ਧਰਮਕੋਟ :31ਜੁਲਾਈ (ਜਸ਼ਨ):ਅੱਜ ਥਾਣਾ ਧਰਮਕੋਟ ਦੇ ਸੀਨੀਅਰ ਇੰਟੈਲੀਜੈਂਸ ਅਫਸਰ ਜਰਨੈਲ ਸਿੰਘ ਸੇਵਾ ਮੁਕਤ ਹੋ ਗਏ ਹਨ। ਉਹਨਾਂ ਦੀ ਸੇਵਾ ਮੁਕਤੀ ਉਪਰ ਅੱਜ ਡੀਐਸਪੀ ਨਰੇਸ਼ ਚੰਦਰ ਪਲਤਾ ਸੀਆਈਡੀ ਮੋਗਾ ਦੀ ਅਗਵਾਈ ਹੇਠ ਵਿਸੇਸ਼ ਵਿਦਾਇਗੀ ਪਾਰਟੀ ਸਮਾਰੋਹ ਦਾ ਅਯੋਜਨ ਕੀਤਾ ਗਿਆ। ਜਿਕਰਯੋਗ ਹੈ ਕਿ ਇੰਸਪੈਕਟਰ ਜਰਨੈਲ ਸਿੰਘ ਦਾ ਜਨਮ 15 ਜੁਲਾਈ 1957 ਨੂੰ ਪਿੰਡ ਸੰਗਲਾ (ਮੋਗਾ) ਵਿਖੇ ਪਿਤਾ ਸਰਵਨ ਸਿੰਘ ਦੇ ਘਰ ਮਾਤਾ ਦਿਆਲ ਕੌਰ ਦੀ ਕੁੱਖੋਂ ਹੋਇਆ। ਇਹਨਾਂ ਨੇ ਆਪਣੀ ਮੁਢਲੀ ਪੜਾਈ ਸ...
News
ਧਰਮਕੋਟ : 31ਜੁਲਾਈ (ਜਸ਼ਨ):ਸ਼ਹੀਦ ਕਿਸ਼ੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਸਦਾ ਜੱਗ ਜਿਉਦੀਆਂ ਰਹਿੰਦੀਆਂ ਹਨ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਧਾਇਕ ਜਥੇਦਾਰ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਧਰਮਕੋਟ ਵਿਖੇ ਸ਼ਹੀਦ ੳੂਧਮ ਸਿੰਘ ਚੌਕ ਵਿੱਚ ਲੱਗੇ ਆਦਮ ਕੱਦ ਬੁੱਤ ਉਪਰ ਉਹਨਾਂ ਦੇ ਸ਼ਹੀਦੀ ਦਿਵਸ ਤੇ ਸ਼ਰਧਾਜਲੀ ਭੇਂਟ ਕਰਦਿਆਂ ਇਕੱਤਰ ਲੋਕਾਂ ਨੂੰ ਸਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸ਼ਹੀਦ ੳੂਧਮ ਸਿੰਘ ਵੱਲੋਂ ਨਿਹੱਥੇ ਲੋਕਾਂ...
ਨਿਹਾਲ ਸਿੰਘ ਵਾਲਾ ,31 ਜੁਲਾਈ (ਜਸ਼ਨ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਦੀ ਸ਼ੁਰੂਆਤ ਕਰਨ ਮੌਕੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਕਣਕ ਵੰਡਣ ਦੀ ਸਕੀਮ ਚਾਲੂ ਰੱਖੇਗੀ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਨਵੀਆਂ ਸਕੀਮਾਂ ਸਰਕਾਰ ਵੱਲੋਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ । ਉਹਨਾਂ ਕਿਹਾ ਕਿ ਵਿਰੋਧੀਆਂ ਦੇ ਭੰਡੀ ਪਰਚਾਰ ਨੂੰ ਠੱਲ ਪਾਉਂਦਿਆਂ ਕੈਪਟਨ ਸਾਹਿਬ...
ਮੋਗਾ, 31 ਜੁਲਾਈ (ਜਸ਼ਨ)-ਸ਼ਹੀਦ ਸਰਦਾਰ ਉਧਮ ਸਿੰਘ ਦੀ ਸ਼ਹੀਦੀ ਦਿਹਾੜੇ ਦੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ ਉਧਮ ਸਿੰਘ ਜੀ ਦਾ ਦੇਸ਼ ਦੀ ਆਜ਼ਾਦੀ ਵਿੱਚ ਪਾਇਆ ਯੋਗਦਾਨ ਬਹੁਤ ਹੀ ਅਨਮੋਲ ਹੈ, ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਸਾਨੂੰ ਸ਼ਹੀਦ ਉਧਮ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ...
ਮੋਗਾ,31 ਜੁਲਾਈ (ਜਸ਼ਨ)-ਸਰਪੰਚ ਯੂਨੀਅਨ ਦੇ ਪ੍ਧਾਨ ਅਤੇ ਮਾਰਕੀਟ ਕਮੇਟੀ ਮੋਗਾ ਦੇ ਉਪ ਚੇਅਰਮੈਨ ਨਿਹਾਲ ਸਿੰਘ ਭੁੱਲਰ ਅਤੇ ਉਹਨਾਂ ਦੀ ਪਤਨੀ ਸਰਪੰਚ ਬਲਵਿੰਦਰ ਕੌਰ ਤਲਵੰਡੀ ਭੰਗੇਰੀਆਂ ਨੇ ਆਪਣੀ ਪੋਤਰੀ ਗੁਰਲੀਨ ਭੁੱਲਰ ਦੇ ਦੂਸਰੇ ਜਨਮ ਦਿਨ ਤੇ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਵਿੱਚ ਪਹੁੰਚ ਕੇ ਖੂਨਦਾਨ ਕੀਤਾ । ਇਸ ਮੌਕੇ ਪਿੰਡ ਰੂਰਲ ਐਨ.ਜੀ.ਓ. ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ, ਬਲੱਡ ਪ੍ੋਜੈਕਟ ਇੰਚਾਰਜ ਦਵਿੰਦਰਜੀਤ ਸਿੰਘ ਗਿੱਲ, ਬਲੱਡ ਬੈਂਕ ਇੰਚਾਰਜ ਸਟੀਫਨ...
ਸਮਾਲਸਰ, 31 ਜੁਲਾਈ (ਗਗਨਦੀਪ)- ਕਸਬੇ ਅੰਦਰ ਟਾੱਪ ਯੂਨੀਸੈਕਸ ਸੈਲੂਨ ਐਕਸ ਸਟਾਈਲੈਂਡ ਦੀ ਸ਼ੁਰੂਆਤ ਡਾਇਰੈਕਟਰ ਖੁਸ਼ਵਿੰਦਰ ਸਿੰਘ ਤੇ ਐਮ.ਡੀ. ਅਮਨਦੀਪ ਕੌਰ ਨੇ ਸ਼ਾਨਦਾਰ ਤਰੀਕੇ ਨਾਲ ਕੀਤੀ। ਸੈਲੂਨ ਦੀ ਐਮ.ਡੀ. ਮੈਡਮ ਅਮਨਦੀਪ ਕੌਰ ਪਹਿਲਾਂ ਨਾਮਵਾਰ ਸੰਸਥਾ ਸੰਨਬੀਮ ਪਬਲਿਕ ਸਕੂਲ ਵਿੱਚ ਬਤੌਰ ਪਿ੍ਰੰਸੀਪਲ ਸੇਵਾ ਨਿਭਾਅ ਰਹੇ ਸਨ, ਹੁਣ ਉਨ੍ਹਾਂ ਨੇ ਸਕੂਲ ਦੇ ਨਾਲ ਹੀ ਪਿੰਡ ਵਾਲੀ ਸੜਕ ‘ਤੇ ਆਪਣੇ ਸੈਲੂਨ ਦੀ ਸ਼ੁਰੂਆਤ ਕੀਤੀ ਹੈ। ਐਮ.ਡੀ. ਨੇ ਦੱਸਿਆ ਕਿ ਸੈਲੂਨ ਵਿੱਚ ਟੌਹਰ ਦੇ ਸ਼ੌਕੀਨ...
ਮੋਗਾ, 31 ਜੁਲਾਈ (ਜਸ਼ਨ): ਮੋਗਾ ਹਲਕੇ ਦੇ ਪਿੰਡ ਡਰੋਲੀ ਭਾਈ ਵਿਖੇ ਹੋਣ ਵਾਲੀ ਸਰਪੰਚ ਦੀ ਜ਼ਿਮਨੀ ਚੋਣ ਲਈ ਡਰੋਲੀ ਭਾਈ ਤੋਂ ਸਰਪੰਚ ਪਦ ਦੇ ਉਮੀਦਵਾਰ ਨਾਹਰ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਦੇ ਨਵੀਂ ਦਾਣਾ ਮੰਡੀ ਸਥਿੱਤ ਦਫ਼ਤਰ ਤੋਂ ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਨੇ ਕਿਹਾ ਕਿ ਨਾਹਰ ਸਿੰਘ ਦੀ ਜਿੱਤ ਕਾਂਗਰਸ ਪਾਰਟੀ ਦੀ ਮਜ਼ਬੂਤੀ ਦਾ ਮੁੱਢ...
ਸਮਾਲਸਰ,31 ਜੁਲਾਈ (ਜਸਵੰਤ ਗਿੱਲ)- ਪੰਜਾਬ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਖਿਲਾਫ ਭੜਕਾਉਣ ਲਈ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਆਪ ਦੇ ਲੀਡਰਾਂ ਵਲੋਂ ਹਰ ਸਮੇਂ ਨਵੀਆਂ-ਨਵੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਸਰਕਾਰ ‘ਤੇ ਪੂਰਾ ਭਰੋਸਾ ਹੈ ਕਿ ਸਰਕਾਰ ਹਰ ਇੱਕ ਵਰਗ ਨਾਲ ਕੀਤਾ ਵਾਅਦਾ ਪੂਰਾ ਕਰੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਭੋਲਾ ਬਰਾੜ ਸਮਾਧ ਭਾਈ,ਐਡਵੋਕੇਟ ਨਾਹਰ ਸਿੰਘ...
ਸਮਾਲਸਰ,31 ਜੁਲਾਈ (ਜਸਵੰਤ ਗਿੱਲ)- ਮੋਗਾ ਜ਼ਿਲ੍ਹੇ ਅੰਦਰ ਕੈਂਸਰ ਦੀ ਭਿਆਨਕ ਬੀਮਾਰੀ ਕਾਲ ਵਾਂਗ ਫੈਲ ਰਹੀ ਅਤੇ ਅਨੇਕਾਂ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਹੈ। ਬੀਤੇ ਦੀਨੀ ਜਿਲ੍ਹੇ ਦੇ ਕਸਬਾ ਸਮਾਲਸਰ ਵਿਖੇ ਇੱਕ ਔਰਤ ਦੀ ਕੈਂਸਰ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਜਸਵੀਰ ਕੌਰ(60) ਪਤਨੀ ਨਾਇਬ ਸਿੰਘ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਕਾਰਨ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ,ਉਸ ਦੀ ਬੀਤੇ ਦਿਨੀ ਮੌਤ ਹੋ ਗਈ। ਮਿ੍ਰਤਕ...
ਸਮਾਲਸਰ, 31 ਜੁਲਾਈ (ਗਗਨਦੀਪ)- ਪਿੰਡਾਂ ਦੀ ਆਮ ਭੋਲੀ ਭਾਲੀ ਜਨਤਾ ਨੂੰ ਚੁਸਤ ਚਲਾਕ ਲੋਕਾਂ ਦੁਆਰਾ ਗੁੰਮਰਾਹ ਕਰਨ ਦੀਆਂ ਘਟਨਾਵਾਂ ਅਕਸਰ ਹੀ ਸੁਣਾਈ ਦਿੰਦੀਆਂ ਹਨ। ਅਜਿਹੀ ਚਲਾਕੀ ਟੈਲੀਕਾਮ ਦੁਕਾਨਦਾਰ ਅੱਜ ਕੱਲ ਕਰਨ ਵਿੱਚ ਲੱਗੇ ਹੋਏ ਹਨ ਜੋ ਕਿ ਮੋਬਾਇਲ ਨੰਬਰ ਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੇ ਨਾਮ ‘ਤੇ ਹਰੇਕ ਵਿਅਕਤੀ ਕੋਲੋਂ 20-20 ਰੁਪਏ ਵਸੂਲ ਰਹੇ ਹਨ। ਸੁਣਨ ਨੂੰ ਇਹ ਰਕਮ ਛੋਟੀ ਜਿਹੀ ਲੱਗਦੀ ਹੈ ਲੇਕਿਨ ਅਗਰ ਸਮੂਹਿਕ ਤੌਰ ‘ਤੇ ਦੇਖਿਆ ਜਾਵੇ ਤਾਂ ਇਹ ਮਸਲਾ ਹਜਾਰਾਂ ਦੀ...

