ਚੰਡੀਗੜ, ਫਰਵਰੀ 1: (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸ਼ੀਰਵਾਦ ਸਕੀਮ ਹੇਠ ਲੰਬਿਤ ਪਈ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਅਪ੍ਰੈਲ-ਸਤੰਬਰ 2017 ਦੇ ਲੰਬਿਤ ਪਏ ਸਾਰੇ ਕੇਸਾਂ ਨੂੰ ਨਿਬੇੜਨ ਲਈ ਵਿੱਤ ਵਿਭਾਗ ਨੂੰ ਆਖਿਆ ਹੈ। ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸਬੰਧੀ ਨਿੱਜੀ ਕਾਲਜਾਂ ਦੇ ਆਡਿਟ ਸਬੰਧੀ ਵਿਸਤਿ੍ਰਤ ਰਿਪੋਰਟ ਦੀ ਮੰਗ...
News
ਚੰਡੀਗੜ, 1 ਫਰਵਰੀ (ਪੱਤਰ ਪਰੇਰਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਬਜਟ ਨੂੰ ਸੂਬੇ ਲਈ ‘ਨਿਰਾਸ਼ਾਜਨਕ’ ਕਰਾਰ ਦਿੰਦੇ ਹੋਏ ਇਸ ਨੂੰ ਕਿਸਾਨ ਵਿਰੋਧੀ ਅਤੇ ਦਿ੍ਰਸ਼ਟੀਹੀਣ ਦੱਸਿਆ ਹੈ। ਉਨਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਪੰਜਾਬ ਵੱਲੋਂ ਬਜਟ ਤੋਂ ਪਹਿਲਾਂ ਦੀ ਮੀਟਿੰਗ ਦੌਰਾਨ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸੰਬੋਧਨ ਕਰਨ ਦੇ ਨਾਲ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਕੋਈ ਕਦਮ ਚੁੱਕੇ ਜਾਣ ’ਚ ਅਸਫਲ ਰਹੇ ਹਨ। ਕੇਂਦਰੀ ਬਜਟ ਬਾਰੇ ਆਪਣੀ...
ਚੰਡੀਗੜ, 1 ਫਰਵਰੀ: (ਪੱਤਰ ਪਰੇਰਕ)-ਪੰਜਾਬ ਵਿੱਚ ਨਿਵੇਸ਼ ਲਈ ਪੈਦਾ ਹੋਏ ਸੁਖਾਵੇਂ ਮਾਹੌਲ ਤੋਂ ਉਤਸ਼ਾਹਤ ਹੁੰਦਿਆਂ ਅਤੇ ਸੂਬਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਦੇ ਮੱਦੇਨਜ਼ਰ ਅਮਿਟੀ ਯੂਨੀਵਰਸਿਟੀ ਨੇ ਮੋਹਾਲੀ ਵਿੱਚ ਆਲਾ ਦਰਜੇ ਦੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਅਮਿਟੀ ਐਜੂਕੇਸ਼ਨ ਗਰੁੱਪ ਦੇ ਮੁਖੀ ਡਾਕਟਰ ਅਤੁਲ ਚੌਹਾਨ ਦੀ ਅਗਵਾਈ ਵਿੱਚ ਵਫਦ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਜਿਸ...
ਸਮਾਲਸਰ,1 ਫਰਵਰੀ (ਜਸਵੰਤ ਗਿੱਲ)-ਕਸਬਾ ਸਮਾਲਸਰ ਵਿਖੇ ਚੱਲ ਰਹੀ ਸਮਾਲਸਰ ਸਮਾਜ ਸੇਵਾ ਸੰਮਤੀ ਨੇ ਆਪਣੇ 13 ਸਾਲ ਪੂਰੇ ਕਰਦਿਆਂ 14 ਵੇਂ ਸਾਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਸੰਮਤੀ ਵੱਲੋਂ 13 ਸਾਲ ਪੂਰੇ ਹੋਣ ਤੇ ਸੰਮਤੀ ਨੇ 7 ਲੋੜਵੰਦ ਮਰੀਜ਼ਾਂ ਦੇ ਲੈਂਨਜ਼ ਪਵਾ ਕੇ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਤੋਰਿਆ ਹੈ। ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੰਮਤੀ ਪ੍ਰਧਾਨ ਡਾ.ਬਲਰਾਜ ਸਿੰਘ ਰਾਜੂ ਨੇ ਦੱਸਿਆ ਕਿ ਸਮਾਲਸਰ ਸਮਾਜ ਸੇਵਾ ਸੰਮਤੀ ਨੇ...
ਧਰਮਕੋਟ,1 ਫਰਵਰੀ (ਜਸ਼ਨ)-ਅੱਜ ਧਰਮਕੋਟ ਵਿਖੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਤਿੰਨ ਸਰਕਲਾਂ ਦੀ ਸਾਂਝੀ ਮੀਟਿੰਗ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਦੇ ਗਿਹ ਵਿਖੇ ਹੋਈ । ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਧਰਮਕੋਟ, ਕੋਟ ਈਸੇ ਖਾਂ ਅਤੇ ਫਤਿਹਗੜ ਸਰਕਲਾਂ ਦੀ ਸਾਂਝੀ ਮੀਟਿੰਗ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਕਾਂਗਰਸ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ਼ ਡੱਟ ਕੇ...
ਮੋਗਾ,1 ਫਰਵਰੀ (ਜਸ਼ਨ)-ਕੱਲ ਦੇਰ ਸ਼ਾਮ ਸਥਾਨਕ ਭਾਰਤ ਮਾਤਾ ਮੰਦਿਰ ਵਿਖੇ ਯੂਥ ਅਗਰਵਾਲ ਸਭਾ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਚੇਅਰਮੈਨ ਡਾ: ਸੀਮਾਤ ਗਰਗ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸਭਾ ਦੇ ਅਗਲੇ ਪ੍ਰੋਗਰਾਮਾਂ ਦੀ ਰੂਪਰੇਖਾ ਤਿਆਰ ਕੀਤੀ ਗਈ ਅਤੇ ਹੋਰ ਲੋਕ ਭਲਾਈ ਕਾਰਜਾਂ ਨੂੰ ਨੇਪਰੇ ਚੜਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਹਾਜ਼ਰ ਮੈਂਬਰਾਂ ਨੂੰ ਜਾਣਕਾਰੀ ਦਿੰਦਿਆਂ ਡਾ: ਸੀਮਾਂਤ ਗਰਗ ਨੇ ਦੱਸਿਆ ਕਿ 11 ਫਰਵਰੀ ਤੋਂ ਹਰ ਹਫ਼ਤੇ ਸ਼ਹਿਰ ਦੇ ਇਕ ਪਤਵੰਤੇ ਵਿਅਕਤੀ...
ਮੋਗਾ,1 ਫਰਵਰੀ (ਜਸ਼ਨ)-ਰੋਟਰੈਕਟ ਕਲੱਬ ਆਫ ਮੋਗਾ ਦੀ ਬੈਠਕ ਸਰਪ੍ਰਸਤ ਸਾਹਿਲ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ । ਬੈਠਕ ਨੂੰ ਸੰਬੋਧਨ ਕਰਦਿਆਂ ਸਾਹਿਲ ਅਰੋੜਾ ਨੇ ਕਿਹਾ ਕਿ ਕਲੱਬ ਵੱਲੋਂ ਮਾਰਚ ਮਹੀਨੇ ਦੌਰਾਨ ਖੂਨਦਾਨ ਮਹਾਂਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਲੱਬ ਵੱਲੋਂ 12 ਮਾਰਚ ਤੋਂ 18 ਮਾਰਚ ਤੱਕ ਸ਼ਹਿਰ ਦੇ ਵੱਖ ਵੱਖ ਸਥਾਨਾਂ ’ਤੇ ਖੂਨਦਾਨ ਕੈਂਪ ਲਗਾਏ ਜਾਣਗੇ ਅਤੇ 18 ਮਾਰਚ ਨੂੰ ਵਿਸ਼ਾਲ ਕੈਂਪ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਲਗਾਇਆ ਜਾਵੇਗਾ...
ਮੋਗਾ,1 ਫਰਵਰੀ (ਜਸ਼ਨ)- ਸੰਤ ਬਾਬਾ ਹਜ਼ੂਰਾ ਸਿੰਘ ਜੀ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਬੁਲੰਦੀਆਂ ਨੂੰ ਛੋਹਣ ਵਾਲੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਨੂੰ ਆਪਣੀਆਂ ਹੋਣਹਾਰ ਖਿਡਾਰਨਾਂ ਤੇ ਸਦਾ ਮਾਣ ਰਿਹਾ ਹੈ। ਇਸ ਸੈਸ਼ਨ ਦੌਰਾਨ ਵੀ ਕਾਲਜ ਦੀਆਂ ਖਿਡਾਰਨਾਂ ਰਾਜ,ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੱਕ ਕਾਲਜ ਦਾ ਨਾਮ ਰੁਸ਼ਨਾ ਰਹੀਆਂ ਹਨ। ਕਾਲਜ ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਮੋਗਾ, 1 ਫਰਵਰੀ (ਜਸ਼ਨ): ਪੰਜ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਡਿੰਗ ਅਫ਼ਸਰ ਕਰਨਲ ਐਮ.ਐਸ. ਚਾਹਲ ਦੇ ਨਿਰਦੇਸ਼ਾ ਅਨੁਸਾਰ ਦੋ ਦਿਨਾਂ ਫਾਇਰਿੰਗ ਸਿਖਲਾਈ ਕੈਂਪ ਮੋਗਾ ਦੇ ਡੀ.ਐਮ. ਕਾਲਿਜ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਸੈਕਰਟ ਹਾਰਟ ਮੋਗਾ, ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਅਤੇ ਫਤਿਹਗੜ ਪੰਜਤੂਰ, ਬਲੂਮਿੰਗ ਬਡਜ਼ ਸਕੂਲ ਮੋਗਾ, ਐਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ, ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਅਤੇ ਖਾਲਸਾ ਕਾਲਜ ਸਿਧਵਾਂ...
ਮੋਗਾ 31 ਜਨਵਰੀ: (ਜਸ਼ਨ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਵਰਕਰਾਂ ਦੁਆਰਾ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਦਿਲਰਾਜ ਸਿੰਘ ਆਈ,ਏ,ਐਸ ਨੂੰ ਉਹਨਾਂ ਦੇ ਦਫਤਰ ਵਿੱਚ ਮਿਲ ਕੇ ਮੰਗ ਪੱਤਰ ਸੋਂਪਿਆਂ ਗਿਆ।ਜਿਸ ਬਾਰੇ ਜਾਣਕਾਰੀ ਦਿੰਦੇ ਜਥੇਬੰਦੀ ਦੇ ਸੂਬਾ ਪ੍ਰਧਾਨ ਰਵਿੰਦਰਜੀਤ ਸਿੰਘ ਗਿੱਲ ਅਤੇ ਮੋਗਾ ਜਿਲ਼੍ਹਾ ਪ੍ਰਧਾਨ ਬਲਜੀਤ ਸਿੰਘ ਸੰਧੂ ਨੇ ਸਾਂਝੇ ਤੋਰ ਤੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...

