ਅਜੀਤਵਾਲ, 25 ਨਵੰਬਰ (ਜਸ਼ਨ): : ਪਿਛਲੇ ਕਣਕ ਦੇ ਸੀਜਨ ਦੀ ਰਹਿੰਦੀ ਅਦਾਇਗੀ ਪ੍ਰਧਾਨ ਹਰਨੇਕ ਸਿੰਘ ਰਾਮੂਵਾਲਾ ਨੇ ਅੱਜ ਟਰੱਕ ਯੂਨੀਅਨ ਅਜੀਤਵਾਲ ਵਿਖੇ ਵੰਡਦੇ ਹੋਏ ਕਿਹਾ ਕਿ ਪਹਿਲਾ ਕਰੀਬ 70 ਪ੍ਰਤੀਸ਼ਤ ਟਰੱਕ ਅਪਰਟੇਰਾ ਨੂੰ ਉਨਾਂ ਦੀ ਅਦਾਇਗੀ ਕਰ ਦਿੱਤੀ ਗਈ ਸੀ। ਅੱਜ 20 ਪ੍ਰਤੀਸ਼ਤ ਕੈਂਸ ਪੇਮੈਟ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀ ਅਦਾਇਗੀ ਆਉਣ ਵਾਲੇ ਹਫਤੇ ‘ਚ ਕਰ ਦਿੱਤੀ ਜਾਵੇਗੀ। ਪੈਮੇਟ ਲੈਣ ਉਪਰੰਤ ਟਰੱਕ ਅਪਰੇਟਰਾ ਦੇ ਚਿਹਰਿਆਂ ’ਤੇ ਖੁਸ਼ੀ ਵੇਖਣ ਨੂੰ ਮਿਲੀ ਅਤੇ ਉਨਾਂ...
News
ਮੋਗਾ, 25 ਨਵੰਬਰ (ਜਸਵੰਤ ਗਿੱਲ ਸਮਾਲਸਰ /ਜਸ਼ਨ)-ਅੱਜ ਮੋਗਾ ਜ਼ਿਲੇ ਦੇ ਬਾਘਾ ਪੁਰਾਣਾ ਭਗਤਾ ਭਾਈ ਸੜਕ ’ਤੇ ਪਿੰਡ ਸੰਗਤਪੁਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਇਸ ਹਾਦਸੇ ਵਿਚ ਪੰਜ ਜਣੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ । ਜਖਮੀਆਂ ਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਵਿਚ ਭੇਜਿਆ ਗਿਆ ਜਿਥੇ ਦੋ ਬੇਹੱਦ ਗੰਭੀਰ ਵਿਅਕਤੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ । ਘਟਨਾ ਉਸ ਸਮੇਂ...
ਬਾਘਾਪੁਰਾਣਾ,25 ਨਵੰਬਰ (ਜਸਵੰਤ ਗਿੱਲ ਸਮਾਲਸਰ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਨਿਰੰਤਰ ਪ੍ਰਗਤੀ ਵੱਲ ਵੱਧ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਸੰਵਿਧਾਨ ਸੰਪੂਰਣਤਾ ਅਤੇ ਭਾਰਤੀ ਝੰਡਾ ਦਿਵਸ ਮਨਾਇਆ ਗਿਆ । ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਪੁਸ਼ਾਕਾਂ ਲਈ ਤਿਰੰਗਾ ਕੋਡ ਰੱਖਿਆ ਗਿਆ। ਮੰਚ ਸੰਚਾਲਨ ਪਰਮਿੰਦਰਜੀਤ ਕੌਰ ਮੁਖੀ ਰਾਜਨੀਤੀ ਸ਼ਾਸ਼ਤਰ ਵਿਭਾਗ, ਸਤਵਿੰਦਰ ਕੌਰ ਮੁਖੀ ਇਤਿਹਾਸ ਵਿਭਾਗ ਅਤੇ...
ਬਾਘਾ ਪੁਰਾਣਾ, 25 ਨਵੰਬਰ (ਜਸਵੰਤ ਗਿੱਲ)-ਇਲਾਕੇ ਦੀ ਮਸ਼ਹੂਰ ਆਈਲੈਟਸ ਸੰਸਥਾ ਡਰੀਮ ਬਿਲਡਰ ਜੋ ਆਪਣੇ ਆਈਲੈਟਸ ਦੀ ਪ੍ਰੀਖਿਆ ਵਿੱਚ ਵਧੀਆ ਨਤੀਜੇ ਦੇਣ ਕਾਰਨ ਜਾਣੀ ਜਾਂਦੀ ਹੈ। ਸੰਸਥਾ ਦੀ ਵਿਦਿਆਰਥਣ ਨੇ ਆਈਲੈਟਸ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾਂ ਦੇ ਡਾਇਰੈਕਟਰ ਨਵਜੋਤ ਸਿੰਘ ਬਰਾੜ ਅਤੇ ਕੁਲਦੀਪ ਬਰਾੜ ਨੇ ਦੱਸਿਆ ਹੈ ਕਿ ਇਸ ਵਾਰ ਸੰਸਥਾ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਪ੍ਰਗਟ ਸਿੰਘ ਵਾਸੀ ਬਾਰੇਵਾਲਾ ਨੇ ਉਵਰਆਲ 6.0 ਬੈਂਡ...
ਮੋਗਾ, 25 ਨਵੰਬਰ (ਜਸ਼ਨ): ‘ਔਰਤਾਂ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ ਤੇ ਅਜੋਕੇ ਸਮੇਂ ਔਰਤ ਕਿਸੇ ਵੀ ਖੇਤਰ ਵਿੱਚ ਮਰਦਾਂ ਤੋਂ ਘੱਟ ਨਹੀਂ ਹੈ’। ‘ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇਂ ਲਈ ਅੰਤਰਾਸ਼ਟਰੀ ਦਿਵਸ’ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਾ. ਰਜਿੰਦਰ ਕੌਰ ਕਮਲ ਨੇ ਆਖਿਆ ਕਿ ਔਰਤਾਂ ਨਾਲ ਹੀ ਸਮਾਜ ਦੀ ਹੋਂਦ ਕਾਇਮ ਹੈ ਅਤੇ ਔਰਤਾਂ ਵਿਰੁੱਧ ਹੋ ਰਹੀ ਸ਼ਰੀਰਕ ਅਤੇ ਮਾਨਸਿਕ ਹਿੰਸਾ ਨੂੰ ਖ਼ਤਮ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਔਰਤਾਂ ਨੂੰ...
ਮੋਗਾ, 24 ਨਵੰਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਬੱਚਿਆਂ ਲਈ ਫਰੂਟ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਬੱਚਿਆਂ ਨੇ ਮੌਸਮ ਦੇ ਵੱਖ-ਵੱਖ ਫਲਾਂ ਦਾ ਮਿਲ ਬੈਠ ਕੇ ਮਜ਼ਾ ਚੁੱਕਿਆ। ਉਹਨਾਂ ਕਿਹਾ ਕਿ ਫਲਾਂ ਦਾ ਸਾਡੇ ਜੀਵਨ ਵਿਚ ਬਹੁਤ ਮੱਹਤਵ ਹੈ। ਉਹਨਾਂ ਬੱਚਿਆਂ ਨੂੰ ਕਿਹਾ ਕਿ ਸਾਨੂੰ ਸਦਾ ਮੌਸਮੀ ਫਲ ਖਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਤਰਾਂ ਦੇ ਸਮਾਗਮਾਂ ਦੇ ਆਯੋਜਨ ਨਾਲ...
ਮੋਗਾ, 24 ਨਵੰਬਰ (ਜਸ਼ਨ)-ਭਾਰਤੀ ਕਮਿਊਨਿਸਟ ਪਾਰਟੀ ਪੰਜਾਬ ਵੱਲੋਂ 27 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਬਲਾਕ ਮੋਗਾ-1 ਤੋਂ 15 ਗੱਡੀਆਂ ਦਾ ਕਾਫ਼ਲਾ ਸ਼ਿਰਕਤ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਆਈ. ਬਲਾਕ ਮੋਗਾ-1 ਦੇ ਸਕੱਤਰ ਬਲਕਰਨ ਮੋਗਾ ਨੇ ਵੱਖ ਵੱਖ ਪਿੰਡਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਤੇ ਕਾਂਗਰਸ ਦੀਆਂ ਸਰਕਾਰਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ। ਸਰਕਾਰ...
ਮੋਗਾ, 24 ਨਵੰਬਰ (ਜਸ਼ਨ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮੋਗਾ ਵਿਖੇ 25 ਨਵੰਬਰ ਨੂੰ ਜੀ.ਐਨ.ਸਾੲੀਂ ਬਾਬਾ ਨੂੰ ਉਮਰ ਕੈਦ ਸੁਣਾਏ ਜਾਣ ’ਤੇ ਨਾਜਾਇਜ਼ ਹਿਰਾਸਤ ਵਿੱਚ ਰੱਖੇ ਜਾਣ ਦੇ ਵਿਰੋਧ ਵਿੱਚ ਅਤੇ ਉਨਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਾਰਸ਼ਨ ਸਬੰਧੀ ਸੂਬਾ ਵਿੱਤ ਸਕੱਤਰ ਕਰਮਜੀਤ ਕੋਟਕਪੂਰਾ ਦੀ ਅਗਵਾਈ ਵਿੱਚ ਵੱਖ-ਵੱਖ ਸੰਸਥਾਵਾਂ, ਕੋਟਲਾ ਮੇਹਰ ਸਿੰਘ ਵਾਲਾ ਸਕੂਲ, ਆਈ ਟੀ ਆਈ ਮੋਗਾ, ਭੁਪਿੰਦਰਾ ਖਾਲਸਾ ਸਕੂਲ ਮੋਗਾ ਆਦਿ ਸੰਸਥਾਵਾਂ ਵਿੱਚ...
ਮੋਗਾ, 24 ਨਵੰਬਰ (ਜਸ਼ਨ)-ਪੰਜਾਬ ਵਿਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਟਿਆਲਾ ਵਿਖੇ ਹੋਈਆਂ 63ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਨੇ ਵੱਡੇ ਪੱਧਰ ’ਤੇ ਮੱਲਾਂ ਮਾਰੀਆਂ । ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅਤੇ ਡੀ. ਪੀ. ਆਈ. ਐਲੀਮੈਂਟਰੀ ਇੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਹੋਈਆਂ। ਮੋਗਾ ਜ਼ਿਲ੍ਹੇ ਸਰਕਾਰੀ ਪ੍ਰਾਇਮਰੀ ਸਕੂਲ ਲੰਗੇਆਣਾ ਖੁਰਦ ਦੀ ਵਿਦਿਆਰਥਣ ਸੰਦੀਪ ਕੌਰ ਨੂੰ 200 ਮੀਟਰ ਦੌੜ...
ਚੰਡੀਗੜ, 24 ਨਵੰਬਰ (ਪੱਤਰ ਪਰੇਰਕ)-: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਭੜਕਾਊ ਅਤੇ ਗਰਮ ਖਿਆਲੀ ਮੁਹਿੰਮ ਤੋਂ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਨਾਂ ਨੇ ਖਿੱਤੇ ਵਿਚ ਬਦਲ ਰਹੇ ਮੌਸਮ ਦੇ ਕਾਰਨ ਭਾਰਤ-ਪਾਕਿ ਸਰਹੱਦ ’ਤੇ ਘੁਸਪੈਠ ਦੀਆਂ ਸਰਗਰਮੀਆਂ ਦੱਖਣ ਵਾਲੇ ਪਾਸੇ ਵੱਧਣ ਤੋਂ ਵੀ ਚੌਕਸ ਰਹਿਣ ਲਈ ਆਖਿਆ ਹੈ। ਸੂਬੇ ਵਿਚ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਇਕ ਉੱਚ...

