News

ਚੰਡੀਗੜ੍ਹ, 18 ਜਨਵਰੀ: (ਜਸ਼ਨ) ਹਾਈ ਕੋਰਟ ਵੱਲੋਂ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਮੱਦੇਨਜ਼ਰ ਮੰਤਰੀ ਮੰਡਲ ਵੱਲੋਂ ਲਏ ਗਏ ਸਾਰੇ ਫੈਸਲੇ ਮਨਸੂਖ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵੱਲੋਂ ਕੀਤੀ ਗਈ ਮੰਗ ਦੀ ਪੰਜਾਬ ਦੇ ਮੰਤਰੀਆਂ ਬ੍ਰਹਮ ਮੁਹਿੰਦਰਾ, ਤਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ਅਤੇ ਸਾਧੂ ਸਿੰਘ ਧਰਮਸੋਤ ਨੇ ਤਿੱਖੀ ਆਲੋਚਨਾ ਕੀਤੀ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੰਤਰੀਆਂ ਨੇ ਕਿਹਾ ਕਿ ਚੀਮਾ ਦੀ ਬੇਤੁਕੀ ਮੰਗ ਨਾਲ...
ਨਵੀਂ ਦਿੱਲੀ, 18 ਜਨਵਰੀ(ਜਸ਼ਨ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀਬਾੜੀ ਦੇ ਖੇਤਰ ਵਿੱਚ ਤਰਜੀਹਾਂ ਨਿਰਧਾਰਤ ਕਰਨ ਲਈ ਰਾਜਾਂ ਨੂੰ ਵਧੇਰੇ ਸੰਭਾਵਨਾਵਾਂ ਮੁਹੱਈਆ ਕਰਵਾਉਣ ਲਈ ਅੱਜ ਇਥੇ ਕੇਂਦਰ ਸਰਕਾਰ ਨੂੰ 90:10 ਫੰਡਿਗ ਦੇ ਅਨੁਪਾਤ ਵਾਲੀ ਰਾਸ਼ਟਰੀ ਖੇਤੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਨੂੰ ਮੁੜ ਬਹਾਲ ਕਰਨ ਦਾ ਸੱਦਾ ਦੇਣ ਮੌਕੇ ਪੰਜਾਬ ਦੀ ਤਰਜ਼ ’ਤੇ ਇੱਕ ਸਰਬ ਭਾਰਤੀ ਖੇਤੀ ਕਰਜ਼ਾ ਮੁਆਫੀ ਯੋਜਨਾ ਸ਼ੁਰੂ ਕਰਨ ਅਤੇ ਪੰਜਾਬ ਨੂੰ ਵਿਸ਼ੇਸ਼ ਵਰਗ ਦੇ ਅਧੀਨ...
ਮੋਗਾ,18 ਜਨਵਰੀ (ਜਸ਼ਨ)-ਲਾਇਨਜ਼ ਕਲੱਬ ਮੋਗਾ ਵਿਜ਼ਨ ਵੱਲੋਂ ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ 14 ਬਾਥਰੂਮ ਤਿਆਰ ਕਰਵਾਏ ਗਏ। ਇਸ ਤੋਂ ਪਹਿਲਾਂ ਕਲੱਬ ਵੱਲੋਂ ਆਰ.ਓ. ਸਿਸਟਮ ਵੀ ਲਗਵਾਇਆ ਗਿਆ। ਨਵੇਂ ਬਣਾਏ ਗਏ ਬਾਥਰੂਮਾਂ ਦਾ ਉਦਘਾਟਨ ਕਰਨ ਪਹੰੁਚੇ ਏ.ਡੀ.ਸੀ. ਰਾਜੇਸ਼ ਤਿ੍ਰਪਾਠੀ ਨੇ ਕਲੱਬ ਵੱਲੋਂ ਕਰਵਾਏ ਇਸ ਕਾਰਜ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ਹੋਏ ਸਾਦਾ ਅਤੇ ਪ੍ਰਭਵਸ਼ਾਲੀ ਸਮਾਗਮ ਦੌਰਾਨ ਕਲੱਬ ਦੇ ਚਾਰਟਰਡ ਪ੍ਰਧਾਨ ਤੁਸ਼ਾਰ ਗੋਇਲ, ਪ੍ਰਧਾਨ ਵਿਕਾਸ ਗੁਪਤਾ, ਡਾ: ਸਿਧਾਰਥ...
ਮੋਗਾ,18 ਜਨਵਰੀ(ਜਸ਼ਨ)-ਮਾਘੀ ਤੋਂ ਬਾਅਦ ਬਸੰਤ ਰੁੱਤ ਦੀ ਸ਼ੁਰੂਆਤ ਹੁੰਦਿਆਂ ਹੀ ਚਾਇਨਾ ਡੋਰ ਦੀ ਵਿਕਰੀ ਧੜੱਲੇ ਨਾਲ ਸ਼ੁਰੂ ਹੋ ਗਈ ਹੈ ਅਤੇ ਸ਼ਹਿਰ ਅੰਦਰ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਵਲੋਂ ਹਾਈਕੋਰਟ ਦੇ ਆਦੇਸ਼ਾਂ ਨੂੰ ਨਕਾਰਦਿਆਂ ਚਾਇਨਾ ਡੋਰ ਦੀ ਵਿਕਰੀ ਕੀਤੀ ਜਾ ਰਹੀ ਹੈ। ਇਸ ਡੋਰ ਨਾਲ ਪਿਛਲੇ ਸਮੇਂ ਦਰਮਿਆਨ ਜਿੱਥੇ ਬੇਜ਼ੁਬਾਨ ਪੰਛੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਸੀ ਉੱਥੇ ਕਈ ਨਿੱਕੇ ਬੱਚੇ ਵੀ ਚਾਇਨਾ ਡੋਰ ਕਾਰਨ ਹਾਦਸਿਆਂ ਦੇ ਸ਼ਿਕਾਰ ਹੋਏ। ਜਦੋਂ...
ਚੰਡੀਗੜ, 18 ਜਨਵਰੀ:(ਜਸ਼ਨ) ਪੰਜਾਬ ਦੀਆਂ ਉਦਯਗਿਕ ਸਿਖਲਾਈ ਸੰਸਥਾਵਾਂ ਵਿਚ ਵਿਦਿਆਰਥੀਆਂ ਅਤੇ ਇੰਸਟਰੈਕਟਰਾਂ ਨੂੰ ਮੌਜੂਦਾ ਉਦਯੋਗ ਦੀਆਂ ਲੌੜਾਂ ਮੁਤਾਬਕ ਹੁਨਰਮੰਦ ਬਣਾਉਣ ਲਈ ਟਾਟਾ ਅਤੇ ਸਾਈਮਨਜ਼ ਕੰਪਨੀਆਂ ਵਲੋਂ ਸਾਂਝੇ ਤੌਰ ’ਤੇ ’ਜਰਮਨ ਡਿਊਲ ਵੈਟ’ ਪ੍ਰੋਗਰਾਮ ਚਲਾਇਆ ਜਾਵੇਗਾ। ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ, ਜਿਸ ਵਿਚ ਦੋਵਾਂ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ...
ਨਵੀਂ ਦਿੱਲੀ, 18 ਜਨਵਰੀ:(ਜਸ਼ਨ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।ਅੱਜ ਇੱਥੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਇਹ ਖੁਲਾਸਾ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ 10 ਦਿਨ ਪਹਿਲਾਂ ਦਿੱਤੇ ਅਸਤੀਫੇ ਦਾ ਮਾਮਲਾ ਅੱਜ ਰਾਹੁਲ ਗਾਂਧੀ ਨਾਲ...
ਚੰਡੀਗੜ੍ਹ, 18 ਜਨਵਰੀ (ਜਸ਼ਨ) ਕਾਂਗਰਸ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਐਮ.ਐਲ.ਏ ਰਾਣਾ ਗੁਰਜੀਤ ਸਿੰਘ ਨੇ ਅੱਜ ਪਾਰਟੀ ਹਾਈ ਕਮਾਂਡ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਹੈ।ਮੁੱਖ ਮੰਤਰੀ ਵੱਲੋਂ ਆਪਣਾ ਅਸਤੀਫਾ ਪ੍ਰਵਾਨ ਕੀਤੇ ਜਾਣ ਪਿੱਛੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੈਂ ਹਮੇਸ਼ਾ ਤੋਂ ਕਾਂਗਰਸੀ ਸੀ ਤੇ ਕਾਂਗਰਸੀ ਹੀ ਮਰਾਂਗਾ।ਨੈਤਿਕ ਕਦਰਾਂ-ਕੀਮਤਾਂ ਦੇ ਅਧਾਰ ਤੇ ਦਿੱਤੇ ਆਪਣੇ ਅਸਤੀਫੇ ਉਤੇ ਜੋਰ ਦਿੰਦਿਆ...
ਮੋਗਾ 18 ਜਨਵਰੀ (ਜਸ਼ਨ)-ਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ ਗਣਤੰਤਰ ਦਿਵਸ ਮਨਾਉਣ ਲਈ ਅੱਜ ਦਾਣਾ ਮੰਡੀ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹਰਸਲਾਂ ਸ਼ੁਰੂ ਕੀਤੀਆਂ ਗਈਆਂ। ਰੀਹਰਸਲਾਂ ਦੌਰਾਨ ਸੱਭਿਆਚਾਰਕ ਆਈਟਮਾਂ, ਪੀ.ਟੀ.ਸ਼ੋਅ ਆਦਿ ‘ਤੇ ਨਜ਼ਰਸ਼ਾਨੀ ਕਰਦੇ ਹੋਏ ਸਬੰਧਤ ਅਧਿਆਪਕਾਂ ਨੂੰ ਰਹਿ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਦੇ...
ਮੋਗਾ, 18 ਜਨਵਰੀ (ਜਸ਼ਨ )-ਮਾਲਵਾ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਇਕ ਵਾਰ ਫਿਰ ਆਪਣੇ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਤਿਭਾ ਨੂੰ ਨਿਖਾਰਨ ਲਈ 9 ਫਰਵਰੀ ਨੂੰ ਸਲਾਨਾ ਸਮਾਗਮ ਕਰਵਾ ਰਿਹਾ ਹੈ। ਸਮਾਗਮ ਵਿਚ ਭਾਰਤ ਦੇ ਪ੍ਰਮੁੱਖ ਕੋਰਿਓਗ੍ਰਾਫਰ ਸੰਜੀਵ ਜਿੰਮੀ ਵੱਲੋਂ ਵਿਦਿਆਰਥੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰਵਾ ਦਿੱਤੀਆ ਹਨ। ਅੱਜ ਸਕੂਲ ਵਿਚ ਸਮਾਗਮ ਦੇ ਸੱਦਾ ਪੱਤਰ ਜਾਰੀ ਕਰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ...
ਸਮਾਲਸਰ,18 ਜਨਵਰੀ (ਗਗਨਦੀਪ)-ਗੁਆਂਢੀ ਪਿੰਡ ਸੇਖਾ ਕਲਾਂ ਵਿੱਚ ਬਿਨਾਂ ਲਾਇਸੰਸ ਮੈਡੀਕਲ ਸਟੋਰ ਬੰਦ ਕਰਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਲਿਖਤੀ ਪੱਤਰ ਭੇਜਿਆ ਗਿਆ ਹੈ। ਸ਼ਿਕਾਇਤ ਕਰਤਾ ਰਣਜੀਤ ਸਿੰਘ ਨੇ ਦੱਸਿਆ ਕਿ ਸੇਖਾ ਕਲਾਂ ਵਿੱਚ ਕਈ ਮੈਡੀਕਲ ਸਟੋਰ ਚੱਲ ਰਹੇ ਹਨ ਜਦਕਿ ਮੈਡੀਕਲ ਚਲਾਉਣ ਦੇ ਲਾਇਸੰਸ ਸਿਰਫ ਦੋ ਹੀ ਹਨ। ਉਹਨੇ ਨਜਦੀਕ ਬੱਸ ਸਟੈਂਡ ਸੇਖਾ ਕਲਾਂ ਚੱਲ ਰਹੇ ਸਿੱਧੂ ਮੈਡੀਕਲ ਸਟੋਰ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਲਿਖਿਆ ਕਿ ਗੁਰਪ੍ਰੀਤ ਸਿੰਘ ਦੁਆਰਾ...

Pages