ਬਰਗਾੜੀ, 2 ਜਨਵਰੀ (ਮਨਪ੍ਰੀਤ ਸਿੰਘ ਬਰਗਾੜੀ/ਸਤਨਾਮ ਬੁਰਜ ਹਰੀਕਾ) ਅਜਿਹੀਆਂ ਫਿਲਮਾਂ ਬਣਾਉਣ ਦੀ ਉਦੋਂ ਬਹੁਤ ਜਰੂਰਤ ਪੈਦਾ ਹੋ ਜਾਂਦੀ ਹੈ ਜਦੋਂ ਸਾਡੇ ਪਾਕ-ਪਵਿੱਤਰ ਰਿਸ਼ਤਿਆਂ ਵਿਚ ਅਨੈਤਤਿਕਤਾ ਆ ਜਾਂਦੀ ਹੈ ਅਤੇ ਨੌਜਵਾਨ ਪੀੜੀ ਦਿਨ-ਬ-ਦਿਨ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਤਨਾਮ ਸਿੰਘ ਬੁਰਜ ਨੇ ਲਘੂ ਫਿਲਮ ‘ਕੁਦਰਤ’ ਫਿਲਮ ਦੀ ਸ਼ੂਟਿੰਗ ਮੌਕੇ ਕੀਤਾ । ਬੁਰਜ ਨੇ ਕਿਹਾ ਕਿ ‘ਕੁਦਰਤ’ ਫਿਲਮ ਇਹਨਾਂ ਹੀ ਸਮਾਜਿਕ ਕੁਰੀਤੀਆਂ ਬਾਰੇ...
News
ਮੋਗਾ, 1 ਜਨਵਰੀ (ਜਸ਼ਨ) ਨਵੇਂ ਵਰੇ ਦੀ ਆਮਦ ਨੂੰ ਮੁੱਖ ਰੱਖਦਿਆਂ ਮੋਗਾ ਦੇ ਗੋਲਡ ਕੋਸਟ ਕਲੱਬ ’ਚ 31 ਦਸੰਬਰ ਦੀ ਰਾਤ ਨੂੰ ਮਨੋਰੰਜਨ ਲਈ ਹੋਏ ਸਮਾਗਮ ”ਨਿਊ ਈਅਰ ਬਾਸ਼” ’ਚ ਸ਼ਹਿਰ ਦੀਆਂ ਮੰਨੀਆਂ ਪ੍ਰਮੰਨੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਸਮੇਤ ਲੱਗਭੱਗ 250 ਵਿਆਹੇ ਜੋੜਿਆਂ ਨੇ ਪਰਿਵਾਰਾਂ ਸਮੇਤ ਸਮਾਗਮ ਦਾ ਆਨੰਦ ਮਾਣਿਆ ਤੇ ਇੰਜ ਸ਼ਹਿਰ ਵਿਚ ਹੋਏ ਵੱਖ ਵੱਖ ਸਮਾਗਮਾਂ ਨਾਲੋਂ ਇਹ ਸਮਾਗਮ ਪ੍ਰਭਾਵਸ਼ਾਲੀ ਹੋ ਨਿਬੜਿਆ। ਜ਼ਿਕਰਯੋਗ ਹੈ ਕਿ...
ਚੰਡੀਗੜ•, 1 ਜਨਵਰੀ(ਜਸ਼ਨ) :: ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਪਲਾਟ ਤੇ ਮਕਾਨ ਮੁਹੱਈਆਂ ਕਰਵਾਉਣ ਵਾਲੀਆਂ ਕਲੋਨੀਆਂ ਲਈ ਅਗਲੇ ਦੋ ਮਹੀਨਿਆਂ ਵਿੱਚ ਵਿਸ਼ੇਸ਼ ਨੀਤੀ ਲਿਆਂਦੀ ਜਾ ਰਹੀ ਹੈ ਜਿਸ ਦਾ ਉਦੇਸ਼ ਸ਼ਹਿਰੀ ਇਲਾਕਿਆਂ ਵਿੱਚ ਹਰੇਕ ਨਾਗਰਿਕ ਨੂੰ ਮੁੱਢਲੀਆਂ ਸਹੂਲਤਾਂ ਵਾਲਾ ਮਕਾਨ ਮੁਹੱਈਆ ਕਰਾਉਣਾ ਹੈ। ਇਸ ਦਾ ਖੁਲਾਸਾ ਮਕਾਨ ਤੇ ਸ਼ਹਿਰੀ ਵਿਕਾਸ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਮਕਾਨ...
ਮੋਗਾ, 1 ਜਨਵਰੀ (ਜਸ਼ਨ)-ਅੱਜ ਮੋਗਾ ਦੇ ਰੈਸਟ ਹਾੳੂਸ ਵਿਖੇ ਕਾਂਗਰਸ ਦੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਜ਼ਿਲਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਤੋਂ ਇਲਾਵਾ ਵਿਧਾਇਕ ਡਾ. ਹਰਜੋਤ ਕਮਲ ਸਿੰਘ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ,...
ਫਿਰੋਜ਼ਪੁਰ ,1 ਜਨਵਰੀ (ਜਸ਼ਨ)-ਜੰਮੂ-ਕਸਮੀਰ ਵਿਖੇ ਆਤਕਵਾਦੀ ਹਮਲੇ ਵਿਚ ਸ਼ਹੀਦ ਹੋਏ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਲੋਹਗੜ ਦੇ ਜਵਾਨ ਜਗਸੀਰ ਸਿੰਘ ਦਾ ਸੰਸਕਾਰ 2 ਜਨਵਰੀ ਨੂੰ ਕੀਤਾ ਜਾਵੇਗਾ। ਇਸ ਦੀ ਪੁਸ਼ਟੀ ਪਰਿਵਾਰਕ ਮੈਂਬਰਾਂ ਨੇ ਕੀਤੀ, ਮੌਕੇ ’ਤੇ ਪਹੁੰਚੇ ਹਲਕਾ ਦਿਹਾਤੀ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸਦੇ ਪਤੀ ਸਮੇਤ ਪੁਲਿਸ, ਸਿਵਲ ਤੇ ਫੌਜੀ ਅਧਿਕਾਰੀਆਂ ਵੱਲੋਂ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਪਰਿਵਾਰਕ ਮੈਂਬਰਾਂ ਮੁਤਾਬਿਕ ਦੋ ਸਾਲਾਂ ਤੋਂ ਭੈਣ ਤੇ ਵਿਦੇਸ਼...
ਮੋਗਾ 1 ਜਨਵਰੀ:(ਜਸ਼ਨ)-ਨਵਾਂ ਸਾਲ-2018 ਦੀ ਸ਼ੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ, ਸਹਾਇਕ...
ਮੋਗਾ,1 ਜਨਵਰੀ (ਜਸ਼ਨ)- ਤਰਨਤਾਰਨ ਨੇੜੇ ਨਵੇਂ ਬਣ ਰਹੇ ਰਾਸ਼ਟਰੀ ਮਾਰਗ ’ਤੇ ਅੱਜ ਸਵੇਰੇ ਟਰੱਕ ਟਰਾਲੇ ਅਤੇ ਕਾਰ ਦੀ ਟੱਕਰ ’ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਿਹਨਾਂ ਵਿਚ ਪਤੀ ਪਤਨੀ ਅਤੇ ਡਰਾਈਵਰ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਇਕ ਲੜਕੀ ਜਖਮੀ ਹੋ ਗਈ । ਪ੍ਰਤੱਖ ਦਰਸ਼ੀਆਂ ਮੁਤਾਬਕ ਗਲਤ ਸਾਈਡ ਤੋਂ ਆ ਰਹੇੇ ਟਰਾਲੇ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਹ ਹਾਦਸਾ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਨਜ਼ਦੀਕ ਵਾਪਰਿਆ। ਇਹ ਟਰੱਕ ਤਰਨਤਾਰਨ ਤੋਂ ਹਰੀਕੇ ਪੱਤਣ ਵੱਲ ਆ...
ਚੰਡੀਗੜ•, 31 ਦਸੰਬਰ (ਜਸ਼ਨ) :ਪੰਜਾਬ ਵਿੱਚ ਫਾਇਰ ਸੇਵਾਵਾਂ ਨੂੰ ਮਜ਼ਬੂਤੀ ਦੇਣ ਲਈ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਵਿੱਚ ਉਚ ਦਰਜੇ ਦਾ ਫਾਇਰ ਸੇਫਟੀ ਸਿਖਲਾਈ ਕੇਂਦਰ ਬਣੇਗਾ। ਇਸ ਤੋਂ ਇਲਾਵਾ ਸੂਬੇ ਵਿੱਚ ਫਾਇਰ ਸੇਵਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਧੇ ਸੁਧਾਰ ਲਿਆਉਣ ਅਤੇ ਅਤਿ-ਆਧੁਨਿਕ ਸਹੂਲਤਾਂ ਲਈ ਪੰਜਾਬ ਸਰਕਾਰ ਨੇ ਭਾਰਤ ਦੇ ਡਾਇਰੈਕਟਰ ਜਨਰਲ ਫਾਇਰ, ਸਿਵਲ ਡਿਫੈਂਸ ਨੂੰ 500 ਕਰੋੜ ਰੁਪਏ ਦੇ ਪ੍ਰਾਜੈਕਟ ਖਾਕਾ ਸੌਂਪਿਆ ਜਿਸ ਉਤੇ ਪੰਜਾਬ ਨੂੰ ਪੂਰੀ ਮੱਦਦ ਦੇਣ ਦਾ ਭਰੋਸਾ...
ਮੋਗਾ, 31 ਦਸੰਬਰ (ਜਸ਼ਨ)- ਹਲਕਾ ਮੋਗਾ ਦੇ ਵਿਧਾÎਇਕ ਡਾ: ਹਰਜੋਤ ਕਮਲ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ 2'17 ਸਾਲ ਲੁਕਾਈ ’ਤੇ ਭਾਰੂ ਰਿਹਾ ਪਰ ਹੁਣ ਅਕਾਲ ਪੁਰਖ ਕਿਰਪਾ ਕਰੇ ਕਿ ਸਾਲ 2'18 ਖੁਸ਼ੀਆਂ ਖੇੜੇ ਲੈ ਕੇ ਆਵੇ ਅਤੇ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵੱਲੋਂ ਵਿਕਾਸ ਦੇ ਨਵੇਂ ਦਿਸਹੱਦੇ ਸਿਰਜੇ ਜਾਣ, ਖਾਸਕਰ ਵਿਕਾਸ ਵਿਹੂਣਾ ਮੋਗਾ ਆਪਣੇ ਦੁੱਖਾਂ ਤੋਂ ਨਿਜਾਤ ਪਾ ਸਕੇ। ਉਹਨਾਂ ‘ਸਾਡਾ ਮੋਗਾ...
ਮੋਗਾ, 31 ਦਸੰਬਰ (ਜਸ਼ਨ)- ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਆਮ ਲੋਕਾਂ ਦਾ ਧੰਨਵਾਦ ਵੀ ਕੀਤਾ ਜਿਹਨਾਂ ਨੇ ਵਿਧਾਨ ਸਭਾ ਚੋਣਾ 2017 ਵਿਚ ਆਪਣੇ ਭਰਵੇਂ ਸਮਰਥਨ ਨਾਲ ਸੂਬੇ ਦੀ ਵਾਗਡੋਰ ਕਾਂਗਰਸ ਪਾਰਟੀ ਨੂੰ ਸੋਂਪਦਿਆਂ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਪ੍ਰਗਟ ਕੀਤਾ। ਕਰਨਲ ਬਾਬੂ ਸਿੰਘ ਨੇ ਆਖਿਆ ਕਿ ਪੰਜਾਬ ਦੇ ਲੋਕ ਸੂਬੇ ਦਾ ਵਿਕਾਸ ,ਨੌਜਵਾਨਾਂ ਨੂੰ ਨੌਕਰੀਆਂ ਅਤੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ...

