ਮੋਗਾ, 24 ਨਵੰਬਰ (ਜਸ਼ਨ) : ਦੇਸ਼ ਭਗਤ ਫਾਊਂਡੇਸ਼ਨਜ ਗਰੁੱਪ ਆਫ ਇੰਸਟੀਚਿਊਸ਼ਨਜ ਦੇ ਫੈਸ਼ਨ ਟੈਕਨੋਲੋਜੀ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਇਕ ਦਿਨ ਦੀ ਟੀਚਰ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਦੁਆਰਾ ਵੱਖ-ਵੱਖ ਵਿਸ਼ਿਆਂ ਦੇ ਲੈਕਚਰ ਦਿੱਤੇ ਗਏ। ਉਨਾਂ ਵੱਲੋਂ ਬੀ.ਐਸ.ਸੀ. (ਐਫ.ਟੀ.) ਦੀਆਂ ਕਲਾਸਾਂ ਨੂੰ ਪੜ੍ਹਾਇਆ ਗਿਆ। ਐਫ.ਟੀ.ਵਿਭਾਗ ਦੇ ਮੁਖੀ ਮੈਡਮ ਰਜਿੰਦਰ ਕੌਰ, ਅਧਿਆਪਕਾਂ ਅਤੇ ਸਾਰੇ ਵਿਦਿਆਰਥੀਆਂ ਦੁਆਰਾ ਨਿਰੀਖਣ ਕੀਤਾ ਗਿਆ।ਇਸ ਮੌਕੇ ਅਧਿਆਪਕਾਂ ਦੁਆਰਾ...
News
ਡਰੋਲੀ ਭਾਈ, 24 ਨਵੰਬਰ (ਜਸ਼ਨ)- ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾ.ਛੇਵੀਂ, ਸੱਤਵੀਂ, ਨੌਵੀਂ ਵਿਖੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ ਦੇਖ-ਰੇਖ ਹੇਠ ਸਜੇ ਗੁਰਮਤਿ ਸਮਾਗਮ ’ਚ ਭਾਈ ਮੇਹਰ ਸਿੰਘ, ਭਾਈ ਜਗਰੂਪ ਸਿੰਘ ਦੇ ਜਥਿਆਂ...
*ਅਜੀਤਵਾਲ ’ਚ ਵਿਸ਼ਾਲ ਭਗਵਤੀ ਜਗਰਾਤਾ 25 ਨਵੰਬਰ ਨੂੰ ਅਜੀਤਵਾਲ, 24 ਨਵੰਬਰ ( ਜਸ਼ਨ )-ਬ੍ਰਹਮਲੀਨ ਪਰਮ ਸੰਤ ਬਾਬਾ ਰਾਮ ਸਿੰਘ 11ਵੀਂ ਵਾਲੇ ਦੌਧਰ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਅਰਜਨ ਸਿੰਘ ਗਿਆਰਵੀਂ ਵਾਲਿਆਂ ਦੀ ਅਗਵਾਈ ਵਿਚ ਜੈ ਮਾਂ ਦੁਰਗਾ ਜਾਗਰਣ ਕਮੇਟੀ ਅਜੀਤਵਾਲ ਵਲੋਂ ਦਾਣਾ ਮੰਡੀ ਅਜੀਤਵਾਲ ’ਚ 25 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਭਗਵਤੀ ਜਗਰਾਤੇ ’ਚ ਮਾਂ ਭਗਵਤੀ ਦੀ ਪਵਿੱਤਰ ਜੋਤੀ ਮਾਂ ਜਵਾਲਾ ਜੀ ਧਾਮ ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਜਾਵੇਗੀ। ਮਾਂ ਭਗਵਤੀ ਦੀ...
ਸੁਖਾਨੰਦ,24 ਨਵੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਬੀ.ਐਸ.ਸੀ. ਐਗਰੀਕਲਚਰ ਦੀਆਂ ਵਿਦਿਆਰਥਣਾਂ ਨੂੰ ਡਾ. ਜਸਵੀਰ ਕੌਰ ਅਤੇ ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ ਦੀ ਅਗਵਾਈ ਹੇਠ ਅਨਾਜ ਮੰਡੀ ਸੁਖਾਨੰਦ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥਣਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੇ ਛਾਣ ਲਗਾਉਣ ਦੀ ਪ੍ਰਕਿਰਿਆ ਨੂੰ ਜਾਣਿਆ। ਇਸ ਸੀਜ਼ਨ ਦੇ...
ਬਟਾਲਾ, 23 ਨਵੰਬਰ (ਜਸ਼ਨ): ਮਾਨਸਾ ਜ਼ਿਲ੍ਹੇ ਦੇ ਪਿੰਡ ਵਣਵਾਲਾ ਦੇ ਫੌਜੀ ਜਵਾਨ ਮਨਜਿੰਦਰ ਸਿੰਘ ਦੀ ਸ਼ਹਾਦਤ ਦੀਆਂ ਖਬਰਾਂ ਦੀ ਸਿਆਹੀ ਅਜੇ ਸੁੱਕੀ ਨਹੀਂ ਸੀ ਕਿ ਬੀਤੀ ਸ਼ਾਮ ਕਸ਼ਮੀਰ ਦੇ ਕੇਰਨ ਸੈਕਟਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਭਾਰਤੀ ਫੌਜ ਦੇ ਇਕ ਹੋਰ ਜਵਾਨ ਮਨਦੀਪ ਸਿੰਘ ਸ਼ਹਾਦਤ ਦਾ ਜਾਮ ਪੀ ਗਏ । ਉਹਨਾਂ ਦਾ ਅੰਤਿਮ ਸੰਸਕਾਰ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਉਹਨਾਂ ਦੇ ਪਿੰਡ ਚਾਹਲ ਖੁਰਦ ਵਿਖੇ ਕਰ ਦਿੱਤਾ ਗਿਆ। ਸ਼ਹੀਦ ਮਨਦੀਪ ਸਿੰਘ ਦੀ ਰੈਜੀਮੈਂਟ ’ਚ ਤੈਨਾਤ...
ਮੋਗਾ, 23 ਨਵੰਬਰ:(ਜਸ਼ਨ): : ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆ ਨੂੰ ਇਹਨਾਂ ਪ੍ਰੀਖਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਤਰਾਂ ਦੀਆ ਪ੍ਰੀਖਿਆ ਨਾਲ ਵਿਦਿਆਰਥੀਆਂ ਵਿੱਚ ਹੋਰ ਗਿਆਨ...
ਚੰਡੀਗੜ, 23 ਨਵੰਬਰ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖਤਮ ਕਰਨ ਅਤੇ ਸਰਕਾਰੀ ਖਜਾਨੇ ਵਿਚ ਮਾਲੀਏ ਦਾ ਵਾਧਾ ਕਰਨ ਦੇ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ (ਹੋਲ ਸੇਲ ਲੀਕਰ ਕਾਰਪੋਰੇਸ਼ਨ) ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਨਿਰਦੇਸ਼ ਦਿੱਤੇ ਹਨ।ਇਹ ਫੈਸਲਾ ਵਿੱਤ ਬਾਰੇ ਕੈਬਨਿਟ ਸਬ-ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਜੋ ਕਿ ਸੂਬੇ ਦੀ ਵਿੱਤੀ ਸਥਿਤੀ...
* ਅਕਾਲ ਅਕੈਡਮੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ -ਉਪ ਜ਼ਿਲਾ ਸਿੱਖਿਆ ਅਫਸਰ ਮੋਗਾ, 23 ਨਵੰਬਰ (ਜਸ਼ਨ) : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਹਰ ਸਾਲ ਦੀ ਤਰਾਂ ਸਰਕਾਰੀ ਛੁੱਟੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਅਦਾਰੇ ਅਤੇ ਸਕੂੁਲ-ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਪਰ ਕੁਝ ਪ੍ਰਾਈਵੇਟ ਸਕੂਲ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਕੇ ਸਰਕਾਰੀ ਹੁਕਮਾਂ ਨੂੰ ਟਿੱਚ ਸਮਝਦੇ ਹਨ। ਅੱਜ ਸਰਕਾਰੀ...
ਚੰਡੀਗੜ•, 23 ਨਵੰਬਰ:(ਜਸ਼ਨ):'' ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕਰਨ ਦੀ ਪਹੁੰਚ ਆਪਣਾਈ ਹੈ ਅਤੇ ਇਸੇ ਵਿਚਾਰਧਾਰਾ ਦੇ ਤਹਿਤ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਿਖੇ ਗਲਿਆਰਾ ਪ੍ਰੋਜੈਕਟ ਸਬੰਧੀ ਭ੍ਰਿਸ਼ਟਾਚਾਰ ਖਿਲਾਫ ਕਰੜੀ ਕਾਰਵਾਈ ਕੀਤੀ ਹੈ। '' ਜਾਰੀ ਇਕ ਬਿਆਨ ਵਿਚ ਇਕ ਵਿਭਾਗੀ ਬੁਲਾਰੇ ਨੇ ਦਸਿਆ ਕਿ ਕਾਰਪੋਰੇਸ਼ਨ ਕਾਡਰ ਦੇ 33...
ਮੋਗਾ, 23 ਨਵੰਬਰ (ਜਸ਼ਨ):-ਮੋਗਾ-ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਫਰੂਟ ਅਤੇ ਸਲਾਦ ਨੂੰ ਥਾਲੀ ਵਿਚ ਸਜਾਉਣ ਦਾ ਮੁਕਾਬਲਾ ਵਿਦਿਆਰਥੀਆ ਵਿਚ ਕਰਵਾਇਆ ਗਿਆ। ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀਆ ਨੂੰ ਫਰੂਟ, ਸਲਾਦ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਲਾਦ ਨੂੰ ਥਾਲੀ ਵਿਚ ਕਿਵੇਂ ਸਜਾਇਆ ਜਾਂਦਾ...

