਂ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਅਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦੀ ਚੰਗੀ ਅਤੇ ਇਮਾਨਦਾਰੀ ਵਾਲੀ ਸੋਚ ਕਰਕੇ ਅੱਜ ਕਾਬਿਲ ਅਤੇ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵਲੋਂ ਬਹੁ ਗਿਣਤੀ ਵਿੱਚ ਲਗਾਤਾਰ ਸਰਕਾਰੀ ਨੌਕਰੀਆਂ...
मोगा, 17 सितंबर (JASHAN ) : मोगा फिटनेस स्टूडियो के तत्वावधान में ‘मिस मोगा-2023 का आयोजन 19 नवंबर को किया जा रहा है। पिछली बार की बड़ी सफलता के बाद इस बार ये आयोजन पहले से ही ज्यादा भव्य होगा। इस बार विजेता को 21 हजार रुपये का कैश प्राइज व अन्य उपहार भेंट किए जाएंगे, फस्र्ट रनर अप को 11 हजार रुपया व सेकंड रनर अप को 5100 रुपये का नकद पुरस्कार दिया जाएगा। रविवार को गरिमामयी...
ਜਗਰਾਉਂ 17 ਸਤੰਬਰ ( JASHAN )ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਕਰਮ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ,ਜਿਸ ਵਿੱਚ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸਾਹਿਤ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਸ਼ੁਰੂਆਤੀ ਦੌਰ ਅੰਦਰ ਵਿਛੜੀਆਂ ਸਾਹਿਤਕ ਸ਼ਖ਼ਸੀਅਤਾਂ ਮਾਂ.ਤਰਲੋਚਨ ਸਿੰਘ ,ਦੇਸ਼ ਰਾਜ ਕਾਲੀ , ਹਰਜਿੰਦਰ ਬੱਲ, ਸ਼ਿਵ ਨਾਥ ,ਜਗਜੀਤ ਕੁੰਡਲ ਮੇਘ ਨੂੰ ਯਾਦ ਕਰਦਿਆਂ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਇਲਾਕੇ ਦੇ ਪ੍ਰਵਾਸੀ ਪੰਜਾਬੀ...
ਬਾਘਾਪੁਰਾਣਾ , 17 ਸਤੰਬਰ (ਜਸ਼ਨ): ਮਾਲਵੇ ਦੇ ਪ੍ਰਸਿੱਧ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ । ਇਸ ਮੌਕੇ ਇਕੱਤਰ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ...
ਮੋਗਾ, 17 ਸਤੰਬਰ (ਜਸ਼ਨ):ਪੰਜਾਬ ਸਰਕਾਰ, ਪੰਜਾਬ ਸੂਬੇ ਨੂੰ ਸਿਹਤ, ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਹੋਰ ਹਰੇਕ ਮਹੱਤਵਪੂਰਨ ਖੇਤਰਾਂ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਅਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦੀ ਚੰਗੀ ਅਤੇ ਇਮਾਨਦਾਰੀ ਵਾਲੀ ਸੋਚ ਕਰਕੇ ਅੱਜ ਕਾਬਿਲ ਅਤੇ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵਲੋਂ ਬਹੁ ਗਿਣਤੀ ਵਿੱਚ ਲਗਾਤਾਰ ਸਰਕਾਰੀ ਨੌਕਰੀਆਂ ਮੁੱਹਈਆ ਕਾਰਵਾਈਆਂ ਜਾ...

