***2027 'ਚ ਸਰਕਾਰ ਬਣਨ 'ਤੇ ਪ੍ਰਵਾਸੀਆਂ ਲਈ ਹੋਣਗੇ ਵਿਸ਼ੇਸ਼ ਐਲਾਨ: ਵਿਧਾਇਕ ਰਣਜੀਤ ਸਿੰਘ ਢਿੱਲੋ*** ਮੋਗਾ, 13 ਅਪ੍ਰੈਲ (ਜਸ਼ਨ)ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪ੍ਰਵਾਸੀ ਪੰਜਾਬੀਆਂ ਲਈ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਯੋਗਦਾਨ ਪਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਸਾਬਕਾ...
News
*ਲੋਕ ਸੇਵਾ ਲਈ ਸਮਰਪਿਤ ਭਾਵਨਾ ਅਤੇ ਸਾਫ਼ ਸੁਥਰੀ ਛਵੀਂ ਦਾ ਮਿਲਣ ਲੱਗਾ ਲਾਹਾ**** ਮੋਗਾ, 12 ਅਪ੍ਰੈਲ (ਜਸ਼ਨ ) : ਪੰਜਾਬ ਅਜੋਕੇ ਦੌਰ ਵਿਚ ਚੁਫਰਿਓਂ ਸਮੱਸਿਆਵਾਂ ਦਾ ਸ਼ਿਕਾਰ ਹੈ, ਬੇਰੁਜ਼ਗਾਰੀ, ਨਸ਼ਾਖੋਰੀ, ਭ੍ਰਿਸਟਾਚਾਰ ਸਮੇਤ ਹੋਰ ਸਮਾਜਿਕ ਅਲਾਮਤਾਂ ’ਚ ਘਿਰੇ ਪੰਜਾਬ ਨੂੰ ਦੇਖ ਕੇ ਸੂਬੇ ਦਾ ਬੁੱਧੀਜੀਵੀ ਵਰਗ ਅਤੇ ਪੰਜਾਬ ਹਿਤੈਸ਼ੀ ਅੰਦਰੋਂ ਨਿਰਾਸ਼ ਹੈ। ਪੰਜਾਬ ਵਿਚ ਹੁਣ ਜਦੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਤਿਆਰ ਹੋਣ ਲੱਗਾ ਹੈ ਤਾਂ ਇਸ ਵੇਲੇ ਪੰਜਾਬ...
ਮੋਗਾ, 10 ਫਰਵਰੀ ( ਜਸ਼ਨ ) ਮੋਗਾ ਜ਼ਿਲੇ ਅਤੇ ਨੇੜਲੇ ਜ਼ਿਲਿਆਂ ਦੇ ਲੋਕਾਂ ਨੂੰ ਜਦੋਂ ਵਿਦੇਸ਼ ਵਿਚ ਫੋਨ ’ਤੇ ਆਪਣਿਆਂ ਨਾਲ ਗੱਲ ਕਰਨ ਲਈ ਇੰਟਰਨੈਸ਼ਨਲ ਕਾਲ ਦੀ ਜਦੋਂ ਸਹੂਲਤ ਨਹੀਂ ਹੁੰਦੀ ਸੀ ਤਾਂ ਉਦੋਂ ਸਤਿੰਦਰਪਾਲ ਸਿੰਘ ਬਿੱਟੂ ਜਿਨ੍ਹਾਂ ਨੂੰ ਬਿੱਟੂ ਫੈਕਸ ਵਾਲਿਆਂ ਦੇ ਨਾਮ ਨਾਲ ਜਾਣਿਆ ਜਾਂਦਾ ਸੀ ਉਨ੍ਹਾਂ ਨੇ ਤਿੰਨ ਦਹਾਕੇ ਤੋਂ ਵੀ ਪਹਿਲਾਂ ਮੋਗਾ ਵਿਚ ਆਪਣਾ ਕਾਰਜ ਸ਼ੁਰੂ ਕੀਤਾ ਅਤੇ ਲੋਕਾਂ ਨੂੰ ਆਪਣਿਆਂ ਨਾਲ ਮਿਲਾਉਣ ਲਈ ਫੋਨ ਜਰੀਏ ਇਕ ਕੜੀ ਦਾ ਕੰਮ ਕੀਤਾ। ਤਿੰਨ ਦਹਾਕੇ ਸੇਵਾ...
ਮੋਗਾ , 12 ਫਰਵਰੀ (ਜਸ਼ਨ ) ਆਮ ਆਦਮੀ ਪਾਰਟੀ ਮੋਗਾ ਦੇ ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਵਲੋਂ ਜਾਰੀ ਪ੍ਰੈਸ ਨੋਟ ਮੁਤਾਬਿਕ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਜੀ ਦੇ ਪਿਤਾ ਖਿਲਾਫ ਕਾਂਗਰਸ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਭੱਦੀ ਟਿੱਪਣੀ ਦੇ ਵਿਰੋਧ ਵਿੱਚ ਮਿਤੀ 12/2/26 ਦਿਨ ਵੀਰਵਾਰ ਨੂੰ ਠੀਕ 11:00 ਵਜੇ ਮੇਨ ਚੌਕ ਮੋਗਾ ਵਿਖੇ ਇੱਕ ਧਰਨਾ ਦਿੱਤਾ ਜਾ ਰਿਹਾ ਸੀ ਪਰ ਕਿਸਾਨ ਜਥੇਬੰਦੀਆਂ ਵਲੋਂ ਦਿੱਤੀ ਬੰਦ ਦੀ ਕਾਲ ਨੂੰ...
ਮੋਗਾ, 10 ਫਰਵਰੀ,(ਜਸ਼ਨ ) ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਨੇ ਆਪਣੀ ਮਾਤਾ ਸਵਰਗੀ ਇੰਦਰਜੀਤ ਕੌਰ ਸੁਪਤਨੀ ਸਰਦਾਰ ਗੁਰਦੇਵ ਸਿੰਘ ਦੀ ਯਾਦ ਵਿਚ ਵਿਸ਼ੇਸ਼ ਲੋੜਾਂ ਵਾਲੇ ਪੰਜ ਵਿਅਕਤੀਆਂ ਨੂੰ ਟਰਾਈਸਾਈਕਲ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਵਲੋਂ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਵਿਨੋਦ ਬਾਂਸਲ ਨੇ ਆਖਿਆ ਕਿ ਆਮ ਲੋਕ ਅਜਿਹੇ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਤਾਂ ਕਿ ਟਰਾਈਸਾਈਕਲ...
ਨਿਹਾਲ ਸਿੰਘ ਵਾਲਾ /ਮੋਗਾ, 10 ਫਰਵਰੀ,(ਜਸ਼ਨ ) ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਸਾਡੇ ਬਜ਼ੁਰਗ , ਸਾਡਾ ਮਾਣ “ ਮੁਹਿੰਮ ਸੀਨੀਅਰ ਨਾਗਰਿਕਾਂ ਦੀ ਭਲਾਈ, ਮਾਣ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਸੀਨੀਅਰ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਸਿਹਤ ਜਾਂਚ, ਮੋਤੀਆਬਿੰਦ ਸਰਜਰੀ ਅਤੇ ਸਹਾਇਕ ਉਪਕਰਣ ਪ੍ਰਦਾਨ ਕਰਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ...
ਮੋਗਾ, 10 ਫਰਵਰੀ ( ਜਸ਼ਨ ) ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਅਧੀਨ ਆਉਂਦੇ ਬੁੱਕਣ ਵਾਲਾ ਰੋਡ 'ਤੇ 47 ਲੱਖ ਰੁਪਏ ਦੀ ਲਾਗਤ ਨਾਲ ਕੱਚੀ ਸੜਕ 'ਤੇ ਇੱਟਾਂ ਵਿਛਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਨਗਰ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਅਤੇ ਵਲੰਟੀਅਰ ਮੌਜੂਦ ਸਨ।ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਇਲਾਕਾ ਵਾਸੀਆਂ ਲਈ ਵੱਡੀ ਰਾਹਤ ਹੈ ਜੋ ਲਗਭਗ 33...
ਮੋਗਾ, 10 ਫਰਵਰੀ ( ਜਸ਼ਨ ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੋਗਾ ਦੇ ਜੀਰਾ ਰੋਡ 'ਤੇ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੂਬੇ ਵਿੱਚੋਂ ਗੈਂਗਸਟਰਾਂ ਨੂੰ ਖਤਮ ਕਰਨ ਦਾ ਦਾਅਵਾ ਕਰਦੀ ਹੈ, ਉੱਥੇ ਹੀ ਅਪਰਾਧੀ ਖੁੱਲ੍ਹੇਆਮ ਸੜਕਾਂ 'ਤੇ ਅਪਰਾਧ ਕਰ ਰਹੇ ਹਨ, ਜੋ ਇਨ੍ਹਾਂ ਦਾਅਵਿਆਂ ਦੀ ਸੱਚਾਈ ਨੂੰ ਉਜਾਗਰ ਕਰਦੇ ਹਨ। ਡਾ. ਹਰਜੋਤ ਕਮਲ ਨੇ ਕਿਹਾ...
*******ਮੁਫ਼ਤ ਬਿਜਲੀ ਤੋਂ ਲੈ ਕੇ ਕੈਸ਼ਲੈੱਸ ਇਲਾਜ ਤੱਕ, ਲੋਕ ਸੱਚਾਈ ਜਾਣ ਕੇ 'ਆਪ' ਦੇ ਨਾਲ ਖੜ੍ਹੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ**** ਚੰਡੀਗੜ੍ਹ, 10 ਫਰਵਰੀ-( jashan ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ। ਇੱਕ ਵਰਕਸ਼ਾਪ ਦੌਰਾਨ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ, ਮੁੱਖ ਮੰਤਰੀ...
ਮੋਗਾ, 10 ਫ਼ਰਵਰੀ ( ਲਛਮਣਜੀਤ ਸਿੰਘ ਪੁਰਬਾ ) ਮੋਗਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਜ਼ੀਰਾ ਰੋਡ 'ਤੇ ਤਾਬੜਤੋੜ ਗੋਲ਼ੀਆਂ ਚੱਲੀਆਂ ਹਨ। 3 ਬਾਈਕ ਸਵਾਰ ਵਿਅਕਤੀਆਂ ਨੇ ਮਜ਼ਦੂਰਾਂ ਦੇ ਸਮੂੰਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਇਸ ਘਟਨਾ ਵਿਚ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। 2 ਮਜ਼ਦੂਰਾਂ ਦੇ ਪੈਰਾਂ ਵਿਚ ਗੋਲ਼ੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਜ਼ਖ਼ਮੀ ਮਜ਼ਦੂਰ ਬਿਹਾਰ...

