ਨੱਥੂਵਾਲਾ ਗਰਬੀ 12 ਸਤੰਬਰ (ਪੱਤਰ ਪਰੇਰਕ)-ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਜੀ ਦੀ ਯਾਦ ਵਿੱਚ ਤਿੰਨ ਅਕਤੂਬਰ (ਮੰਗਲਵਾਰ) ਨੂੰ ਜੋੜ ਮੇਲਾ ਗੁਰਦੁਆਰਾ ਸਾਹਿਬ ਸ਼ਹੀਦ ਗੰਜ ਸਲੀਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ 27 ਸਤੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਵੇਗੀ ਜਿਸ ਦੇ ਭੋਗ 29 ਸਤੰਬਰ ਨੂੰ ਪਾਏ ਜਾਣਗੇ...
News
ਸੁਖਾਨੰਦ,12 ਸਤੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿੱਚ ਐੱਮ.ਏ ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫੀਸਦੀ ਰਿਹਾ ਹੈ। ਸਮਾਜ ਸ਼ਾਸਤਰ ਦੀ ਵਿਦਿਆਰਥਣ ਚਰਨਜੀਤ ਕੌਰ ਨੇ 74.93% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਹਰਪ੍ਰੀਤ ਕੌਰ ਨੇ 71.87% ਅੰਕ ਪ੍ਰਪਤ ਕਰਕੇ ਦੂਜਾ ਅਤੇ ਕੰਵਲਦੀਪ ਕੌਰ ਨੇ 67.68% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ...
ਮੋਗਾ, 12 ਸਤੰਬਰ (ਜਸ਼ਨ): ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰਾਂ ਵਲੋਂ ਯੂਨੀਅਨ ਦੀ ਪ੍ਰਧਾਨ ਹਰਮੰਦਰ ਕੌਰ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਮੋਗਾ ਹਲਕੇ ਦੇ ਐਮ.ਐਲ.ਏ. ਡਾ: ਹਰਜੋਤ ਦੇ ਦਫ਼ਤਰ ਵਿੱਚ ਉਨਾਂ ਦੇ ਪੀ.ਏ. ਡਾ. ਜੀ.ਐਸ. ਗਿੱਲ ਨੂੰ ਸੌਂਪਿਆ ਗਿਆ। ਇਸ ਮੌਕੇ ਤੇ ਯੂਨੀਅਨ ਦੀ ਪ੍ਰਧਾਨ ਹਰਮੰਦਰ ਕੌਰ ਨੇ ਦੱਸਿਆ ਕਿ ਉਨਾਂ ਦੀ ਭਰਤੀ 2008 ਤੋਂ ਕੀਤੀ ਗਈ ਸੀ, ਉਨਾਂ ਵਿੱਚੋਂ ਕੁਝ ਆਸ਼ਾ ਫੈਸਲੀਟੇਟਰਾਂ ਨੂੰ ਚੁਣਿਆ ਗਿਆ ਸੀ, ਜੋਕਿ 20 ਆਸ਼ਾ ਵਰਕਰਾਂ ਪਿੱਛੇ...
ਮੋਗਾ 12 ਸਤੰਬਰ(ਜਸ਼ਨ)-ਦਹੇਜ ਉਤਪੀੜਨ ਦੀਆਂ ਵਧਦੀਆਂ ਸਿਕਾਇਤਾਂ ਦੇ ਮੱਦੇਨਜਰ ਸ਼ਿਕਾਇਤਾਂ ਦੀ ਪੜਚੋਲ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ‘ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇੰਚਾਰਜ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਰਾਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਮੋਗਾ ਜਿਲੇ ਵਿੱਚ ਇੱਕ ਫੈਮਲੀ ਵੈਲਫੇਅਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਬਾਰੇ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ...
ਮੋਗਾ, 12 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਨੇ ਸਾਰਾਗੜੀ ਦੀ ਜੰਗ ਵਿੱਚ ਸ਼ਹੀਦ ਹੋਏ 22 ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਇਹ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ। ਡਾ. ਹਰਜੋਤ ਕਮਲ ਵਲੋਂ ਮੋਗਾ ਜਿਲੇ ਦੇ ਪਿੰਡ ਘੱਲ ਕਲਾਂ ਦੇ ਮਨਜੀਤ ਸਿੰਘ ਵਲੋਂ ਸ਼ਹੀਦਾ ਦੀ ਯਾਦਗਾਰ ਤੇ ਸ਼ਰਧਾਂਜਲੀ ਅਰਪਿੱਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਨੇ ਕਿਹਾ ਕਿ 12 ਹਜ਼ਾਰ...
ਸਮਾਲਸਰ,12 ਸਤੰਬਰ (ਜਸਵੰਤ ਗਿੱਲ)-ਕਾਂਗਰਸ ਹਾਈਕਮਾਂਡ ਅਤੇ ਪੰਜਾਬ ਪ੍ਰਦੇਸ ਕਾਂਗਰਸ ਵਲੋਂ ਯੋਗ ਅਤੇ ਇਮਾਨਦਾਰ ਆਗੂਆਂ ਨੂੰ ਉੱਚ ਅਹੁਦੇ ਦੇ ਕੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਗਰਗ,ਐਡਵੋਕੇਟ ਨਰ ਸਿੰਘ ਬਰਾੜ,ਸੁਰਿੰਦਰ ਛਿੰਦਾ,ਰਮਨ ਗਰਗ,ਵਿੱਕੀ ਗਰਗ ਮਾਰਬਲ ਵਾਲੇ ਅਤੇ ਯੂਥ ਆਗੂ ਹਰਜੀਤ ਸਿੰਘ ਬਰਾੜ ਲੰਗੇਆਣਾ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਇਮਾਨਦਾਰ ਅਤੇ ਯੋਗ...
ਮੋਗਾ,12 ਸਤੰਬਰ (ਜਸ਼ਨ)-ਕੋਹਲੀ ਸਟਾਰ ਇਮੇਜ ਸਕੂਲ ਵਿਖੇ ਮਾਸਟਰ ਟਰੇਨਰ ਸੁਖਦੇਵ ਗਾਂਧੀ ਦਿੱਲੀ ਵੱਲੋਂ ਵੱਡੀ ਗਿਣਤੀ ਵਿਚ ਹਾਜ਼ਰ ਵਿਦਿਆਰਥੀਆਂ ਨੂੰ ਆਈਲਟਸ ਸਬੰਧੀ ਉੱਚ ਪੱਧਰੀ ਅਤੇ ਸੌਖੇ ਢੰਗ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਉਨਾਂ ਵਿਦਿਆਰਥੀਆਂ ਨੂੰ ਆਈਲਟਸ ਨੂੰ ਕਿਸ ਤਰਾਂ ਪੜਿਆ ਜਾਣਾ ਅਤੇ ਬੋਲਿਆ ਜਾਣਾ ਹੈ, ਸਬੰਧੀ ਪੂਰਨ ਜਾਣਕਾਰੀ ਦਿੱਤੀ। ਇਸ ਮੌਕੇ ਉਨਾਂ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਡਾਇਰੈਕਟਰ ਭਵਦੀਪ ਸਿਲਕੀ ਕੋਹਲੀ...
ਸਮਾਲਸਰ,12 ਸਤੰਬਰ (ਜਸਵੰਤ ਗਿੱਲ)-ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿੱਚੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ। ਕਾਲਜ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਹਰਕੀਰਤ ਸਿੰਘ ਨੇ 80.68 ਫ਼ੀਸਦੀ, ਪਿ੍ਰਯੰਕਾ ਗਰਗ ਪੁੱਤਰੀ ਰਾਜਿੰਦਰ ਕੁਮਾਰ ਨੇ 79.5 ਫ਼ੀਸਦੀ ਅਤੇ ਗਗਨਦੀਪ ਕੌਰ ਪੁੱਤਰੀ ਹਰਪਾਲ ਸਿੰਘ ਨੇ 79.18 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ...
ਮੋਗਾ,12 ਸਤੰਬਰ (ਜਸ਼ਨ)ਮਾਲਵੇ ਦੀ ਮਸ਼ਹੂਰ ਇਮੀਗਰੇਸ਼ਨ ਆਰ.ਆਈ.ਈ.ਸੀ. ਸੰਸਥਾ ਆਏ ਦਿਨ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਮਦਦ ਕਰ ਰਹੀ ਹੈ। ਆਰ.ਆਈ.ਈ.ਸੀ. ਸੰਸਥਾ ਦੀ ਖ਼ਾਸੀਅਤ ਹੈ ਕਿ ਵਿਦੇਸ਼ ਜਾਣ ਚਾਹਵਾਨਾਂ ਦਾ ਘੱਟ ਤੋਂ ਘੱਟ ਸਮੇਂ ਵਿਚ ਵੀਜ਼ਾ ਲਗਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਇਸ ਵਾਰ ਕਾਜਲ ਪਤਨੀ ਸਾਹਿਲ ਕੁਮਾਰ ਵਾਸੀ ਬੇਦੀ ਨਗਰ ਮੋਗਾ ਦੋਨਾਂ ਦਾ ਆਸਟੇ੍ਰਲੀਆ ਸਟੂਡੈਂਟ ਸਪਾਊਜ਼...
ਮੋਗਾ, 12 ਸਤੰਬਰ ( ਜਸ਼ਨ)-ਸਥਾਨਕ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਬੱਚਿਆਂ ਦੇ ਵਿੱਚ ਕਈ ਪ੍ਰਕਾਰ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦਘਾਟਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੰਤਵ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ ਹੈ, ਤਾਂ ਜੋ ਬੱਚਿਆਂ ਵਿੱਚ ਕੁੱਝ ਕਰਨ ਦਾ ਜਜ਼ਬਾ ਪੈਦਾ ਹੋ ਸਕੇ। ਉਹਨਾਂ ਕਿਹਾ ਕਿ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਸ ਮੌਕੇ ਡਾਇਰੈਕਟਰ ਅਨੁਜ...

