News

ਮੋਗਾ, 28 ਨਵੰਬਰ (ਜਸ਼ਨ) : ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਖੇ ਸਾਲਾਨਾ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਕਾਂਗਰਸ ਪ੍ਰਧਾਨ ਵਿਨੋਦ ਕੁਮਾਰ ਬਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ‘ਬੇਟੀ ਬਚਾਓ’, ਭਰੂਣ ਹੱਤਿਆ, ਦਹੇਜ ਪ੍ਰਥਾ ਵਰਗੀਆਂ ਸਮਾਜਿਕ ਕੁਰੀਤੀਆਂ ਉਪਰ ਨਾਟਕ ਅਤੇ ਕੋਰੀਓਗ੍ਰਾਫੀ ਰਾਹੀਂ ਕਰਾਰੀ ਚੋਟ ਲਗਾਈ ਗਈ। ਮਨੋਰੰਜਨ ਦੇ ਮਾਹੌਲ ਨੂੰ ਬਰਕਰਾਰ ਰੱਖਦਿਆਂ ਬੱਚਿਆਂ ਵੱਲੋਂ ਗਿੱਧ, ਭੰਗੜਾ, ਗੀਤ ਅਤੇ ਵੱਖਰੇ...
ਅਜੀਤਵਾਲ, 28 ਨਵੰਬਰ(ਸੰਜੇ ਕੁਮਾਰ) -ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਦੋ-ਮਾਸਿਕ ਮੈਗਜ਼ੀਨ “ਵਿਦਿਆਰਥੀ ਸੰਘਰਸ਼“ ਸਬੰਧੀ ਸਰਕਾਰੀ ਸੀਨੀਅਰ ਸੈਕੰ. ਸਕੂਲ ਤਖਾਣਵੱਧ ਵਿਖੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਵਿਦਿਆਰਥੀਆਂ ਨੂੰ ਇਨਕਲਾਬੀ ਤੇ ਉਸਾਰੂ ਸਾਹਿਤ ਪੜਨ ਦਾ ਸੰਦੇਸ਼ ਦਿੰਦਿਆਂ, ਵਿਦਿਆਰਥੀਆਂ ਦੇ ਇਸ ਮੈਗਜ਼ੀਨ ਲਈ ਵਿਗਿਆਨਕ ਤੇ ਇਨਕਲਾਬੀ ਕਵਿਤਾਵਾਂਂ, ਲੇਖ, ਕਹਾਣੀਆਂ, ਕਿਤਾਬਾਂ ਦੇ ਰੀਵਿਉ ਸਬੰਧੀ ਲਿਖਤਾਂ ਭੇਜਣ ਲਈ ਪ੍ਰੇਰਿਆ ਗਿਆ। ਇਸ ਦੇ ਨਾਲ ਹੀ ਇਸ ਮੌਕੇ 30...
ਸੁਖਾਨੰਦ, 28 ਨਵੰਬਰ (ਜਸ਼ਨ)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀ ਵੇਟ ਲਿਫਟਿੰਗ ਦੀ ਖਿਡਾਰਨ ਊਸ਼ਾ ਬੀ.ਏ. ਭਾਗ ਪਹਿਲਾ ਨੇ ਡਾ:ਸੁਖਜੀਤ ਢਿੱਲੋਂ ਅਤੇ ਸਹਾਇਕ ਪ੍ਰੋਫ਼ੈਸਰ ਕਿਰਨਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਵੇਟ ਲਿਫਟਿੰਗ ਟੂਰਨਾਮੈਂਟ ਵਿੱਚ ਭਾਗ ਲਿਆ।ਇਹ ਟੂਰਨਾਮੈਂਟ ਗੋਬਿੰਦਗੜ੍ਹ ਪਬਲਿਕ ਕਾਲਜ, ਅਲੌਰ ਵਿਖੇ ਕਰਵਾਏ ਗਏ, ਜਿਸ ਵਿੱਚੋਂ ਊਸ਼ਾ ਨੇ ਚਾਂਦੀ ਦਾ...
ਮੋਗਾ 27 ਨਵੰਬਰ(ਜਸ਼ਨ)-ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਨਯੋਗ ਸ੍ਰੀ ਰਜਿੰਦਰ ਅਗਰਵਾਲ ਇੰਚਾਰਜ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਅੱਜ ਮਾਊਂਟ ਲਿਟਰਾ ਜੀ ਸਕੂਲ ਲੁਧਿਆਣਾ ਰੋਡ ਮੋਗਾ ਵਿਖੇੇ ਲਾਅ/ਕੰਨਸਟੀਚਿਊਸ਼ਨ ਡੇ ਮੌਕੇ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ...
ਮੋਗਾ, 27 ਨਵੰਬਰ(ਜਸ਼ਨ)-ਪਿੰਡ ਚੂਹੜਚੱਕ ਦੇ ਡੇਰਾ ਝਿੜੀ ਦੀ ਜ਼ਮੀਨ ਧੋਖੇ ਨਾਲ ਨਾ ਲਵਾਉਣ ਵਿਰੁੱਧ ਪਿੰਡ ਚੂਹੜਚੱਕ ਅਤੇ ਇਲਾਕੇ ਦੇ ਲੋਕ ਭਾਰਤੀ ਕਿਸਾਨ ਯੂਨੀਅਨ ਕ੍ਰਾਂਤਕਾਰੀ ਦੀ ਅਗਵਾਈ ਵਿਚ ਸੰਘਰਸ਼ ਦੇ ਮੈਦਾਨ ਵਿਚ ਨਿੱਤਰਦਿਆਂ ਅੱਜ ਪਿੰਡ ਵਿਚ ਹੋਈ ਵਿਸ਼ਾਲ ਕਾਨਫਰੰਸ ਦੌਰਾਨ 4 ਦਸੰਬਰ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਬਿੱਕਰ ਸਿੰਘ ਚੂਹੜ ਨੇ ਕਿਹਾ ਕਿ ਡੇਰਾ ਝਿੜੀ ਦੀ ਜ਼ਮੀਨ ਡੇਰੇ ਦੇ ਮੁਖੀ ਮਨੋਰ ਮੁਨੀ ਦੀ ਮੌਤ ਤੋਂ...
ਮੋਗਾ, 27 ਨਵੰਬਰ (ਜਸ਼ਨ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਗੰਨਾ ਉਤਪਾਦਕਾਂ ਦੇ ਹਿੱਤ ਵਿੱਚ ਗੰਨੇ ਦੇ ਸਟੇਟ ਐਗਰਿਡ ਪ੍ਰਾਈਸ (ਐਸ.ਏ.ਪੀ.) ਵਿੱਚ ਵਾਧਾ ਕਰਕੇ ਕਿਸਾਨ ਹਿਤੈਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ ਅਤੇ ਇਹ ਫੈਸਲਾ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਲਈ ਨਵੀਂ ਆਸ ਦੀ ਕਿਰਨ ਲੈ ਕੇ ਆਇਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼...
ਚੰਡੀਗੜ, 27 ਨਵੰਬਰ: (ਜਸ਼ਨ)ਸੂਬੇ ਵਿੱਚ ਵਿੱਤੀ ਸੰਕਟ ਹੋਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਗੰਨਾ ਉਤਪਾਦਕਾਂ ਦੇ ਹਿੱਤ ਵਿੱਚ ਗੰਨੇ ਦੇ ਸਟੇਟ ਐਗਰਿਡ ਪ੍ਰਾਈਸ (ਐਸ.ਏ.ਪੀ.) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾਏ ਜਾਣ ਲਈ ਸਖਤ ਸਟੈਂਡ ਅਪਣਾਏ ਜਾਣ ਤੋਂ ਬਾਅਦ ਮੰਤਰੀ ਮੰਡਲ ਨੇ ਸਾਲ 2017-18 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ 10...
ਮੋਗਾ ,27 ਨਵੰਬਰ(ਜਸ਼ਨ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵੱਲੋਂ ਕਰਵਾਏ ਜਾ ਰਹੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੇ ਦੂਸਰੇ ਦਿਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਨਾਜ ਮੰਡੀ ਮੋਗਾ ਦੀ ਗਰਾਉਂਡ ਵਿਚ ਸ਼ਾਮ 7 ਵਜੇ ਤੋਂ 10:30 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਦੇਵ ਸਿੰਘ ਨੇ ਰਹਿਰਾਸ ਸਾਹਿਬ ਦੇ ਪਾਠ ਕਰਕੇ ਕੀਤਾ। ਇਸ ਮਗਰੋਂ ਹਫਤਾਵਾਰੀ ਗੁਰਮਤਿ ਕਲਾਸਾਂ ਦੇ ਛੋਟੇ ਬੱਚਿਆਂ ਨੇ ਕੀਰਤਨ ਅਤੇ ਭਾਈ ਅਮਨਦੀਪ ਸਿੰਘ...
ਚੰਡੀਗੜ, 27 ਨਵੰਬਰ: (ਜਸ਼ਨ)ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਣਾਏ ਜਾ ਰਹੇ ਪਲਾਟਿਕ ਕਲੱਸਟਰ ਦੇ ਵਾਸਤੇ 1200 ਕਰੋੜ ਰੁਪਏ ਦੇ ਨਿਵੇਸ਼ ਵਾਲੇ 50 ਸਹਿਮਤੀ ਪੱਤਰਾਂ ’ਤੇ ਹਸਤਾਖਰ ਕੀਤੇ ਹਨ। ਸੂਬੇ ਵਿੱਚ ਸਨਅਤੀ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਬਿਜਲੀ ਦਰਾਂ ਵਿੱਚ ਕਮੀ ਕੀਤੇ ਜਾਣ ਤੋਂ ਬਾਅਦ ਉਦਯੋਗ ਨੂੰ ਇਹ ਹੁਲਾਰਾ ਮਿਲਿਆ ਹੈ। ਇਨਾਂ ਸਹਿਮਤੀ ਪੱਤਰਾਂ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਹਸਤਾਖਰ ਕੀਤੇ ਗਏ।...
ਕੋਟਈਸੇਖਾਂ ,27 ਨਵੰਬਰ (ਜਸ਼ਨ)ਸ਼ੋ੍ਰਮਣੀ ਯੂਥ ਅਕਾਲੀ ਦਲ ਬਾਦਲ ਜ਼ਿਲਾ ਮੋਗਾ ਦੇ ਮੀਤ ਪ੍ਰਧਾਨ ਸੁੱਖ ਗਿੱਲ ਦੇ ਭਰਾ ਜਸਵਿੰਦਰ ਸਿੰਘ ਜੱਸ ਗਿੱਲ (36 ਸਾਲਾ)ਦੀ ਬੇਵਕਤੀ ਮੌਤ ’ਤੇ ਵੱਖ ਵੱਖ ਆਗੂਆਂ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਸੁੱਖ ਗਿੱਲ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੀਰਞ ਸਿੰਘ ਮਾਹਲਾ,ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ,ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ,ਪਨਕੋਫੈਡ ਦੇ ਡਾਇਰੈਕਟਰ ਖਣਮੁੱਖ...

Pages