News

ਮੋਗਾ, 28 ਜਨਵਰੀ (ਜਸ਼ਨ )-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਨੂੰ ਹਰ ਪੱਖੋਂ ਹੋਣ ਹਰ ਤੇ ਕਾਬਿਲ ਬਣਾਉਣ ਲਈ ਵੱਖ ਵੱਖ ਯਤਨ ਕਰਦਾ ਰਹਿੰਦਾ ਹੈ। ਸਕੂਲ ਦਾ ਮੰਨਣਾ ਹੈ ਕਿ ਬੱਚਿਆਂ ਨੂੰ ਕਿਤਾਬਾਂ ਤੋਂ ਹੱਟ ਕੇ ਪ੍ਰੈਕਟੀਕਲ ਜਾਣਕਾਰੀ ਵੀ ਮੁੱਹਈਆ ਕਰਵਾਈ ਜਾਂਦੀ ਹੈ। ਇਸ ਮੰਤਵ ਤਹਿਤ ਅੱਜ ਮਾੳੂਂਟ ਲਿਟਰਾ ਜ਼ੀ ਸਕੂਲ ਮੋਗਾ ਦੇ ਬੱਚਿਆਂ ਨੇ ਡੀ ਸੀ ਮੋਗਾ ਦਿਲਰਾਜ ਸਿੰਘ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ । ਡਿਪਟੀ ਕਮਿਸ਼ਨਰ ਦਿਲਰਾਜ ਸਿੰਘ...
ਸਮਾਲਸਰ, 28 ਜਨਵਰੀ-(ਗਗਨਦੀਪ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵੀਰਵਾਰ ਨੂੰ ਕਸਬਾ ਸਮਾਲਸਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਹ ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ) ਸਮਾਲਸਰ ਨੂੰ ਲੈਟਰੀਨ ਬਾਥਰੂਮ ਬਣਾਉਣ ਲਈ ਐਮ.ਪੀ. ਕੋਟੇ ਵਿੱਚੋਂ ਭੇਜੀ ਗਈ ਦੋ ਲੱਖ ਰੁਪਏ ਦੀ ਰਾਸ਼ੀ ਦੇ ਸਬੰਧ ਵਿੱਚ ਲਿਖਤੀ ਪੱਤਰ ਦੇਣ ਆਏ ਸਨ। ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਵਿੱਚ ਰੱਖੇ ਗਏ ਸਾਦੇ ਪ੍ਰੋਗਰਾਮ ਵਿੱਚ ਆਪਣੀ ਹਾਜ਼ਰੀ ਭਰਨ ਸਮੇਂ...
ਚੰਡੀਗੜ, 28 ਜਨਵਰੀ (ਪੱਤਰ ਪਰੇਰਕ)- ‘‘ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਰੀਅਰ ਕਾਊਂਸਿਗ ਪ੍ਰੋਗਰਾਮ ਚਲਾਏ ਜਾਣਗੇ।’’ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਮੀਟਿੰਗ ਤੋਂ ਬਾਅਦ ਇਹ ਖੁਲਾਸਾ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਅਤੇ ਉਨਾਂ ਦੇ ਮਾਪੇ ਆਮ ਕਰਕੇ ਮੈਟਿ੍ਰਕ ਅਤੇ ਹਾਇਰ ਸੈਕੰਡਰੀ ਦੀ ਪੜਾਈ ਮਗਰੋਂ ਆਪਣੇ ਬੱਚਿਆਂ ਲਈ ਢੁੱਕਵੇਂ ਵਿਸ਼ਿਆਂ ਦੀ ਚੋਣ ਪ੍ਰਤੀ...
ਮੋਗਾ 28 ਜਨਵਰੀ: (ਜਸ਼ਨ) : ਕੌਮੀ ਪੱਧਰ ਅੱਜ ਦੇਸ਼ ਭਰ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆ ਨੂੰ ਪੋਲੀਓ ਬੂੰਦਾ ਪਿਲਾਈਆ ਗਈਆ। ਜਿਸ ਤਹਿਤ ਜਿਲਾ ਮੋਗਾ ਅੰਦਰ ਹਲਕਾ ਮੋਗਾ ਦੇ ਵਿਧਾਇਕ ਡਾ ਹਰਜੋਤ ਕਮਲ ਨੇ ਬੱਸ ਸਟੈਂਡ ਪੋਲੀਓ ਬੂਥ ਤੇ ਨਿਕੜਿਆ ਨੂੰ ਪੋਲੀਓ ਬੂੰਦਾ ਪਿਲਾ ਕੇ ਜਿਲੇ ਅੰਦਰ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਵਿਧਾਇਕ ਡਾ ਹਰਜੋਤ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਦਾ ਪੂਰਾ ਅਮਲਾ ਐਨੀ ਠੰਡ, ਧੁੰਦ ਹੋਣ ਦੇ ਬਾਵਜੂਦ ਵੀ ਵਿੱਚ ਹਰ ਮੋੜ, ਬੱਸ...
ਮੋਗਾ, 28 ਜਨਵਰੀ (ਜਸ਼ਨ)-ਸ਼ਹਿਰ ਦੇ ਉੱਘੇ ਸਮਾਜਸੇਵੀ ਪ੍ਰਮੋਦ ਗਰਗ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਧਾਰਮਿਕ ਅਤੇ ਸ਼ਰਧਾਂਜਲੀ ਸਮਾਰੋਹ ਵਿਚ ਸ਼ਹਿਰ ਦੀਆਂ ਸਮੂਹ ਸਿਆਸੀ ਪਾਰਟੀਆਂ ,ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ,ਸਮਾਜ ਸੇਵੀ ,ਵਪਾਰੀ ਅਤੇ ਪਤਵੰਤੇ ਭਾਰੀ ਗਿਣਤੀ ਵਿਚ ਪਹੰੁਚੇ ਅਤੇ ਡਾ: ਸ਼ਾਮ ਸੁੰਦਰ ਗਰਗ ,ਡਾ: ਸੀਮਾਂਤ ਗਰਗ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮੋਦ ਗਰਗ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼੍ਰੀ ਗਰੁੜ ਪੁਰਾਣ ਦੇ ਪਾਠਾਂ...
ਬਾਘਾਪੁਰਾਣਾ,28 ਜਨਵਰੀ (ਜਸ਼ਨ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਯੂਥ ਕਲੱਬ ਦੇ ਨੌਜਵਾਨਾਂ ਵਲੋਂ ਕਰਵਾਏ ਇਕ ਧਾਰਮਿਕ ਸਮਾਗਮ ਦੌਰਾਨ ਮਹਾਨ ਧਾਰਮਿਕ ਸਖਸ਼ੀਅਤ ਅਤੇ ਪ੍ਰਸਿੱਧ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੌਜਵਾਨ ਸਭਾ ਦੇ ਆਗੂਆਂ ਸਤਵਿੰਦਰ ਸਿੰਘ, ਜਗਦੀਪ ਸਿੰਘ, ਸਤਨਾਮ ਅਤੇ ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲੇ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ...
ਬਾਘਾਪੁਰਾਣਾ ,28 ਜਨਵਰੀ (ਜਸ਼ਨ)- ਪੋਲਿਓ ਦੇ ਖਾਤਮੇ ਲਈ ਦੇਸ਼ ਭਰ ਵਿਚ ਚੱਲ ਰਹੀ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵਲੋਂ 22 ਹਜ਼ਾਰ 105 ਬੱਚਿਆਂ ਲਈ 226 ਟੀਮਾਂ ਬਲਾਕ ਅੰਦਰ ਲਾਈਆਂ ਗਈਆਂ ਜਿਸਦੀ ਸ਼ੁਰੂਆਤ ਸਥਾਨਕ ਬੱਸ ਸਟੈਂਡ ਤੋਂ ਰੋਟਰੀ ਕਲੱਬ ਦੇ ਪ੍ਰਧਾਨ ਰਜਿੰਦਰ ਕੁਮਾਰ, ਪਿ੍ਰੰਸੀਪਲ ਗੁਰਦੇਵ ਸਿੰਘ, ਵਿੱਕੀ ਗਰਗ, ਪਿਆਰੇ ਲਾਲ ਗੋਇਲ, ਸੋਨੂੰ ਅਰੋੜਾ ਨੇ ਬੂੰਦਾਂ ਪਿਲਾ ਕੇ ਕੀਤੀ ਅਤੇ ਆਉਂਦੀਆਂ ਜਾਦੀਆਂ...
ਚੰਡੀਗੜ, 27 ਜਨਵਰੀ(ਜਸ਼ਨ) : ਪੰਜਾਬ ਪੁਲਿਸ ਦੀਆਂ ਪੰਜ ਟੀਮਾਂ ਵਿੱਚ ਸ਼ਾਮਲ 35 ਮੁਲਾਜ਼ਮਾਂ ਵੱਲੋਂ ਬਹੁਤ ਹੀ ਸਾਵਧਾਨੀ ਨਾਲ ਉੱਚ ਤਕਨੀਕੀ ਅਤੇ ਖੁਫੀਆ ਆਪਰੇਸ਼ਨ ਚਲਾ ਕੇ ਲੋੜੀਂਦੇ ਗੈਂਗਸਟਰ ਅਤੇ ਨਾਭਾ ਜੇਲ ਤੋੜ ਕੇ ਭੱਜੇ ਮੁੱਖ ਦੋਸ਼ੀ ਵਿੱਕੀ ਗੌਂਡਰ ਨੂੰ ਮੁਕਾਬਲੇ ਵਿੱਚ ਮੁਕਾ ਦੇਣ ਨਾਲ ਘਿਨਾਉਣੇ ਅਪਰਾਧਾਂ ਦੇ 10 ਮੁਕੱਦਮਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਉਥੇ ਇਨਾਂ ਗੈਂਗਸਟਰਾਂ ਵੱਲੋਂ ਆਮ ਲੋਕਾਂ ਨੂੰ ਦਹਿਸ਼ਤੀ ਧਮਕੀਆਂ ਦੇਣ ਦਾ ਸਿਲਸਿਲਾ ਵੀ ਖਤਮ ਹੋ ਗਿਆ ਅਤੇ ਸੋਸ਼ਲ ਮੀਡੀਆ...
ਲੁਧਿਆਣਾ,27 ਜਨਵਰੀ (ਕੁਲਦੀਪ ਸਿੰਘ ਲੋਹਟ )-ਪੰਜਾਬੀ ਗੀਤ -ਸੰਗੀਤ ਵਿਚ ਚੰਗਾ ਗਾਉਣ ਵਾਲੀਆਂ ਗਾਇਕਾਵਾਂ ਦੀ ਹਮੇਸ਼ਾ ਹੀ ਘਾਟ ਰਹੀ ਹੈ,ਜ਼ਾਹਿਰ ਹੈ ਕਿ ਕੁੜੀਆਂ ਨੂੰ ਇਸ ਖੇਤਰ ਵਿਚ ਆਉਣ ਲਈ ਇਕ ਸੂਝਵਾਨ ,ਇਖਲਾਕੀ ਤੇ ਸਮੇਂ ਦੀ ਨਬਜ਼ ਪਛਾਨਣ ਵਾਲੇ ਮਾਰਗ ਦਰਸ਼ਕ ਦੀ ਲੋੜ ਹੁੁੰਦੀ ਹੈ, ਸਿੱਟੇ ਵਜੋਂ ਕਲਾਕਾਰਾ ਆਪਣੀ ਕਿਰਤ ਨੂੰ ਜੀਅ ਜਾਨ ਨਾਲ ਨਿਭਾਉਣ ਦੇ ਸਮਰੱਥ ਮਹਿਸੂਸ ਕਰਦੀ ਹੈ ਤੇ ਉਸਨੂੰ ਲੋਕ ਦਿਲਾਂ ’ਤੇ ਰਾਜ ਕਰਨ ਦੀ ਅਜ਼ਾਦੀ ਮਿਲ ਜਾਂਦੀ ਹੈ। ਪੰਜਾਬੀ ਗੀਤ ਸੰਗੀਤ ਦੇ ਖੇਤਰ...
ਫਿਰੋਜ਼ਪੁਰ ,27 ਜਨਵਰੀ (ਪੰਕਜ ਕੁਮਾਰ / ਲਛਮਣਜੀਤ ਸਿੰਘ ਪੁਰਬਾ)-ਨਸ਼ੇ ਦੇ ਜੜੋਂ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫਿਰੋਜਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਪਿਓ-ਪੁੱਤ ਨੂੰ 6 ਕਿਲੋ ਅਫੀਮ ਸਮੇਤ ਗਿ੍ਰਫਤਾਰ ਕਰ ਲਿਆ। ਅਫੀਮ ਤਸਕਰੀ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਹਰਬੰਸ ਸਿੰਘ ਤੇ ਬਲਦੇਵ ਸਿੰਘ ਵਿਰੁੱਧ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰਕੇ ਆਹਲਾ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਅਫੀਮ ਕਿਸ...

Pages