ਚੰਡੀਗੜ੍ਹ, 11 ਦਸੰਬਰ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਰਾਹੁਲ ਗਾਧੀ ਨੂੰ ਨਿੱਘੀ ਮੁਬਾਰਕਬਾਦ ਅਤੇ ਸ਼ੁਭ ਇੱਛਾਵਾਂ ਦਿੱਤੀਆਂ ਹਨ ਅਤੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਕਾਂਗਰਸ ਦੀ ਨਾ ਕੇਵਲ ਵੱਡੀ ਪੱਧਰ ’ਤੇ ਪੁਨਰ ਸੁਰਜੀਤੀ...
News
ਮੋਗਾ, 8 ਦਸੰਬਰ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਗਤੀਸ਼ੀਲ ਅਗਵਾਈ ਹੇਠ ਜਨਵਰੀ ਮਹੀਨੇ ਵਿੱਚ ਮੋਗਾ ਸ਼ਹਿਰ ਵਿੱਚ ਪ੍ਮੇਸ਼ਵਰ ਦੁਆਰ ਗੁਰਮਤਿ ਪ੍ਚਾਰ ਸੇਵਾ ਦਲ ਦੇ ਸਹਿਯੋਗ ਨਾਲ 246ਵਾਂ ਅੱਖਾਂ ਦਾ ਵਿਸ਼ਾਲ ਚੈਕਅੱਪ ਅਤੇ ਲੈਂਜ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਲੋਕ ਲਾਭ ਲੈ ਸਕਣਗੇ। ਇਸ ਕੈਂਪ ਵਿੱਚ ਬਰਾੜ ਆਈ ਹਸਪਤਾਲ ਕੋਟਕਪੂਰਾ ਦੀ ਟੀਮ ਵੱਲੋਂ ਮਰੀਜਾਂ ਦਾ ਮੁਫਤ ਚੈਕਅੱਪ ਕੀਤਾ ਜਾਵੇਗਾ...
ਜਗਰਾਓਂ ,10 ਦਸੰਬਰ (ਜਸ਼ਨ)- ਜਗਰਾਉਂ ‘ਚ ਚੱਲ ਰਹੇ ਕੌਮਾਂਤਰੀ ਪੱਧਰ ਦੇ ਡੇਅਰੀ ਅਤੇ ਖੇਤੀਬਾੜੀ ਮੇਲੇ ਦੇ ਦੂਜੇੇ ਦਿਨ ਪੰਜਾਬ ‘ਚ ਡੇਅਰੀ ਧੰਦੇ ਨੂੰ ਉਤਸਾਹਿਤ ਕਰਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨਾਂ ਨੂੰ ‘ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ’ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਡੇਅਰੀ ਧੰਦੇ ‘ਚ ਪਿਛਲੇ ਲੰਬੇ ਸਮੇਂ ਤੋਂ ਜੁੜੇ ਕਿਸਾਨ ਸੁਖਰਾਜ ਸਿੰਘ ਗੁੜੇ ਨੂੰ ‘ਰਣਧੀਰ ਸਿੰਘ ਰੋਡੇ‘ ਐਵਾਰਡ, ਡੇਅਰੀ ਧੰਦੇ ਨਾਲ ਸਬੰਧਤ ਮਸ਼ੀਨਰੀ ਬਣਾਉਣ ਵਾਲੇ...
ਮੋੋਗਾ,10 ਦਸੰਬਰ (ਜਸ਼ਨ)-ਸੰਤ ਬਾਬਾ ਫਤਿਹ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਯਾਦ ਵਿਚ 13 ਵਾਂ ਮੁੱਫਤ ਮੈਡੀਕਲ ਚੈੱਕਅਪ ਕੈਂਪ 17 ਦਸੰਬਰ ਦਿਨ ਐਤਵਾਰ ਨੂੰ ਖੋਸਾ ਕੋਟਲਾ ਵਿਖੇ ਲਗਾਇਆ ਜਾ ਰਿਹਾ ਹੈ। ਸੰਤ ਬਾਬਾ ਫਤਿਹ ਸਿੰਘ ਜੀ ਤੋਂ ਵਰੋਸਾਏ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤਿੰਨ ਵਜੇ ਤੱਕ ਗੁਰਦੁਆਰਾ ਸਾਹਿਬ ਨੇੜਲੇ ਲੜਕੀਆਂ ਦੇ ਸਕੂਲ ਵਿਚ ਲਗਾਇਆ ਜਾਵੇਗਾ। ਡਾ: ਕੁਲਵੰਤ ਸਿੰਘ...
ਮੋਗਾ 10 ਦਸੰਬਰ: (ਜਸ਼ਨ)- ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਅੰਗ ਹਨ, ਜੋ ਖਿਡਾਰੀਆਂ ਨੂੰ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਨੁਸਾਸ਼ਨ ਵਿੱਚ ਰਹਿਣਾ ਸਿਖਾਉਂਦੀਆਂ ਹਨ। ਡਾ: ਹਰਜੋਤ ਕਮਲ ਨੇ ਅੱਜ ਸਥਾਨਕ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵ: ਸ਼੍ਰ: ਮਲਕੀਤ ਸਿੰਘ ਸਿੱਧੂ ਯਾਦਗਾਰੀ 21ਵੀਂ ਚੈਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੇ ਅੰਤਿਮ ਦਿਨ ਦੇ...
* ਪੜੇ ਲਿਖੇ ਲੋਕਾਂ ਨੂੰ ਭਿ੍ਰਸ਼ਟਾਚਾਰ ਖਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਏ-ਅਨੁਜ ਗੁਪਤਾ ਮੋਗਾ, 10 ਦਸੰਬਰ (ਜਸ਼ਨ )-ਮੋਗਾ-ਲੁਧਿਆਣਾ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਭਿ੍ਰਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਭਿ੍ਰਸ਼ਟਾਚਾਰ ਇਕ ਜਟਿਲ ਸਮਾਜਿਕ ਵਰਤਾਰਾ ਹੈ ਜਿਸਦਾ ਅਸਰ ਸਾਰੇ ਦੇਸ਼ਾਂ ’ਤੇ ਪੈਂਦਾ ਹੈ। ਉਹਨਾਂ ਕਿਹਾ ਕਿ...
ਮੋਗਾ,10 ਦਸੰਬਰ (ਜਸ਼ਨ) - ਮਹਿਲਾ ਕਾਂਗਰਸ ਦੀ ਪ੍ਰਧਾਨ ਵੀਰਪਾਲ ਕੌਰ ਜੌਹਲ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਮਹਿਲਾ ਵਿੰਗ ਦੀ ਮੀਟਿੰਗ ਕੱਚਾ ਜ਼ੀਰਾ ਰੋਡ ਵਿਖੇ ਸਥਿਤ ਉਹਨਾਂ ਦੇ ਦਫਤਰ ਵਿਖੇ ਹੋਈ। ਵਾਰਡ ਨੰਬਰ 46 ਵਿੱਚ ਸ਼੍ਰੀਮਤੀ ਵੀਰਪਾਲ ਕੌਰ ਜੌਹਲ ਮਹਿਲਾ ਕਾਗਰਸ ਪ੍ਰਧਾਨ ਜਿਲਾ ਮੋਗਾ ਨੇ ਲੋਕਾਂ ਦੀਆਂ ਸ਼ਿਕਾਇਤਾ ਸੁਣੀਆਂ । ਮੀਟਿੰਗ ਤੋਂ ਪਹਿਲਾਂ ਸਮੂਹ ਕਾਂਗਰਸੀ ਮਹਿਲਾ ਵਰਕਰਾਂ ਨੇ ਕਾਂਗਰਸ ਦੀ ਰੂਹੇ ਰਵਾਂਅ ਸ੍ਰੀਮਤੀ ਸੋਨੀਆਂ ਗਾਂਧੀ ਦੇ ਜਨਮ ਦਿਨ ਮੌਕੇ ਕੇਕ ਕੱਟਿਆ ਅਤੇ...
ਜਗਰਾਓਂ ,9 ਦਸੰਬਰ (ਜਸ਼ਨ)-ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਆਪਣੀ ਸੰਸਥਾ ‘ ਪੰਜਾਬ ਡੇਅਰੀ ਫਾਰਮਰਜ਼ ਐਸੋਸੀਏਸ਼ਨ ’ ਵੱਲੋਂ ਕੌਮਾਂਤਰੀ ਪੱਧਰ ਦਾ ਡੇਅਰੀ ਅਤੇ ਖੇਤੀਬਾੜੀ ਮੇਲਾ ਅੱਜ ਜਗਰਾਓਂ ਵਿਖੇ ਸੁਰੂ ਹੋ ਗਿਆ । ਇਸ ਮੇਲੇ ਦਾ ਉਦਘਾਟਨ ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਤੇ ਕਮੇਟੀ ਮੈਂਬਰਾਂ ਨੇ ਝੰਡਾ ਲਹਿਰਾ ਕੇ ਕੀਤਾ । ਇਸ ਮੌਕੇ ਦਲਜੀਤ ਸਿੰਘ ਸਦਰਪੁਰਾ ਨੇ ‘ਇੰਟਰਨੈਸ਼ਨ ਪੰਜਾਬੀ ਨਿੳੂਜ਼ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦੇਸ਼ੀ ਡੇਅਰੀ...
ਪੁਲਿਸ ਦੇ ਉੱਚ ਅਫਸਰਾਂ ਵੱਲੋਂ ਕੀਤੀਆਂ ਜਾਂਦੀਆਂ ਪਬਲਿਕ ਮੀਟਿੰਗਾਂ ਵਿੱਚ ਇਕੱਠ ਨੂੰ ਸੰਬੋਧਨ ਕਰਨ ਵਾਲੇ ਅਧਿਕਾਰੀ ਸਦਾ ਇਹੀ ਗੱਲ ਦੀ ਬੀਨ ਵਜਾਉਂਦੇ ਹਨ ਕਿ ਪੁਲਿਸ ਲੋਕਾਂ ਦੀ ਸੇਵਾਦਾਰ ਹੈ,ਲੋਕਾਂ ਦੀ ਨੌਕਰ ਹੈ,ਲੋਕ ਬਿਨ੍ਹਾਂ ਕਿਸੇ ਡਰ ਦੇ ਆਪਣੀਆਂ ਸਮੱਸਿਆਵਾਂ ਪੁਲਿਸ ਨੂੰ ਦੱਸ ਸਕਦੇ ਹਨ,ਪਰ ਇਹ ਗੱਲਾਂ ਸਿਰਫ ਸਟੇਜ ਤੋਂ ਸੁਣ ਵਿੱਚ ਹੀ ਵਧੀਆਂ ਲੱਗਦੀਆਂ ਹਨ। ਸਮਾਗਮ ਖਤਮ ਹੁੰਦਿਆ ਹੀ ਲੋਕਾਂ ਦੀ ਸੇਵਾਦਾਰ ਪੁਲਿਸ ਆਮ ਜਨਤਾ ਦੀ ਦੁਸ਼ਮਣ ਬਣ ਜਾਂਦੀ ਹੈ ਤੇ ਲੋਕਾਂ ਦੁਆਰਾ ਚੁਣੇ...
ਮੋਗਾ, 9 ਦਸੰਬਰ (ਜਸ਼ਨ): ਦੀ ਚੋਟੀਆਂ ਕਲਾਂ ਕੋ-ਆਪਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿੱਚ ਸੁਖਦੇਵ ਸਿੰਘ ਗਿੱਲ, ਸਰਬਜੀਤ ਸਿੰਘ ਬਰਾੜ, ਬਲਜੀਤ ਸਿੰਘ ਬਰਾੜ, ਜਸਵੰਤ ਸਿੰਘ ਗਿੱਲ, ਬਲਤੇਜ ਸਿੰਘ ਧਾਲੀਵਾਲ, ਰਣਜੀਤ ਸਿੰਘ ਸੰਧੂ, ਸ਼ਿੰਦਰਪਾਲ ਸ਼ਰਮਾ, ਗੁਰਦੇਵ ਸਿੰਘ ਬਰਾੜ, ਗੁਰਦੀਪ ਸਿੰਘ ਸਹੋਤਾ, ਕੁਲਦੀਪ ਕੌਰ ਅਤੇ ਸੰਤੋਸ਼ ਕੁਮਾਰੀ ਨੂੰ ਚੁਣਿਆ ਗਿਆ। ਇਸ ਮੌਕੇ ਤੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਫੁੱਲਾਂ ਦੇ...

