ਮੋਗਾ,8 ਸਤੰਬਰ (ਜਸ਼ਨ)- ਬਰਸਾਤ ਦੇ ਮੌਸਮ ਦੌਰਾਨ ਜਿੱਥੇ ਮੱਛਰਾਂ ਦੇ ਉਤਪੰਨ ਹੋਣ ਨਾਲ ਮਲੇਰੀਆ ਅਤੇ ਡੇਂਗੂ ਦੇ ਕੇਸਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋ ਜਾਂਦਾ ਹੈ, ਉਥੇ ਦਸਤ, ਉਲਟੀਆਂ ਆਦਿ ਪੇਟ ਰੋਗਾਂ ਅਤੇ ਚਮੜੀ ਰੋਗ ਆਦਿ ਹੋਣ ਦੀ ਸੰਭਾਵਨਾ ਵੀ ਕਾਫੀ ਵਧ ਜਾਂਦੀ ਹੈ । ਇਸ ਲਈ ਸਾਨੂੰ ਬਰਸਾਤ ਦੇ ਦਿਨਾਂ ਦੌਰਾਨ ਆਪਣੇ ਆਲੇ ਦੁਆਲੇ ਦੀ ਸਫਾਈ ਅਤੇ ਖਾਣ ਪੀਣ ਦੀਆਂ ਚੀਜਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ । ਸਿਹਤ ਵਿਭਾਗ ਮੋਗਾ ਵੱਲੋਂ ਐਸ.ਡੀ. ਸੀਨੀਅਰ ਸੈਕੰਡਰੀ...
News
ਬਰਗਾੜੀ 8 ਸਤੰਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) ਅਧਿਆਪਕ ਦਿਵਸ ਨੂੰ ਮੁੱਖ ਰੱਖਦੇ ਹੋਏ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀ ਪਿੰਡ ਲੰਭਵਾਲੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੇ ਅਧਿਆਪਕ ਕੁਲਵੰਤ ਸਿੰਘ ਸੰਧੂ ਨੂੰ ਲੋਈ, ਸਨਮਾਨ ਚਿੰਨ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੋਲਦਿਆਂ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਅਧਿਆਪਕ ਕੁਲਵੰਤ ਸਿੰਘ ਸੰਧੂ ਦੀ ਪ੍ਰੇਰਨਾ ਅਤੇ ਉੱਦਮ...
ਬਰਗਾੜੀ 8 ਸਤੰਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ)- ਮਹਿੰਦਰ ਸਿੰਘ (ਅਕਾਲੀ) ਪੁੱਤਰ ਜਗਦੀਪ ਸਿੰਘ (ਅਕਾਲੀ) ਵਾਸੀ ਬਾਜਾਖਾਨਾ (ਫਰੀਦਕੋਟ) ਦੀ ਡੇਂਗੂ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਲੁਧਿਆਣਾ ਵਿਖੇ ਰਹਿ ਰਹੇ ਸਨ। ਉਨਾਂ ਨੂੰ ਅਚਾਨਕ ਬੁਖਾਰ ਹੋ ਗਿਆ ਜਦ ਲਗਾਤਾਰ ਦੋ ਦਿਨ ਬੁਖਾਰ ਨਾ ਉੱਤਰਿਆ ਤਾਂ ਉਨਾਂ ਡੀ .ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ...
8 ਸਤੰਬਰ (ਪੱਤਰ ਪਰੇਰਕ): ਬੀਤੇ ਦਿਨ ਫਿਨਲੈਂਡ ਦੇ ਦਾਤਾ ਸ਼ਹਿਰ ਵਿੱਚ ਆਲ ਇੰਡੀਆਂ ਕਲਚਰਲ ਐਸੋਸੀਏਸ਼ਨ ਫਿਨਲੈਂਡ ਕਲੱਬ (ਏ.ਆਈ.ਸੀ.ਏ) ਅਤੇ ਸਮੁੱਚੀ ਪੰਜਾਬੀਆਂ ਵਲੋਂ ਆਪਣੀ ਮਾਂ ਬੋਲੀ ਨੂੰ ਜਿੳੂਦਾ ਰੱਖਣ ਲਈ ਅਤੇ ਨਵੀਂ ਪੀੜੀ ਨੂੰ ਮਾਂ ਬੋਲੀ ਨਾਲ ਜੋੜਨ ਲਈ ਇੱਕ ਵਿਲੱਖਣ ਪਹਿਲ ਕਰਦੇ ਹੋਏ ਫਿਨਲੈਂਡ ਦੇ ਵੰਤਾ ਸ਼ਹਿਰ ਦੇ ਤਿਕਰੀਲਾ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਫਿਨਲੈਂਡ ਵਿੱਚ ਰਹਿੰਦੇ ਪੰਜਾਬੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ...
ਮੋਗਾ, 4ਸਤੰਬਰ (ਜਸ਼ਨ):ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਰੰਭੇ ਸੰਘਰਸ਼ ਤਹਿਤ ਜਿਲਾ ਮੋਗਾ ਦੇ ਪ੍ਰਧਾਨ ਦੀਪਇੰਦਰਜੀਤ ਸਿੰਘ ਦੀ ਅਗਵਾਈ ਹੇਠ ਐਡੀਸ਼ਨਲ ਡਿਪਟੀ ਕਮਿਸ਼ਨਰ ਦਫਤਰ ਵਿਖੇ ਜਿਲੇ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਇਕੱਠੇ ਹੋਏ ਅਤੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਜਿਲਾ ਹੈਡ ਕੁਆਟਰ ਤੇ ਕੰਪਿਊਟਰ ਅਧਿਆਪਕਾਂ ਦੇ ਵਿਰੋਧੀ ਪੱਤਰ ਸਾੜੇ ਗਏ। ਇਸ ਮੌਕੇ ਵੱਖ-ਵੱਖ ਯੂਨੀਅਨ ਆਗੂਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
ਸਮਾਲਸਰ,4 ਸਤੰਬਰ (ਜਸਵੰਤ ਗਿੱਲ)-ਮਨੁੱਖ ਨੂੰ ਰੁੱਖਾਂ ਨਾਲ ਪਿਆਰ ਕਰਨਾ ਚਹੀਦਾ ਹੈ ਅਤੇ ਉਨ੍ਹਾਂ ਦੀ ਸ਼ਾਂਭ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਰੁੱਖਾਂ ਦੀ ਘੱਟ ਰਹੀ ਗਿਣਤੀ ਅਤੇ ਸਮਾਜ ‘ਤੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਿਆਂ ਜਾ ਸਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਲਸਰ ਸਮਾਜ ਸੇਵਾ ਸੰਮਤੀ ਦੇ ਪ੍ਰਧਾਨ ਡਾ.ਬਲਰਾਜ ਸਿੰਘ ਰਾਜੂ ਨੇ ਉਸ ਸਮੇਂ ਕੀਤਾ ਜਦ ਉਨ੍ਹਾਂ ਦੇ ਲੜਕੇ ਹਰਮਨਜੋਤ ਸਿੰਘ ਨੇ ਆਪਣੇ 16 ਵੇਂ ਜਨਮ ਦਿਨ ਦੀ ਖੁਸ਼ੀ ਵਿੱਚ ਪਿੰਡ ਦੇ ਸਰਕਾਰੀ ਪ੍ਰਾਇਮਰੀ...
ਚੰਡੀਗੜ, 4 ਸਤੰਬਰ(ਜਸ਼ਨ)-ਸ਼ਹਿਰੀਆਂ ਨੂੰ ਘਰ ਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਇਕ ਅਹਿਮ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਕਰਨ ਦੀ ਯੋਜਨਾ ਬਣਾਈ ਗਈ ਹੈ ਜਿਸ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ ਅੱਠ ਵੱਡੇ ਨਗਰ ਨਿਗਮ ਸ਼ਹਿਰਾਂ ਵਿੱਚ ਇਹ ਯੋਜਨਾ ਇਸੇ ਮਹੀਨੇ ਲਾਗੂ ਹੋਵੇਗੀ। ਈ-ਗਵਰਨੈਂਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਵਿਭਾਗ ਦੇ ਉਚ...
ਮੋਗਾ, 4 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਜ਼ੋਨ ਪੱਧਰੀ ਸ਼ਤਰੰਜ ਤੇ ਟੇਬਲ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਬੜੇ ਧੂਮਧਾਮ ਨਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਜ਼ਿਲੇ ਭਰ ਦੇ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸ਼ਤਰੰਜ ਤੇ...
ਮੋਗਾ 4 ਸਤੰਬਰ(ਜਸ਼ਨ)-ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਗੁਲਬਰਗ ਲਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਹਰ ਸਾਲ ਦੀ ਤਰਾਂ ‘ਸਟੇਟ ਅਵਾਰਡ ਟੂ ਫਿਜ਼ੀਕਲ ਹੈਂਡਕੈਪਡ ‘ ਸਕੀਮ ਅਧੀਨ ਅਪੰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ ਯੋਗ ਅੰਗਹੀਣ ਵਿਅਕਤੀਆਂ, ਕ੍ਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਨੂੰ ਰਾਜ ਪੱਧਰ ‘ਤੇ 3 ਦਸੰਬਰ, 2017 ਨੂੰ ਮਨਾਏ ਜਾਣ ਵਾਲੇ ਅੰਤਰ-ਰਾਸ਼ਟਰੀ ਅਪੰਗਤਾ ਦਿਵਸ ਦੇ ਮੌਕੇ ਅਵਾਰਡ ਦੇਣ ਲਈ ਵਿਚਾਰਿਆ ਜਾਣਾ ਹੈ। ਉਨਾਂ...
ਮੋਗਾ,4 ਸਤੰਬਰ (ਜਸ਼ਨ)-ਮੋਗਾ ਫਿਰੋਜਰਪੁਰ ਰੋਡ ’ਤੇ ਸਥਿਤ ਕੈਨ ਏਸ਼ੀਆ ਇੰਮੀਗਰੇਸ਼ਨ ਸੰਸਥਾ ਨੇ ਸਿਮਰਜੀਤ ਕੌਰ ਦਾ ਕਨੇਡਾ ਵਿਚ ਪੜਾਈ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਤਲਵੰਡੀ ਦੁਸਾਂਝ ਦੀ ਨਿਵਾਸੀ ਸਿਮਰਜੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ ਆਪਣੀ ਵੀਜ਼ਾ ਕਾਪੀ ਪ੍ਰਾਪਤ ਕਰਨ ਮੌਕੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕੈਨ ਏਸ਼ੀਆ ਇੰਮੀਗਰੇਸ਼ਨ ਸੰਸਥਾ ਨੇ ਉਸਦਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕੀਤਾ ਹੈ । ਸਿਮਰਜੀਤ ਕੌਰ...

