News

मोगा, 17 सितंबर (जशन ) : भाजपा को आज उस समय भारी सफलता मिली जब मोगा हलके के पांच गांवों मंगेवाला, बड़ा घर, खुखराना, थम्मनवाला, माहला के 200 से अधिक परिवार भाजपा में शामिल हुए, जिनको भाजपा के जिलाध्यक्ष डा.सीमांत गर्ग ने सिरोपा डालकर सम्मानित करते हुए कहा कि पार्टी में शामिल होने वाले प्रत्येक व्यक्ति को उसका बनता मान सम्मान दिया जाएगा। क्योंकि भाजपा ही एक ऐसी पार्टी हैं जो अपने...
Tags: BHARATIYA JANATA PARTY (BJP)
ਮੋਗਾ, 15 ਸਤੰਬਰ(ਜਸ਼ਨ): ਪਿੰਡ ਖੁਖਰਾਣਾ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਤੀ-ਪਤਨੀ ਸਿਮਰਨਜੀਤ ਕੌਰ ਤੇ ਉਸਦੇ ਪਤੀ ਜਗਸੀਰ ਸਿੰਘ ਪੁਰਬਾ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 16 ਦਿਨਾਂ ‘ਚ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਸਿਮਰਨਜੀਤ ਕੌਰ ਤੇ ਜਗਸੀਰ ਸਿੰਘ ਪੁਰਬਾ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ...
मोगा, 15 सितंबर (जशन) : सीता स्वयंवर कला केंद्र की ओर से पुरानी दाना मंडी मे चल रही रामलीला की पांचवीं नाइट में राम बनवास, केकई संवाद का दृश्य अयोध्या धाम से पहुंचे आदर्श कमेटी के कलाकारों द्वारा पेश किया गया। इस अवसर पर स्टेज उद्घाटन शाम नर्सिंग होम के एम.डी तथा भाजपा के जिलाध्यक्ष डा.सीमांत गर्ग ने अपने कर कमलों से किया। दरबार का उद्घाटन श्री सालासर धाम मोगा के संस्थापक...
ਮੋਗਾ, 15 ਸਤੰਬਰ(JASHAN)- ਪਿੰਡ ਤਲਵੰਡੀਆਂ ਮੱਲੀਆਂ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਰਘਵੀਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਕੈਨੇਡਾ ਦਾ ਸਪਾਊਸ ਵੀਜ਼ਾ 38 ਹੀ ਦਿਨਾਂ ‘ਚ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਘਵੀਰ ਸਿੰਘ ਦੀ ਪਤਨੀ ਰਮਨਪ੍ਰੀਤ ਕੌਰ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਹੈ। ਰਘਵੀਰ ਸਿੰਘ ਸਪਾਊਸ ਵਰਕ ਪਰਮਿਟ ਦੀਆਂ ਤਿੰਨ...
ਮੋਗਾ, 15 ਸਤੰਬਰ (ਜਸ਼ਨ): ਸ਼੍ਰੋਮਣੀ ਸ਼ਹੀਦ ਜੀਵਨ ਸਿੰਘ ਵੈੱਲਫੇਅਰ ਕਲੱਬ ਮੋਗਾ ਵੱਲੋਂ ‘ਰੰਘਰੇਟੇ ਗੁਰੂ ਕੇ ਬੇਟੇ’ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਮਾਗਮ ਦੀ ਆਰੰਭਤਾ ਅੱਜ ਸ਼੍ਰੀ ਅਖੰਡ ਪਾਠਾਂ ਸਾਹਿਬ ਦੀ ਲੜੀ ਨਾਲ ਹੋਈ । ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਚੇਅਰਮੈਨ ਅਰਜੁਨ ਕੁਮਾਰ ਨੇ...
ਚੰਡੀਗੜ੍ਹ, 14 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ...
ਜਲੰਧਰ, 14 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ।ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ...
ਮੋਗਾ/ 14 ਸਤੰਬਰ 2023/ ( jashan ) ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੋਸਾਇਟੀ (ਰਜਿ:) ਪੰਜਾਬ ਦੇ ਚੇਅਰਮੈਨ ਗੁਰਵੇਲ ਕੋਹਾਲਵੀ, ਸ੍ਰਪਰਸਤ ਡਾ. ਗੁਰਚਰਨ ਕੌਰ ਕੋਛੜ, ਸ੍ਰਪਰਸਤ ਡਾ. ਹਰੀ ਸਿੰਘ ਜਾਚਕ ਦੀ ਸ੍ਰਪਰਸਤੀ ਹੇਠ ਸੱਭਿਆਚਾਰਕ ਪ੍ਰੋਗਰਾਮ ‘ਸ਼ੌਂਕਣ ਵਿਰਸੇ ਦੀ’ 17 ਸਤੰਬਰ 2023 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਿਹਰ 2:00 ਵਜੇ ਤੱਕ ਸੰਤੋਸ਼ ਸੇਠੀ ਹਾਲ ਸ਼ਹੀਦੀ ਪਾਰਕ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੋਗਾ ਇਕਾਈ ਦੇ...
ਮੋਗਾ, 14 ਸਤੰਬਰ (ਜਸ਼ਨ) ਪਿੰਡ ਠੀਕਰੀ ਵਾਲਾ, ਜ਼ਿਲ੍ਹਾ ਬਰਨਾਲਾ ਦੇ ਰਹਿਣ ਵਾਲੇ ਪਤੀ-ਪਤਨੀ ਪ੍ਰੀਤੀ ਕੌਰ ਤੇ ਉਸਦੇ ਪਤੀ ਸਤਪਾਲ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰੀਤੀ ਕੌਰ ਤੇ ਸਤਪਾਲ ਸਿੰਘ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ । ਪ੍ਰੀਤੀ ਕੌਰ ਦੀ ਸਟੱਡੀ...
ਚੰਡੀਗੜ੍ਹ/ਅੰਮ੍ਰਿਤਸਰ, 13 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਅੰਮ੍ਰਿਤਸਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੇ ਉਦਘਾਟਨ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਭਗਵੰਤ ਮਾਨ ਸਰਕਾਰ ਨੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰ ਦਿੱਤੀ ਹੈ।ਕੇਜਰੀਵਾਲ...

Pages