ਫਿਰੋਜ਼ਪੁਰ,21 ਜਨਵਰੀ (ਪੰਕਜ ਕੁਮਾਰ)- ਪੰਜਾਬ ਵਿਚ ਨਸ਼ਿਆਂ ਦੇ ਪ੍ਰਕੋਪ ਕਰਕੇ ਅਨੇਕਾਂ ਹੀ ਨੌਜਵਾਨਾਂ ਨੇ ਆਪਣੀ ਜਾਨ ਗਵਾ ਦਿਤੀ ਹੈ ਤੇ ਕਈ ਹੱਸਦੇ-ਵੱਸਦੇ ਘਰ ਵੀ ਨਸ਼ਿਆਂ ਦੀ ਭੇਂਟ ਚੜ੍ਹ ਚੁੱਕੇ ਹਨ ਜਿਸ ਕਰਕੇ ਅੱਜ ਕੱਲ ਨਸ਼ਿਆਂ ਖਿਲਾਫ ਅਨੇਕਾਂ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਨੇ । ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਨਜ਼ਦੀਕ ਪੈਂਦੇ ਪਿੰਡ ਕੋਟ ਕਰੋੜ...
News
ਚੰਡੀਗੜ, 21 ਜਨਵਰੀ: (ਜਸ਼ਨ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵੱਲੋਂ ਲਏ ਫੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਕਿਉਂ ਜੋ ਇਹ ਪਲਾਂਟ ਬਿਜਲੀ ਉਤਪਾਦਨ ਲਈ ਹੁਣ ਨਿਭਣਯੋਗ ਨਹੀਂ ਹੈ। ਅੱਜ ਇੱਥੋਂ ਜਾਰੀ ਇੱਕ ਬਿਆਨ ਵਿਚ ਮੁੱਖ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਕਾਰਨ ਬਣੀ ਹਾਲਤਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ...
ਫਿਰੋਜ਼ਪੁਰ 20 ਜਨਵਰੀ: ( ਪੰਕਜ ਕੁਮਾਰ ) ਭਾਰਤ-ਪਾਕ ਸਰਹੰਦ ਤੋਂ ਡਰੱਗ ਤਸਕਰੀ ਦਾ ਸਿਲਸਿਲਾ ਰੁਕਣ ਦਾ ਨਾ ਹੀ ਨਹੀਂ ਲੈ ਰਿਹਾ ਹੈ ਤੇ ਦੂਜੇ ਪਾਸੇ ਤਸਕਰਾਂ ਵਲੋਂ ਤਸਕਰੀ ਕਰਨ ਦੇ ਨਵੇਂ ਨਵੇਂ ਹਤਕੰਦੇ ਵਰਤੇ ਜਾ ਰਹੇ ਨੇ ਜਿਸ ਕਰਕੇ ਆਏ ਦਿਨ ਪੰਜਾਬ ਦੇ ਸਰਹੱਦੀ ਖੇਤਰਾਂ ਅਤੇ ਭਾਰਤ-ਪਾਕ ਸਰਹੰਦ ਉਤੇ ਨਸ਼ੇ ਦੀ ਖੇਪ ਪਕੜਿ ਜਾ ਰਹੀ ਹੈ ਇਸੇ ਤਰਾਂ ਜੇਕਰ ਗੱਲ ਕਰੀਏ ਜਿਲਾ ਫਿਰੋਜ਼ਪੁਰ ਦੀ ਤਾ ਇਥੇ ਵੀ ਪਿਛਲੇ ਕੁਜ ਸਮਿਆਂ ਦੌਰਾਨ ਪੁਲਿਸ ਅਤੇ ਵੱਖ ਵੱਖ ਏਜੇਂਸੀਆਂ ਵਲੋਂ ਫਿਰੋਜ਼ਪੁਰ...
ਚੰਡੀਗੜ/ਹੁਸ਼ਿਆਰਪੁਰ, 20 ਜਨਵਰੀ (ਜਸ਼ਨ) :ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਸੂਬੇ ਨੂੰ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਈ.ਟੀ.ਖੇਤਰ ਵਿਚ ਲਾਮਿਸਾਲ ਕਾਰਗੁਜ਼ਾਰੀ ’ਤੇ ਨੈਸ਼ਨਲ ਐਵਾਰਡ-2017 ਲਈ ਚੁਣਿਆ ਗਿਆ ਹੈ। ਇਸ ਐਵਾਰਡ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਵਿਪੁਲ ਉਜਵਲ ਆਈ.ਏ.ਐਸ ਨਵੀਂ ਦਿੱਲੀ ਵਿਖੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ’ਤੇ ਰਾਸ਼ਟਰੀ ਸਮਾਰੋਹ ਦੌਰਾਨ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਕੋਲੋਂ ‘ਸਪੈਸ਼ਲ ਐਵਾਰਡ’ ਹਾਸਲ ਕਰਨਗੇ। ਉਨਾਂ...
ਮੋਗਾ, 20 ਜਨਵਰੀ (ਜਸ਼ਨ) -ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਇੰਟਰ ਹਾਉਸ ਸਕੈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਨਿਖਾਰਨਾ ਹੈ। ਉਹਨਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹੈ, ਜਿਸਨੂੰ ਖੇਡਣ ਨਾਲ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ।ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...
ਚੰਡੀਗੜ, 20 ਜਨਵਰੀ: (ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ...
ਬਰਗਾੜੀ 20 ਜਨਵਰੀ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਨੇੜਲੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਮੌਤ ਤੇ ਜੋਗਿੰਦਰ ਸਿੰਘ ਪੰਜਗਰਾਈਂ, ਮੁਹੰਮਦ ਸਦੀਕ ਹਲਕਾ ਇੰਚ: ਜੈਤੋ, ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਸਿੰਘ ਭਲੂਰੀਆ, ਬਲਦੀਪ ਸਿੰਘ ਸਾਬਕਾ ਸਰਪੰਚ ਬੁਰਜ ਹਰੀਕਾ, ਸੂਬਾ ਸਿੰਘ ਬਾਦਲ, ਨਾਜਰ ਸਿੰਘ ਸਰਾਵਾਂ, ਮੱਖਣ ਸਿੰਘ ਸਰਪੰਚ ਬੁਰਜ ਹਰੀਕਾ, ਸਤਪਾਲ ਸਿੰਘ ਬਰਾੜ...
ਮੋਗਾ, 20 ਜਨਵਰੀ (ਜਸ਼ਨ)-‘ਸੂਬੇ ਵਿਚ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੀ.ਆਰ.ਟੀ.ਸੀ. ਨੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 9.21 ਕਰੋੜ ਰੁਪਏ ਦਾ ਲਾਭ ਕਮਾਇਆ ਹੈ ਜਿਸ ਤੋਂ ਸਾਬਤ ਹੰੁਦਾ ਹੈ ਕਿ ਅਕਾਲੀ ਭਾਜਪਾ ਰਾਜ ਵਿਚ ਟਰਾਂਸਪੋਰਟ ਮਾਫੀਆ ਸਿਰਫ਼ ਨਿੱਜੀ ਹਿਤਾਂ ਖਾਤਿਰ ਸੂਬੇ ਦੇ ਪੈਸੇ ਨੂੰ ਹੜੱਪ ਕਰ ਰਿਹਾ ਸੀ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ...
ਮੋਗਾ, 20 ਜਨਵਰੀ (ਜਸ਼ਨ): ਖੋਖਾ ਸੰਚਾਲਕ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਮੱਦੇਨਜ਼ਰ ਮੈਨੂੰ ਸਹਿਯੋਗ ਦੇਣ ਅਤੇ ਮੈਂ ਇੱਕ-ਇੱਕ ਖੋਖਾ ਸੰਚਾਲਕ ਨੂੰ ਢੁਕਵੀਂ ਜਗਾਂ ਤੇ ਬੂਥ ਮੁਹੱਈਆਂ ਕਰਵਾਉਣ ਲਈ ਪੂਰੀ ਜੱਦੋ ਜਹਿਦ ਕਰ ਰਿਹਾ ਹਾਂ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਐਮ.ਐਲ.ਏ. ਮੋਗਾ ਡਾ. ਹਰਜੋਤ ਕਮਲ ਨੇ ਕਿਹਾ ਕਿ ਉਹ ਖੋਖਾ ਸੰਚਾਲਕਾਂ ਲਈ ਪ੍ਰਸ਼ਾਸਨ, ਕਾਰਪੋਰੇਸ਼ਨ ਅਧਿਕਾਰੀਆਂ, ਮੇਅਰ ਅਤੇ ਸਰਕਾਰ ਨਾਲ...
ਲੁਧਿਆਣਾ: 20 ਜਨਵਰੀ(ਜਸ਼ਨ)-ਅੰਤਰਰਾਸਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਲੇਖਕ ਗੁਲਗ਼ਾਰ ਸਿੰਘ ਸੰਧੂ ਦੀ ਜੀਵਨੀ ਅਤੇ ਸਿਰਜਣਾ ਬਾਰੇ ਉੱਘੇ ਪੰਜਾਬੀ ਪੰਜਾਬੀ ਲੇਖਕ ਡਾ: ਰਣਜੀਤ ਸਿੰਘ ਵੱਲੋਂ ਲਿਖੀ ਪੁਸਤਕ ਰੇਤੇ ਵਿੱਚ ਗੁਲਜਾਰ ਨੂੰ ਕੱਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੰਚਾਰ ਅਤੇ ਅੰਤਰਰਾਸਟਰੀ ਸੰਪਰਕ ਕੇਂਦਰ ਵਿਖੇ ਲੋਕ ਅਰਪਣ ਕਰਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਜਿਨਾਂ ਚਿਰ ਬਾਲ ਮਾਨਸਿਕਤਾ...

