ਮੋਗਾ, 9 ਜਨਵਰੀ (ਜਸ਼ਨ)- ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਮੋਗਾ ਦੀ ਇਕਾਈ ਦੇ ਅਹੁਦੇਦਾਰਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ। ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰਪਾਲ ਸਿੰਘ ਚਾਹਲ ਨੇ ਅਹੁਦੇਦਾਰਾਂ ਦੀ ਲਿਸਟ ਜਾਰੀ ਕਰਦਿਆਂ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਸਿਰਫ ਰਾਜਨੀਤਕ ਪਾਰਟੀ ਹੀ ਨਹੀਂ ਸਗੋਂ ਇਕ ਕਰਾਂਤੀਕਾਰੀ ਸੋਚ ਹੈ ਜੋ ਪੰਜਾਬ ਦੀ...
News
ਕੋਟ ਈਸੇ ਖਾਂ,9 ਜਨਵਰੀ (ਜਸ਼ਨ)-ਵਿਧਾਨ ਸਭਾ ਚੋਣਾਂ 2017 ’ਚ ਪੰਜਾਬ ਦੇ ਪਿੰਡਾਂ,ਸ਼ਹਿਰਾਂ,ਗਲੀਆਂ ਅਤੇ ਬਜ਼ਾਰਾਂ ਵਿਚ ਇਕੋ ਹੀ ਆਵਾਜ਼ ਸੀ ‘ਚਾਹੰੁਦਾ ਹੈ ਪੰਜਾਬ ਕੈਪਟਨ ਦੀ ਸਰਕਾਰ’ ,’ਤੇ ਲੋਕਾਂ ਨੇ ਜਿਸ ਸ਼ਿੱਦਤ ਨਾਲ ਕੈਪਟਨ ਸਰਕਾਰ ’ਤੇ ਭਰੋਸਾ ਪ੍ਰਗਟਾਉਂਦਿਆਂ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਦਿਆਂ ਆਪਣੀਆਂ ਹਸਰਤਾਂ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਤਰੱਕੀ ਵੱਲ ਲੈ ਜਾਣ ਲਈ ਕਦਮ ਚੁੱਕਿਆ , ਇਸੇ ਕਰਕੇ ਉਹਨਾਂ ਲੋਕਾਂ ਦੇ...
ਚੰਡੀਗੜ,9 ਜਨਵਰੀ (ਪੱਤਰ ਪਰੇਰਕ) : ਪੰਜਾਬ ਸਰਕਾਰ ਵੱਲੋਂ ਹਰ ਸਾਲ 1000 ਨਵੇਂ ਪਿੰਡਾਂ ਨੂੰ 10 ਘੰਟੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਇਆ ਕਰੇਗੀ ਅਤੇ ਇਸ ਸਕੀਮ ਤਹਿਤ ਹੁਣ ਤੱਕ 1852 ਪਿੰਡਾਂ ਨੂੰ 10 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ...
ਮੋਗਾ, 9 ਜਨਵਰੀ(ਜਸ਼ਨ) -ਸ਼ਹਿਰ ਦੇ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਨਵੇਂ ਸਾਲ ਤੇ ਬੱਚਿਆ ਵਿਚ ਸਮਾਗਮ ਕਰਵਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆ ਨੂੰ ਨਵੇਂ ਸਾਲ ਤੇ ਲੋਹੜੀ ਦੀ ਵਧਾਈ ਦਿੱਤੀ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੇਂ ਸਾਲ ਵਿਚ ਆਪਣੀ ਇੱਛਾ ਸ਼ਕਤੀ ਨੂੰ ਮਜਬੂਤ ਕੀਤਾ ਜਾਵੇ, ਆਪਣੇ ਟੀਚੇ ਨੂੰ ਹਾਸਲ ਕਰਨ ਲਈ ਵਿਦਿਆਰਥੀ ਸਮਰਪਿਤ ਹੋਣ।...
ਮੋਗਾ 9 ਜਨਵਰੀ:(ਜਸ਼ਨ)-ਸਿਹਤ ਵਿਭਾਗ ਮੋਗਾ ਦੁਆਰਾ ਟੀ.ਬੀ ਦੇ ਮਰੀਜ਼ਾਂ ਦੀਆਂ ਜਾਂਚ ਸਹੂਲਤਾਂ ਵਿੱਚ ਹੋਰ ਵਾਧਾ ਕਰਨ ਲਈ ਅੱਜ ਟੀ.ਬੀ. ਸੈਂਟਰ ਸਿਵਲ ਹਸਪਤਾਲ ਮੋਗਾ ਵਿਖੇ ਸੀਬੀਨਾਟ ਮਸ਼ੀਨ ਦਾ ਉਦਾਘਾਟਨ ਡਾ: ਹਰਜੋਤ ਕਮਲ ਐਮ.ਐਲ.ਏ ਮੋਗਾ ਨੇ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦਾ ਇਹ ਵਿਸ਼ੇਸ ਉਪਰਾਲਾ ਟੀ.ਬੀ ਦੇ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ ਨਵੀਂ ਤਕਨੀਕ ਰਾਹੀਂ ਟੀ.ਬੀ ਦੇ ਮਰੀਜ਼ ਦੀ ਜਾਂਚ ਹੋਰ ਯਕੀਨੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ...
ਚੰਡੀਗੜ, 9 ਜਨਵਰੀ (ਪੱਤਰ ਪਰੇਰਕ) ਪੰਜਾਬ ਸਰਕਾਰ ਵੱਲੋਂ ਦਰਿਆਵਾਂ ਦੇ ਨਾਲ ਲਗਦੀਆਂ ਨਾ-ਵਾਹੀਯੋਗ ਪੰਚਾਇਤੀ ਜ਼ਮੀਨਾਂ ਨੂੰ ਰੇਤਾ ਕੱਢਣ ਲਈ ਖੁੱਲੀ ਬੋਲੀ ਰਾਹੀਂ ਠੇਕੇ ਉੱਤੇ ਦੇ ਕੇ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ। ਇਸ ਨੀਤੀ ਦੇ ਲਾਗੂ ਹੋਣ ਨਾਲ ਪੰਚਾਇਤਾਂ ਦੀ ਆਮਦਨ ਵਿਚ ਵਾਧਾ ਹੋਣ ਦੇ ਨਾਲ ਨਾਲ ਉਥੇ ਪੰਚਾਇਤੀ ਜ਼ਮੀਨਾਂ ’ਤੇ ਹੁੰਦੀ ਨਜਾਇਜ਼ ਮਾਇਨਿੰਗ ਨੂੰ ਰੋਕ ਲੱਗੇਗੀ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਤੇ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਸ:...
ਫ਼ਿਰੋਜ਼ਪੁਰ, 9 ਜਨਵਰੀ (ਪੰਕਜ ਕੁਮਾਰ) :-ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਖੇ ਪਾਕਿਸਤਾਨ ਹਮਲੇ ਵਿਚ ਸ਼ਹੀਦ ਹੋਏ 19 ਪੰਜਾਬ ਰੈਂਜੀਮੈਂਟ ਦੇ ਜਵਾਨ ਸ਼ਹੀਦ ਜਗਸੀਰ ਸਿੰਘ ਦੀ ਯਾਦ ਵਿਚ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਪਿੰਡ ਲੋਹਗੜ ਠਾਕਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਧਿਕਾਰੀਆਂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਸਮਾਗਮ ਵਿਚ...
ਮੋਗਾ 9 ਜਨਵਰੀ (ਜਸ਼ਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ‘ਸਮਾਰਟ ਕਾਰਡ ਰਾਸ਼ਨ ਸਕੀਮ’ ਤਹਿਤ ਅਨਾਜ ਲੋੜਵੰਦਾਂ ਤੇੇ ਸਹੀ ਹੱਥਾਂ ਤੱਕ ਪਹੁੰਚਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇਹ ਸਕੀਮ ਰਾਜ ਦੇ ਹਰੇਕ ਨਾਗਰਿਕ ਨੂੰ ਅਨਾਜ ਮੁਹੱਈਆ ਕਰਵਾਉਣ ਦੇ...
ਸੁਖਾਨੰਦ,9 ਜਨਵਰੀ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੀ ਵੇਟ ਲਿਫਟਰ ਊਸ਼ਾ ਬੀ.ਏ. ਭਾਗ ਪਹਿਲਾ ਨੇ ਆਲ ਇੰਡੀਆ-ਯੂਨੀਵਰਸਿਟੀ ਵੇਟਲਿਫਟਿੰਗ ਚੈਂਪੀਅਨਸ਼ਿਪ ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਈ ਵਿੱਚ ਭਾਗ ਲਿਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਟੀਮ ਨੇ ਓਵਰਆਲ ਚੈਂਪੀਅਨਸ਼ਿਪ ਹਾਸਿਲ ਕੀਤੀ। ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਨੇ ਦੱਸਿਆ ਕਿ...
ਮੋਗਾ, 9 ਜਨਵਰੀ (ਜਸ਼ਨ)- ਭਾਰਤ ਵਿੱਚ 9 ਨਵੰਬਰ ਦਾ ਦਿਨ ‘ਪ੍ਰਵਾਸੀ ਭਾਰਤੀ ਦਿਵਸ’ ਦੇ ਤੌਰ ਤੇ ਮਨਾਇਆ ਜਾਦਾ ਹੈ ਪ੍ਰੰਤੂ ਇਹ ਦਿਨ ਜਿਨਾ ਮਹੱਤਵਪੂਰਨ ਹੈ ਉਨਾਂ ਹੀ ਇਹ ਦਿਨ ਮਨਾਉਣ ਵਿੱਚ ਸਰਕਾਰ ਲਾਪਰਵਾਹੀ ਕਰਦੀ ਹੈ । ਭਾਵੇਂ ਇਹ ਦਿਨ ਮਹਾਤਮਾ ਗਾਂਧੀ ਦੇ ਸਾਊਥ ਅਫਰੀਕਾ ਤੋਂ ਭਾਰਤ ਵਾਪਸ ਆਉਣ ਦੀ ਯਾਦ ਦਿਵਾਉਂਦਾ ਹੈ ਪਰ ਨਾਲ ਦੀ ਨਾਲ ਭਾਰਤ ਦੇ ਵਿਕਾਸ ਲਈ ਵਿਦੇਸ਼ੀ ਭਾਈਚਾਰੇ ਦੇ ਯੋਗਦਾਨ ਨੂੰ ਦਰਸਾਉਣ ਲਈ ਵੀ ਮਨਾਇਆ ਜਾਂਦਾ ਹੈ । ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਨਸੀਬ...

