News

ਮੋਗਾ, 31 ਜਨਵਰੀ (ਜਸ਼ਨ) -ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜੀ ਸਕੂਲ ਤੇ ਲਿਟਲ ਮਿਲੇਨੀਅਮ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਐਪਲ ਡੇ ਦਾ ਜਸ਼ਨ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕਰਦੇ ਹੋਏ ਬੱਚਿਆ ਨੂੰ ਫਲਾਂ ਦੀ ਜੀਵਨ ਵਿਚ ਕੀ ਮਹੱਤਤਾ ਹੈ, ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਬੱਚਿਆ ਨੂੰ ਫਲਾਂ ਦੇ ਰੰਗ, ਅਕਾਰ...
ਧਰਮਕੋਟ,30 ਜਨਵਰੀ (ਜਸ਼ਨ)-ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਪਿੰਡ ਜਨੇਰ ਵਿਖੇ ਸਰਕਲ ਪੱਧਰ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਰਗਰਮ ਆਗੂ ਅਤੇ ਵਰਕਰ ਹੰੁਮ ਹੰੁਮਾ ਕੇ ਪਹੰੁਚੇ । ਇਸ ਮੌਕੇ ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਨਾ ਸਿਰਫ਼ ਕੁਰਬਾਨੀਆਂ ਕੀਤੀਆਂ ਬਲਕਿ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸੂਬੇ...
ਮੋਗਾ 30 ਜਨਵਰੀ: (ਜਸ਼ਨ) ਅੱਜ ਦੇਸ ਭਰ ਦੀਆਂ 10 ਫੈਡਰੇਸ਼ਨਾਂ ਦੇ ਸੱਦੇ ਅਨੁਸਾਰ ਮੋਗਾ ਦੇ ਬੱਸ ਸਟੈਂਡ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਹ ਰੈਲੀ ਮੁੱਖ ਤੌਰ’ਤੇ ਕੇਂਦਰ ਸਰਕਾਰ ਦੀਆਂ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਗਈ। ਇਸ ਰੈਲੀ ਵਿੱਚ ਏਟਕ ਨਾਲ ਸਬੰਧਤ ਜਥੇਬੰਦੀਆਂ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੇ ਧਨ ਕੁਬੇਰਾਂ ਦੇ ਹੱਕ ਵਿੱਚ ਹੀ ਨੀਤੀਆਂ ਬਣਾ ਅਤੇ ਬਦਲ...
ਚੰਡੀਗੜ, 30 ਜਨਵਰੀ(ਜਸ਼ਨ) : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੂਬੇ ਵਿਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸੂਬਾ ਸਰਕਾਰ ਦੀ ਸਫ਼ਲਤਾ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਹਾਲ ਹੀ ਵਿਚ ਹੋਏ ਇਕ ਮੁਕਾਬਲੇ ਦੌਰਾਨ ਮਾਰੇ ਗਏ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ ਵਿੱਕੀ ਗੌਂਡਰ ਦੇ ਸੰਦਰਭ ਵਿਚ ਖਾਸ ਤੌਰ ’ਤੇ ਗ੍ਰਹਿ ਮੰਤਰੀ ਨੇ ਸੂਬਾ ਸਰਕਾਰ ਦੀ ਸਰਾਹਨਾ ਕੀਤੀ ਹੈ। ਰਾਜਨਾਥ ਸਿੰਘ ਨੇ ਇਹ ਪ੍ਰਸ਼ੰਸਾ ਪੰਜਾਬ ਦੇ ਰਾਜਪਾਲ ਵੀ.ਪੀ.ਐਸ...
ਮੋਗਾ,30 ਜਨਵਰੀ (ਜਸ਼ਨ)- ਅੱਜ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸ਼ਰੋਮਣੀ ਅਕਾਲੀ ਦਲ ਹਲਕਾ ਧਰਮੋਕਟ ਦੇ ਸਰਕਲ ਮਹਿਣਾ ਦੀ ਅਹਿੰਮ ਮੀਟਿੰਗ ਜੱਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਨੇ ਭਾਗ ਲਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਤੋਤਾ ਸਿੰਘ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵਰਕਰਾਂ ਨੂੰ ਇੱਕਜੁੱਟ ਹੋ ਕੇ ਚੋਣਾਂ ਲੜਨ ਦਾ ਸੁਨੇਹਾ ਦਿੱਤਾ। ਉਹਨਾ ਕਿਹਾ ਕਿ ਅਕਾਲੀ ਦਲ ਦੀ ਸਰਕਾਰ...
ਮੋਗਾ,30 ਜਨਵਰੀ (ਜਸ਼ਨ)-ਸਾਬਕਾ ਆਈ.ਏ.ਐੱਸ. ਅਤੇ ਗਿੱਲ ਪਿੰਡ ਨਾਲ ਸਬੰਧਤ ਲੁਧਿਆਣਾ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਆਪਣੇ ਪਰਿਵਾਰ ਸਮੇਤ ਕੈਂਬਰਿਜ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਰਿੰਪੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਕੈਂਬਰਿਜ ਸਕੂਲ ਦੇ ਐਡਮਿਨਸਟਰੇਟਰ ਮੈਡਮ ਪਰਮਜੀਤ ਕੌਰ,ਚੇਅਰਮੈਨ ਦਵਿੰਦਰ ਪਾਲ ਰਿੰਪੀ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ , ਯੂਰੀ ਅਤੇ ਸਾਰੇ ਪਰਿਵਾਰ ਨੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਬੁੱਕੇ ਭੇਂਟ ਕਰਦਿਆਂ ਜੀ ਆਇਆ...
ਮੋਗਾ,30 ਜਨਵਰੀ (ਜਸ਼ਨ)- ਅੱਜ ਮੋਗਾ ਵਿਖੇ ਕੁਸ਼ਟ ਰੋਗ ਵਿਰੋਧੀ ਅੰਤਰਾਸ਼ਟਰੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਮੋਗਾ ਵਿਖੇ ਮਨਾਇਆ ਗਿਆ। ਭਾਰਤ ਸਰਕਾਰ ਦੀਆਂ ਹਦਾਇਤਾਂ ’ਤੇ ‘ਸਪਰਸ਼ ਲੈਪਰੋਸੀ’ ਜਾਗਰੂਕਤਾ ਪੰਦਰਵਾੜੇ ਦੀ ਸ਼ੁਰੂਆਤ ਮੌਕੇ ਜ਼ਿਲਾ ਕੁਸ਼ਟ ਰੋਗ ਨਿਵਾਰਨ ਸੁਸਾਇਟੀ ਦੇ ਇੰਚਾਰਜ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ: ਜਗਰੂਪ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਮਤਾ ਗਾਂਧੀ ਜੀ ਨੂੰ ਸਮਰਪਿਤ ਇਹ...
ਚੰਡੀਗੜ, 29 ਜਨਵਰੀ(ਜਸ਼ਨ)--:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਜੇ ਵੀ ਸਰਗਰਮ ਗੈਂਗਸਟਰਾਂ ਨੂੰ ਹਿੰਸਾ ਦਾ ਰਾਹ ਤਿਆਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਵਿਰੁੱਧ ਝੂਠਾ ਮੁਕਾਬਲਾ ਕੀਤੇ ਜਾਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਸੁਭਾਵਿਕ ਤੌਰ ’ਤੇ ਗੈਂਗਸਟਰਾਂ ਦੇ ਪਰਿਵਾਰ ਦੁੱਖ ਦੀ ਹਾਲਤ ਵਿੱਚ ਅਜਿਹੇ ਦੋਸ਼ਾਂ ਲਾ ਰਹੇ ਹਨ। ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਆਖਿਆ...
Tags: VICKY GOUNDER
ਫਰੀਦਕੋਟ ,29 ਜਨਵਰੀ (ਲਛਮਣਜੀਤ ਪੁਰਬਾ)- ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐਸ.ਪੀ. ਬਲਜਿੰਦਰ ਸਿੰਘ ਸੰਧੂ ਆਪਣਾ ਆਪਾ ਖੋਹ ਬੈਠੇ ਜਿਸ ਦੇ ਚੱਲਦਿਆਂ ਉਹਨਾਂ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ਜਦਕਿ ਉਹੀ ਗੋਲੀ ਉਹਨਾਂ ਦੇ ਗੰਨਮੈਨ ਨੂੰ ਜਾ ਲੱਗੀ ਤੇ ਉਹ ਵੀ ਜ਼ਖਮੀ ਹੋ ਗਿਆ। ਜ਼ਖਮੀ ਗੰਨਮੈਨ ਲਾਲ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ।...
ਫਤਿਹਗੜ ਪੰਜਤੂਰ,29 ਜਨਵਰੀ (ਜਸ਼ਨ)-ਅੱਜ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਫਤਿਹਗੜ ਪੰਜਤੂਰ ਵਿਖੇ ਸਰਕਲ ਪੱਧਰ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ ਜਿਸ ਵਿਚ ਸਰਕਲ ਦੇ ਆਗੂ ਅਤੇ ਵਰਕਰ ਹੰੁਮ ਹੰੁਮਾ ਕੇ ਪਹੰੁਚੇ । ਇਸ ਮੌਕੇ ਜੋਗਿੰਦਰ ਸਿੰਘ ਪੱਪੂ ਕਾਹਨੇਵਾਲ ਸਰਕਲ ਪ੍ਰਧਾਨ, ਸੁੱਖ ਗਿੱਲ ਤੋਤਾ ਸਿੰਘ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ਿਲਾ ਮੋਗਾ,ਜੋਗਿੰਦਰ ਸਿੰਘ ਮੰੁਡੀ ਜਮਾਲ ਚੇਅਰਮੈਨ ,ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ,...

Pages