ਸਮਾਲਸਰ, 3 ਅਕਤੂਬਰ (ਜਸਵੰਤ ਗਿੱਲ)- : ਭਾਂਵੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪੋ੍ਰ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਾਲੀ ਮੀਟਿੰਗ ਦੌਰਾਨ ਅੰਤਿੰ੍ਰਗ ਕਮੇਟੀ ਵੱਲੋਂ ਜਸਟਿਸ ਜੋਰਾ ਸਿੰਘ ਕਮਿਸ਼ਨ ਨੂੰ ਮੁੱਢੋਂ ਰੱਦ ਕਰਕੇ ਬਾਦਲ ਪਰਿਵਾਰ ਅਤੇ ਤਖਤਾਂ ਦੇ ਜਥੇਦਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਸ਼ੋ੍ਰਮਣੀ ਕਮੇਟੀ ਦੇ ਉਕਤ ਸਟੈਂਡ ਨੇ ਬੇਅਦਬੀ ਕਾਂਡ ਮੌਕੇ ਆਪਣੇ ਜਿਗਰ ਦੇ ਟੋਟੇ ਗੁਆ ਚੁੱਕੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਸਾਧੂ ਸਿੰਘ ਅਤੇ ਸ਼ਹੀਦ ਕਿ੍ਰਸ਼ਨ...
News
ਬਰਗਾੜੀ 3 ਅਕਤੂਬਰ (ਪੱਤਰ ਪ੍ਰੇਰਕ) ਅਸੂਲ ਮੰਚ ਪੰਜਾਬ ਵੱਲੋਂ ਮੋਗਾ ਵਿਖੇ ਅੰਗਹੀਣ ਅਧਿਕਾਰ ਰੈਲੀ ਕੀਤੀ ਗਈ, ਜਿਸ ਵਿੱਚ ਅਸੂਲ ਮੰਚ ਦੇ ਸਰਗਰਮ ਆਗੂ ਅੰਗਰੇਜ ਸਿੰਘ ਮੱਲਕੇ ਅਤੇ ਚੜਦੀ ਕਲਾ ਸੇਵਾ ਜੱਥਾ ਸਿਬੀਆਂ ਦੇ ਸਰਗਰਮ ਆਗੂ ਗੁਰਵਿੰਦਰ ਸਿੰਘ ਖਾਲਸਾ, ਯੁਵਕ ਸੇਵਾਵਾਂ ਕਲੱਬ ਦੇ ਸਕੱਤਰ ਸਤਨਾਮ ਬੁਰਜ ਹਰੀਕਾ, ਗੁਰਪ੍ਰੀਤ ਸਿੰਘ ਖਾਲਸਾ ਦੇ ਵਿਸ਼ੇਸ਼ ਯਤਨਾ ਸਦਕਾ ਪਿੰਡ ਸਿਬੀਆਂ, ਮੱਲਕੇ ਅਤੇ ਬੁਰਜ ਹਰੀਕਾ ਦੇ ਅੰਗਹੀਣ, ਵਿਧਵਾ, ਮਨਰੇਗਾ ਮਜਦੂਰਾਂ ਅਤੇ ਬੇਰੁਜਗਾਰ ਨੌਜਵਾਨਾਂ ਦੇ...
ਬਰਗਾੜੀ 3 ਅਕਤੂਬਰ (ਪੱਤਰ ਪ੍ਰੇਰਕ) ਲਾਇਨਜ਼ ਕਲੱਬ, ਬਰਗਾੜੀ, ਅਨਮੋਲ ਨੇ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆ ਹੋਇਆ ਕਲੱਬ ਦੇ ਪ੍ਰਧਾਨ ਡਾ. ਜਗਦੇਵ ਸਿੰਘ ਚਹਿਲ ਦੀ ਅਗਵਾਈ ‘ਚ ਪਿਛਲੇ ਸਮੇਂ ਤੋਂ ਕਸਬਾ ਬਰਗਾੜੀ ਵਿਖੇ ਰਹਿ ਰਹੇ ਗੱਡੀਆਂ ਵਾਲੇ (ਕਬੀਲਾ ਪਰਿਵਾਰ) ਆਪਣੇ ਨਿੱਕੇ ਮੋਟੇ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ। ਇਸ ਗਰੀਬ ਪਰਿਵਾਰ ਕੇਵਲ ਸਿੰਘ ਦੀ ਲੜਕੀ ਦੇ ਵਿਆਹ ਲਈ ਲੋੜੀਂਦਾ ਘਰੇਲੂ ਸਮਾਨ ਦਿੱਤਾ ਗਿਆ। ਇਸ ਸਮੇਂ ਕਲੱਬ ਪ੍ਰਧਾਨ ਡਾ...
ਮੋਗਾ,3 ਅਕਤੂਬਰ (ਜਸ਼ਨ): ਦਫਤਰ ਸਿਵਲ ਸਰਜਨ ਮੋਗਾ ਵਿਖੇ ਅੱਜ ਡਾ ਮਨਜੀਤ ਸਿੰਘ ਨੇ ਬਤੌਰ ਸਿਵਲ ਸਰਜਨ ਵਜੋ ਆਪਣਾ ਅਹੁਦਾ ਸੰਭਾਲਿਆ।ਇਸ ਮੌਕੇ ਸਿਹਤ ਵਿਭਾਗ ਮੋਗਾ ਦੇ ਸਮੂਹ ਅਧਿਕਾਰੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹਾਰਦਿਕ ਸਵਾਗਤ ਕੀਤਾ।ਇਸ ਮੌਕੇ ਡਾ ਮਨਜੀਤ ਸਿੰਘ ਸਿਵਲ ਸਰਜਨ ਮੋਗਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿਭਾਗ ਦੀ ਤਰੱਕੀ ਲਈ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣੀ ਹੈ ਅਤੇ ਕਿਸੇ...
ਮੋਗਾ,3 ਅਕਤੂਬਰ (ਜਸ਼ਨ)-ਇਸ ਸਾਲ ਮੋਗਾ ਜ਼ਿਲਾ ਡੇਂਗੂ, ਚਿਕਨਗੁਨੀਆ ਅਤੇ ਸਵਾਈਨ ਫਲੂ ਦੇ ਕੇਸਾਂ ਵਿੱਚ ਪੰਜਾਬ ਵਿੱਚੋਂ ਸਭ ਤੋਂ ਹੇਠਲੇ ਪਾਇਦਾਨ ਤੇ ਹੈ, ਜਿਸ ਦਾ ਪੂਰਾ ਸਿਹਰਾ ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰ ਰਹੀ ਮੋਗਾ ਜਿਲੇ ਦੀ ਐਨ.ਵੀ.ਬੀ.ਡੀ.ਸੀ.ਪੀ. ਟੀਮ ਨੂੰ ਜਾਂਦਾ ਹੈ, ਜਿਸ ਨੇ ਪੂਰੀ ਮਿਹਨਤ ਕਰ ਕੇ ਮੋਗਾ ਜਿਲੇ ਦੇ ਲੋਕਾਂ ਨੂੰ ਇਹਨਾਂ ਬਿਮਾਰੀਆਂ ਤੋਂ ਬਚਾਅ ਕੇ ਰੱਖਿਆ ਹੈ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਜਿਲਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਨੇ ‘ਸਾਡਾ ਮੋਗਾ...
ਅਜੀਤਵਾਲ, 03 ਅਕਤੂਬਰ ( ਅਵਤਾਰ ਸਿੰਘ )- ਥਾਣਾ ਅਜੀਤਵਾਲ ਦੇ ਸਿਪਾਹੀ ਲਖਵੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮਨਜੂਰ ਕੀਤੀਆਂ ਗਿਣਵੀਆਂ ਚੁਣਵੀਆਂ ਛੁੱਟੀਆਂ ਵਿੱਚੋਂ ਡਿਊਟੀ ਨੂੰ ਪਹਿਲ ਦਿੰਦਿਆ ਆਪਣਾ ਜਨਮ ਦਿਨ ਆਪਣੇ ਬੱਚਿਆਂ ਅਤੇ ਦੋਸਤਾ ਮਿਤਰਾ ਤੋਂ ਦੂਰ ਰਹਿ ਕੇ ਥਾਣਾ ਅਜੀਤਵਾਲ ਦੇ ਸਟਾਫ ਨਾਲ ਮਨਾਇਆ। ਲਖਵੀਰ ਸਿੰਘ ਦੇ ਜਨਮ ਦਿਨ ਦਾ ਕੇਕ ਕੱਟਣ ਸਮੇਂ ਥਾਣਾ ਮੁਖੀ ਜਸਵੰਤ ਸਿੰਘ ਨੇ ਸਿਪਾਹੀ ਲਖਵੀਰ ਸਿੰਘ ਨੂੰ ਵਧਾਈ ਦਿੰਦਿਆ ਕਿਹਾ ਕਿ ਲਖਵੀਰ ਸਿੰਘ ਨੇ ਆਪਣੇ ਹੋਰਨਾ ਕੰਮਾ...
ਮੋਗਾ, 3 ਅਕਤੂਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਪੌਦਿਆਂ ਤੇ ਰੁੱਖਾਂ ਦੀ ਮਹੱਤਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਬੱਚਿਆਂ ਨੂੰ ਬੀਜ ਤੋਂ ਤਿਆਰ ਹੋਣ ਵਾਲੇ ਪੌਦਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿਤੀ। ਉਹਨਾਂ ਕਿਹਾ ਕਿ ਬੀਜ ਨੂੰ ਜ਼ਮੀਨ ਵਿਚ ਬੀਜਣ ਨਾਲ ਪੌਦਾ ਤਿਆਰ ਹੁੰਦਾ ਹੈ ਅਤੇ ਇਹਨਾਂ ਪੌਦਿਆਂ ਤੋਂ...
ਮੋਗਾ, 3 ਅਕਤੂਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਥੰਮਣਵਾਲਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਗੁਲਵਿੰਦਰ ਸਿੰਘ, ਪਰਦੀਪ ਕੁਮਾਰ ਸਰਪੰਚ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਅਮਨਾ ਸੇਖੋਂ, ਰਾਣਾ ਸੇਖੋਂ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਗੁਲਵਿੰਦਰ ਸਿੰਘ ਨੇ ਕਿਹਾ ਕਿ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ...
ਸਮਾਲਸਰ, 3 ਸਤੰਬਰ (ਜਸਵੰਤ ਗਿੱਲ)- ਬੀਤੀ ਰਾਤ ਨਜ਼ਦੀਕੀ ਪਿੰਡ ਡੇਮਰੂ ਕਲਾਂ ਦੇ ਕਰਜਾਈ ਕਿਸਾਨ ਵਲੋਂ ਘਰ ਅੰਦਰ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਡੇਮਰੂ ਕਲਾਂ ਦੇ ਕਿਸਾਨ ਚਮਕੌਰ ਸਿੰਘ (49 ਸਾਲ) ਪੁੱਤਰ ਗੁਰਦੇਵ ਸਿੰਘ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਦੇ ਕਮਰੇ ਵਿੱਚ ਲੱਗੇ ਪੱਖੇ ਨਾਲ ਪਰਨਾ ਪਾ ਕੇ ਫਾਹਾ ਲੈ...
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 2 ਅਕਤੂਬਰ (ਜਸ਼ਨ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਅਤੇ ਮਿੳੂਜ਼ੀਅਮ ਦੇ ਉਸਾਰੀ ਕਾਰਜ ਦੇ ਪਿਛਲੇ ਅੱਠ ਸਾਲਾਂ ਤੋਂ ਲਟਕਣ ਦਾ ਗੰਭੀਰ ਨੋਟਿਸ ਲੈਂਦਿਆਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਪ੍ਰਾਜੈਕਟ ਦਾ ਨਿੱਜੀ ਤੌਰ ’ਤੇ ਜਾਇਜ਼ਾ ਲਿਆ। ਪ੍ਰਾਜੈਕਟ ਦਾ ਜਾਇਜ਼ਾ ਲੈਣ ਉਪਰੰਤ ਸ. ਸਿੱਧੂ ਨੇ ਐਲਾਨ ਕੀਤਾ ਕਿ...

