ਮੋਗਾ, 7 ਅਗਸਤ (ਜਸ਼ਨ): ਤਿੰਨ ਕਰੋੜ ਰੁਪਏ ਦੀ ਠੱਗੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਪੱਪੀ ਖਿਲਾਫ਼ ਯੂਥ ਆਗੂ ਬਲਕਾਰ ਸਿੰਘ ਭੁੱਲਰ ਨੂੰ ਐਡਿਟਡ ਅਸ਼ਲੀਲ ਵੀਡੀਓ ਰਾਹੀਂ ਬਦਨਾਮ ਕਰਨ ਦੀ ਸਾਜਿਸ਼ ਘੜਨ ’ਤੇ, ਮੋਗਾ ਦੇ ਥਾਣਾ ਸਿਟੀ -1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਇੰਨਫਾਰਮੇਸ਼ਨ ਐਕਟ ਤਹਿਤ ਕਿਸੇ ਦੀਆਂ ਨਿੱਜੀ ਤਸਵੀਰਾਂ ਜਾਂ ਜਿਨਸੀ ਕਿਰਿਆਵਾਂ ਵਾਲੇ ਚਿਤਰਾਂ ਨੂੰ ਪ੍ਰਕਾਸ਼ਿਤ ਕਰਨ ਦੇ ਸਬੰਧ ਵਿਚ ਦਰਜ ਕੀਤਾ ਗਿਆ ਹੈ...
News
ਮੋਗਾ, 8 ਅਗਸਤ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਪੜ੍ਹਾਈ, ਖੇਡਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਸਦਕਾ ਇਲਾਕੇ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਇਸ ਸਕੂਲ ਦੇ ਵਿਦਿਆਰਥੀ ਆਏ ਦਿਨ ਕਿਸੇ ਨਾਂ ਕਿਸੇ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਦੋਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ...
*शहर का कोई भी व्यक्ति बहुत कम खर्चे पर ए.सी.हाल व लंगर हाल में अपने दुख सुख के लिए प्रोग्राम कर सकता है : अनिल बंसल मोगा, 6 अगस्त (जशन) : शहीदी पार्क में मोगा पीड़ित स्मारक समिति द्वारा शहीदों की याद को ताजा करने के लिए ए.सी. हाल तथा ए.सी. लंगर हाल बनाया गया है, जो शहर निवासियों को समर्पित किया जा रहा है। इसमें शहर निवासी अपने दुख सुख के लिए प्रोग्राम कर सकते है तथा इसमें हर...
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਪੁਖ਼ਤਾ ਜਾਂਚ ਤੋਂ ਬਾਅਦ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਹਿਤਪੁਰ, ਜਲੰਧਰ ਦੇ ਪਿੰਡ ਬੂਟੇ ਦੀਆਂ ਛੰਨਾ ਦੀ ਸੜਕ ਹੇਠਾਂ ਛੁਪਾ ਕੇ ਰੱਖੀ 4 ਕਿਲੋਗ੍ਰਾਮ ਹੈਰੋਇਨ ਦੀ ਬਾਕੀ ਬਚੀ ਹੋਈ ਖੇਪ ਬਰਾਮਦ ਕੀਤੀ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ...
ਚੰਡੀਗੜ੍ਹ, 5 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ...
ਚੰਡੀਗੜ੍ਹ, 5 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ...
ਮੋਗਾ ,5 ਅਗਸਤ (ਜਸ਼ਨ) : ਅੱਜ ਆਲ ਇੰਡੀਆ ਅਗਰਵਾਲ ਸੰਮੇਲਨ ਪੰਜਾਬ ਦੀ ਇਕ ਅਹਿਮ ਮੀਟਿੰਗ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਅਗਰਵਾਲ, ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਮੋਹਨ ਮਿੱਤਲ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਜੀਤ ਕਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਚੋਖਾ ਇੰਪਾਇਰ ਵਿਖੇ ਹੋਈ। ਮੀਟਿੰਗ ਦੌਰਾਨ ਅਗਰਵਾਲ ਸਭਾ ਦੇ ਕੋ-ਚੇਅਰਮੈਨ ਸ਼੍ਰੀ ਨਵੀਨ ਸਿੰਗਲਾ ਨੂੰ ਆਲ ਇੰਡੀਆ ਅਗਰਵਾਲ ਸੰਮੇਲਨ ਪੰਜਾਬ ਦਾ ਉਪ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਉਪ ਪ੍ਰਧਾਨ ਵਜੋਂ ਮਨੋਨੀਤ ਕੀਤੇ ਗਏ...
ਮੋਗਾ ,5 ਅਗਸਤ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ 5 ਅਗਸਤ ਦਿਨ ਸ਼ਨੀਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਅਰਸ਼ਪ੍ਰੀਤ ਕੌਰ ਐੱਸ. ਐੱਚ. ਓ. ਸਾਈਬਰ ਕ੍ਰਾਈਮ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ। ਜਿਸ ਵਿੱਚ ਤੀਸਰੀ ਜਮਾਤ ਤੋਂ ਬਾਹਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਗਿੱਧਾ ਪਾ ਪਾ ਧੂੜਾਂ ਪੱਟੀਆਂ। ਸਕੂਲ ਵਿੱਚ ਅਧਿਆਪਕਾ ਲਈ ਵੀ ਵਿਸ਼ੇਸ਼ ਪ੍ਰੋਗਰਾਮ ਸੀ ਜਿਸ ਵਿੱਚ ਵੱਖ ਵੱਖ ਖੇਡਾਂ ਰਾਹੀਂ ਸਭ ਦਾ ਮਨੋਰੰਜਨ ਕੀਤਾ ਗਿਆ...
*ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦਾ ਪ੍ਰੈਸ ਸਕੱਤਰ ਥਾਪਿਆ ਚੰਡੀਗੜ੍ਹ, 5 ਅਗਸਤ ( ਜਸ਼ਨ)- ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਗੱਤਕਾ ਫੈਡਰੇਸ਼ਨ ਯੂ.ਐਸ.ਏ. ਨੇ ਦੋ ਨਾਮਵਰ ਸ਼ਖ਼ਸੀਅਤਾਂ ਨੂੰ ਦੋ ਖੇਡ ਸੰਸਥਾਵਾਂ ਅੰਦਰ ਅਹਿਮ ਅਹੁਦਿਆਂ ‘ਤੇ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਪਿ੍ਰਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦੋਂ ਕਿ ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ...
*ਵਿਦਿਆਰਥੀ ਅਰਮਾਨ ਸਿੰਘ ਨੇ ਹਾਸਲ ਕੀਤੇ ਓਵਰਆਲ 7.5 ਬੈਂਡ ਮੋਗਾ ,5 ਅਗਸਤ (ਜਸ਼ਨ): ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ ਅਤੇ ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਆਏ ਦਿਨ ਇਸ ਸੰਸਥਾ ਦੇ ਵਿਦਿਆਰਥੀ ਵਧੀਆ ਨਤੀਜੇ ਹਾਸਲ ਕਰ ਰਹੇ ਹਨ। ਇਸੇ ਲੜੀ ਨੂੰ...

