News

*30 ਜੂਨ ਤੱਕ ਨਜਾਇਜ ਬਦਲੀਆਂ ਰੱਦ ਨਾ ਹੋਈਆਂ ਤਾਂ ਵਿਸ਼ਾਲ ਧਰਨਾ 6 ਜੁਲਾਈ ਨੂੰ ਮੋਗਾ 20 ਜੂਨ ( ਜਸ਼ਨ ) : ਸਿਹਤ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਆਪਣੇ ਕੇਡਰ ਦੀਆਂ ਮੰਗਾਂ ਮੰਨਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪਰ ਸਰਕਾਰ , ਨਿਰਦੇਸ਼ਕ ਸਿਹਤ ਅਤੇ ਪਰਿਵਾਰ ਭਲਾਈ ਅਤੇ ਸਿਹਤ ਸੇਵਾਵਾਂ (ਪ.ਭ.) ਵੱਲੋਂ ਲਗਾਤਾਰ ਇਨ੍ਹਾਂ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਮਲਟੀਪਰਪਜ ਕੇਡਰ ਵਿੱਚ ਭਾਰੀ...
Tags: MULTIPURPOSE HEALTH EMPLOYEES UNION PUNJAB
ਮੋਗਾ, 20 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੌ ਸਾਲਾਂ ਦੇ ਗਰੀਬਾਂ ਅਤੇ ਦੇਸ਼ ਦੇ ਲੋਕਾਂ ਲਈ ਕੀਤੇ ਗਏ ਕਾਰਜ਼ਾ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜੂਨ ਮਹੀਨੇ ਵਿਚ ਵੱਖ-ਵੱਖ ਲੋਕਸਭਾ ਹਲਕੇ ਵਿਚ ਕੀਤੀ ਜਾ ਰਹੀ ਰੈਲੀਆਂ ਜਿਥੇ ਪਾਰਟੀ ਨੂੰ ਮਜਬੂਤੀ ਪ੍ਰਦਾਨ ਕਰੇਗੀ। ਉਥੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਕੇਂਦਰ ਸਰਕਾਰ ਦੀ ਯੋਜਨਾਵਾਂ ਬਾਰੇ ਜਾਣਕਾਰੀ ਮਿਲੇਗੀ, ਜੋ ਗੀਬਾਂ ਅਤੇ ਆਮ ਲੋਗੋਂ ਨੂੰ ਜਮੀਨੀ ਪੱਧਰ ਤੇ ਮਿਲ ਰਹੀ ਹੈ। ਇਹ...
Tags: BHARATIYA JANATA PARTY (BJP)
ਚੰਡੀਗੜ੍ਹ, 20 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ...
Tags: GOVERNMENT OF PUNJAB
ਜਲੰਧਰ, 20 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ...
Tags: GOVERNMENT OF PUNJAB
ਬਾਘਾ ਪੁਰਾਣਾ , 19 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧੀ ਹਾਸਲ ਕਰ ਚੁੱਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਇਸ ਅਸਥਾਨ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਚੱਲ ਰਹੀ ਲੰਮੇ ਸਮੇਂ ਤੋਂ ਅਖੰਡ ਪਾਠ ਦੀ ਲੜੀ ਦੇ ਭੋਗ ਉਪਰੰਤ ਲੰਬੀ ਬਾਣੀ ਦਾ ਕੀਰਤਨ ਭਾਈ ਕਮਲਜੀਤ ਸਿੰਘ ਆਲਮਵਾਲਾ, ਭਾਈ...
ਮੋਗਾ, 19 ਜੂਨ (ਜਸ਼ਨ): ਸਰਾਫਾ ਕਾਰੋਬਾਰੀ ਪਰਮਿੰਦਰ ਸਿੰਘ ਵਿੱਕੀ ਦੀ ਦਿਨ ਦਿਹਾੜੇ ਦੀ ਹੱਤਿਆ ਦੇ ਸੰਬੰਧ ਵਿੱਚ ਸਵਰਨਕਾਰ ਸੰਘ ਸਰਾਫਾ ਬਾਜ਼ਾਰ ਮੋਗਾ ਵਲੋਂ ਸਹਿਯੋਗੀ ਜੱਥੇਬੰਦੀਆਂ ਦੇ ਸਮਰਥਨ ਨਾਲ ਬਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ! ਜਿਸ ਨਾਲ ਪੁਲਸ ਪ੍ਰਸ਼ਾਸਨ ਨੇ ਦੋਸ਼ੀਆਂ ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ! ਸਵਰਨਕਾਰ ਸੰਘ ਦੇ ਪੰਜਾਬ ਪ੍ਰਧਾਨ ਕਰਤਾਰ ਸਿੰਘ ਜੌੜਾ, ਜਰਨਲ ਸਕੱਤਰ ਮੁਖਤਿਆਰ ਸਿੰਘ ਸੋਨੀ, ਸੈਕਟਰੀ ਪੰਜਾਬ ਸੁਖਚੈਨ ਸਿੰਘ...
ਧਰਮਕੋਟ, 18 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : -ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਅਤੇ ਉੱਪ ਪ੍ਰਧਾਨ ਸਰਪੰਚ ਗੁਰਦਿਆਲ ਸਿੰਘ ਬੁੱਟਰ ਨੇ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਜਿਨ੍ਹਾਂ ਨੂੰ ਹਾਲ ਹੀ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਨਰਸਿੰਗ ਕਾਲਜ ਐਸੋਸੀਏਸ਼ਨ ਵੱਲੋਂ ਉਨ੍ਹਾਂ ਦਾ ਜਿੱਥੇ ਸਨਮਾਨ ਕੀਤਾ ਗਿਆ, ਉਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਚੰਡੀਗੜ੍ਹ, 19 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ।16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ...
Tags: OBITUARY
ਮੋਗਾ, 19 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਨਗਰ ਨਿਗਮ ਮੋਗਾ ਵਿਚ ਕਾਂਗਰਸ ਦੀ ਮੇਅਰ ਨਿਤਿਕਾ ਭੱਲਾ ਵਿਰੁੱਧ ਜਿੱਥੇ ਹੁਕਮਰਾਨ ਧਿਰ ਵਲੋਂ ਡਾ ਅਮਨਦੀਪ ਅਰੋੜਾ ਦੀ ਅਗਵਾਈ ਹੇਠ 42 ਕੌਸਲਰਾਂ ਦੇ ਦਸਤਖਸਤਾ ਵਾਲਾ ਬੇਭਰੋਸਗੀ ਮਤਾ ਦੇ ਕੇ ਮੇਅਰ ਨੂੰ ਨਿਗਮ ਹਾਊਸ ਦੀ ਮੀਟਿੰਗ ਰੱਖ ਕੇ ਆਪਣਾ ਬਹੁਮਤ ਦਿਖਾਉਣ ਦੀ ਚਣੌਤੀ ਕੁੱਝ ਦਿਨ ਪਹਿਲਾ ਦਿੱਤੀ ਸੀ ਤੇ ਹਾਲੇ ਮੇਅਰ ਸ੍ਰੀਮਤੀ ਭੱਲਾ ਵਲੋਂ ਮੀਟਿੰਗ ਰੱਖਣੀ ਬਾਕੀ ਹੈ ਉੱਥੇ ਹੀ ਨਗਰ ਨਿਗਮ ਮੋਗਾ ਵਿਚ ਹੁਣ ’ਕੁਰਸੀ’ ਯੁੱਧ ਹੋਰ ਤੇਜ਼...
Tags: INDIAN NATIONAL CONGRESS
ਚੰਡੀਗੜ੍ਹ, 19 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ...
Tags: CRIME

Pages