News

ਬਰਗਾੜੀ,22 ਜੁਲਾਈ (ਸਤਨਾਮ ਬੁੁੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਸਰਬੱਤ ਖਾਲਸਾ ਦੇ ਕੌਮੀ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਜ਼ਿਲਾ ਫਰੀਦਕੋਟ ਦੇ ਗ੍ਰੰਥੀ ਸਿੰਘਾਂ ਦੀਆਂ ਡਿਊਟੀਆਂ ਸਮੇਂ ਆਉਂਦੀਆਂ ਸਮੱਸਿਆਵਾਂ ਨੂੰ ਵਿਚਾਰਨ ਲਈ ਅਤੇ ਦਿਨ-ਬ-ਦਿਨ ਹੋ ਰਹੀਆਂ ਗੁਰਬਾਣੀ ਦੀਆਂ ਬੇਅਬਦੀਆਂ ਨੂੰ ਠੱਲ ਪਾਉਣ ਲਈ ਗੁਰਦੁਆਰਾ ਸਾਹਿਬ ਵਿਸ਼ਵਕਰਮਾ ਮੋਗਾ ਰੋਡ ਕੋਟਕਪੂਰਾ...
ਮੋਗਾ, 22 ਜੁਲਾਈ (ਜਸ਼ਨ)ਸਰਬੱਤ ਦਾ ਭਲਾ ਸੁਸਾਇਟੀ ਵੱਲੋਂ ਵਿਦਰਿੰਗ ਰੋਜਿਜ਼ ਚਾਈਲਡ ਮੈਮੋਰੀਅਲ ਕੇਅਰ ਸੈਂਟਰ ਵਿਖੇ 2 ਕਲਾਸ ਰੂਮ, ਲੈਂਟਰ ਦੀ ਰੀਪੇਅਰ ਕਰਵਾਈ ਜਾ ਰਹੀ ਹੈ,ਜਿਸ ਦਾ ਅੱਜ ਸੁਸਾਇਟੀ ਦੇ ਪ੍ਰਧਾਨ ਤੁਸ਼ਾਰ ਗੋਇਲ, ਗੌਰਵ ਗੋਇਲ, ਵਰੂਣ ਮਿੱਤਲ, ਸ਼ਵੇਤ ਗੁਪਤਾ, ਵਿਕਾਸ ਗੁਪਤਾ ਵੱਲੋਂ ਮੈਂਬਰਾਂ ਸਮੇਤ ਟੱਕ ਲਗਾ ਕੇ ਕੰਮ ਚਾਲੂ ਕੀਤਾ ਗਿਆ। ਇਸ ਮੌਕੇ ਪ੍ਰਧਾਨ ਤੁਸ਼ਾਰ ਗੋਇਲ ਨੇ ਦੱਸਿਆ ਕਿ ਸੈਂਟਰ ਵਿਖੇ ਛੋਟੇ ਬੱਚੇ ਕਾਫ਼ੀ ਸਮੇਂ ਤੋਂ ਕਮਰਿਆਂ ਪੱਖੋਂ ਬਰਾਂਡੇ ਵਿਚ ਹੀ ਬੈਠਣ...
ਮੋਗਾ, 22 ਜੁਲਾਈ (ਜਸ਼ਨ )-ਸਥਾਨਕ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁੱਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਸਵੱਛ ਰੱਖਣ ਦੇ ਮੰਤਵ ਨਾਲ ਬੱਚਿਆਂ ਨੂੰ ਜਾਗਰੂਕ ਕਰਨ ਲਈ ਅੱਜ ਗਰੀਨ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁੱਜ ਗੁਪਤਾ, ਸਟਾਫ ਤੇ ਬੱਚਿਆਂ ਨੇ ਸਕੂਲ ਵਿਚ ਪੌਦੇ ਲਾ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦੇ ਡਾਇਰੈਕਟਰ...
ਮੋਗਾ,21 ਜੁਲਾਈ (ਜਸ਼ਨ)-ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦਫਤਰ ਵਿਖੇ ਹੋਈ । ਪਾਰਟੀ ਵਲੰਟੀਅਰਾਂ ਨੇ ਮੀਟਿੰਗ ਦੌਰਾਨ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਬਣਾਏ ਜਾਣ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸ ਅਹਿਮ ਫੈਸਲੇ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ’ਤੇ ਇਕੱਤਰ ਹੋਏ ਪਾਰਟੀ ਵਲੰਟੀਅਰਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ,ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ...
ਧਰਮਕੋਟ,21 ਜੁਲਾਈ (ਜਸ਼ਨ)- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਪੰਜਾਬ ਦੇ ਲੋਕਾਂ ਦੀ ਨਵਜ਼ ਨੂੰ ਭਾਂਪਦਿਆਂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਚੁਣ ਕੇ ਬਹੁਤ ਹੀ ਸ਼ਾਨਦਾਰ ਫੈਸਲਾ ਕੀਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਕੁਮਾਰ ਕੋਛੜ ਨੇ ਵਿਸ਼ੇਸ਼ ਪ੍ਰੈਸ ਮੀਟ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਤਹਿ...
ਮੋਗਾ, 21ਜੁਲਾਈ (ਜਸ਼ਨ):ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਵੱਲੋਂ ਅਮਰਦੀਪ ਸਿੰਘ ਮਠਾੜੂ ਪੁੱਤਰ ਬੂਟਾ ਸਿੰਘ ਵਾਸੀ ਡਰੋਲੀ ਭਾਈ ਦਾ ਕੈਨੇਡਾ ਦੇ ਉੱਚ ਕੋਟੀ ਦੇ ਕਾਲਜ ਲੈਂਪਟਨ ਵਿਖੇ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਸੰਸਥਾ ਦੇ ਐਮਡੀ ਕਮਲਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਅੱਜ ਆਪਣੀਆਂ ਵਧੀਆ ਸੇਵਾਵਾਂ...
ਮੋਗਾ, 21ਜੁਲਾਈ (ਜਸ਼ਨ):ਦਲਿਤ ਵਿਦਿਆਰਥੀਆਂ ਦੇ ਦਾਖਲੇ ਰੋਕਣ ’ਤੇ ਗੁਰੂ ਨਾਨਕ ਕਾਲਜ ਦੇ ਗੇਟ ’ਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪਿ੍ਰੰਸੀਪਲ ਦੇ ਅਸਤੀਫੇ ਦੇ ਨਾਲ-ਨਾਲ ਦਲਿਤ ਵਿਦਿਆਰਥੀਆਂ ਦੇ ਬਿਨਾਂ ਫੀਸ ਤੋਂ ਦਾਖਲੇ ਕਰਨ ਦੀ ਮੰਗ ਕੀਤੀ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਜਿਲਾ ਕਨਵੀਨਰ ਮੋਹਨ ਸਿੰਘ ਔਲਖ ਨੇ ਕਿਹਾ ਕਿ ਦਲਿਤ ਵਿਦਿਆਰਥੀ, ਜਿਨਾਂ ਵਿਚ 90 ਪ੍ਰਤੀਸ਼ਤ ਲੜਕੀਆਂ ਹਨ, ਦੇ ਦਾਖਲੇ ਰੋਕ ਕੇ ਪਿ੍ਰੰਸੀਪਲ ਨੇ ਵੱਡੀ ਭੁੱਲ ਕੀਤੀ ਹੈ।...
ਕੋਟ ਈਸੇ ਖਾਂ , 21ਜੁਲਾਈ (ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਮੁਤਾਬਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਏ ਦਿਨ ਕੜੀ-ਦਰ-ਕੜੀ ਵਾਅਦਿਆਂ ਨੂੰ ਪੂਰਾ ਕੀਤੇ ਜਾਣ ਦਾ ਸਿਲਸਿਲਾ ਬਾ-ਦਸਤੂਰ ਜਾਰੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਸ਼ਹਿਰ ਦੇ ਅੰਮਿ੍ਰਤਸਰ ਰੋਡ ’ਤੇ ਗੁਰਮੁਖ ਸਿੰਘ ਘਲੋਟੀ ਵਾਲਿਆਂ ਦੀ ਦੁਕਾਨ ’ਤੇ ਨੀਲੇ ਕਾਰਡ ਧਾਰਕਾਂ ਨੂੰ ਕਣਕ...
ਚੰਡੀਗਡ੍ਹ, 21 ਜੁਲਾਈ: (ਜਸ਼ਨ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੂਪਨਗਰ ਵਿਖੇ ਤਾਇਨਾਤ ਪਟਵਾਰੀ ਿਪਾਲ ਸਿੰਘ ਨੂੰ ਸ਼੍ਰੀਮਤੀ ਕੁਲਦੀਪ ਕੌਰ, ਵਾਸੀ ਪਿੰਡ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਦੀ ਸ਼ਿਕਾਇਤ...
ਮੋਗਾ 21 ਜੁਲਾਈ: (ਜਸ਼ਨ):ਪੰਜਾਬ ਸਰਕਾਰ ਵੱਲੋ ਗਊ-ਧਨ ਦੀ ਸਾਂਭ-ਸੰਭਾਲ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਧਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲੇ ਦੀਆਂ ਗਊਸ਼ਾਲਾਵਾਂ ਦੇ ਅਹੁੇਦਾਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ. ਨਰਿੰਦਰ...

Pages