*ਕੇਂਦਰ ਅਤੇ ਰਾਜ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ: ਐਂਟੀ ਕਰਪਸ਼ਨ ਫਾਉਂਡੇਸ਼ਨ* ਮੋਗਾ: 18 ਅਪ੍ਰੈਲ, 2026 (JASHAN) ਐਂਟੀ ਕਰਪਸ਼ਨ ਫਾਉਂਡੇਸ਼ਨ ਆਫ ਇੰਡੀਆ ਵੱਲੋਂ ਅਗਾਮੀ ਮੋਗਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਸਰਗਰਮੀਆਂ 'ਤੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਫਾਉਂਡੇਸ਼ਨ ਦੇ ਨੁਮਾਇੰਦਿਆਂ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ...
News
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਘੱਲ, ਜਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ, ਜਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਜੋ ਬੀ. ਬੀ.ਐਮ.ਬੀ ਚੋ ਪੰਜਾਬ ਦਾ ਵਿਰਾਸਤੀ ਮਾਲਕਾਨਾਂ ਹੱਕ ਖਤਮ ਕੀਤਾ ਹੈ ਉਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਵੱਡੇ ਛੋਟੇ ਵੱਖ-ਵੱਖ ਲੀਡਰ...
*****18 ਅਪ੍ਰੈਲ ,ਬਰਸੀ ਤੇ ਵਿਸ਼ੇਸ਼**** ਮੋਗਾ ,(ਗੁਰਮਿੰਦਰ ਸਿੰਘ ਚਾਵਲਾ) ਜਥੇਦਾਰ ਮਲਕੀਤ ਸਿੰਘ ਰਣੀਆਂ ਦਾ ਜਨਮ ਸਨ 1936 ਵਿੱਚ ਸ੍ਰ ਸਰਦਾਰਾ ਸਿੰਘ ਦੇ ਘਰ, ਮਾਤਾ ਭਗਵਾਨ ਕੌਰ ਦੀ ਕੁੱਖੋਂ ,ਪਿੰਡ ਬਿਲਾਸਪੁਰ ਵਿਖੇ ਹੋਇਆ । ਆਪ ਬਚਪਨ ਤੋਂ ਹੀ ਧਾਰਮਿਕ ਸੁਭਾਅ ਦੇ ਮਾਲਕ ਸਨ । ਆਪ ਜੀ ਦਾ ਵਿਆਹ ਸੰਨ 1958 ਵਿੱਚ ਸ੍ਰ ਕਰਤਾਰ ਸਿੰਘ ਨੰਬਰਦਾਰ ਦੀ ਸਪੁੱਤਰੀ ਬੀਬੀ ਸੁਰਜੀਤ ਕੌਰ ਵਾਸੀ ਪਿੰਡ ਗਹਿਰ (ਬਰਨਾਲਾ) ਵਿਖੇ ਹੋਇਆ ।ਆਪ ਜੀ ਦੇ ਘਰ ਤਿੰਨ ਸਪੁੱਤਰ ਅਤੇ ਇੱਕ ਸਪੁੱਤਰੀ ਨੇ...
ਚੰਡੀਗੜ੍ਹ, 16 ਅਪ੍ਰੈਲ(JASHAN) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ...
चण्डीगढ़,16 अप्रैल (बिट्टू ग्रोवर ) : पंजाब सिविल सचिवालय की जॉइंट एक्शन कमेटी के आह्वान पर आज पंजाब सिविल सचिवालय-1 में कर्मचारियों ने आम आदमी पार्टी सरकार के खिलाफ ऐतिहासिक और विशाल रैली आयोजित की। सचिवालय के इतिहास में यह पहली बार हुआ है कि डायरेक्टोरेट्स और क्षेत्रीय कार्यालयों के कर्मचारियों ने बड़ी संख्या में भाग लिया। रैली की एक खास बात यह रही कि पंजाब सिविल सचिवालय-2 के...
ਮੋਗਾ, 15 ਅਪ੍ਰੈਲ (ਜਸ਼ਨ ) ਮੋਗਾ ਪੁਲਸ ਵਲੋਂ ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਵੱਖ ਵੱਖ ਪੁਲਸ ਅਧਿਕਾਰੀਆਂ, ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਵੱਖ ਵੱਖ ਸਕੂਲੀ ਬੱਚਿਆਂ ਅਤੇ ਆਮ ਨਾਗਰਿਕਾਂ ਵਲੋਂ ਜ਼ਿਲਾ ਪ੍ਰਸ਼ਾਸਨ ਵਲੋਂ ਆਯੋਜਿਤ ਕੀਤੀ ਗਈ, ਮੈਰਾਥਨ ਦੌੜ ਵਿਚ ਭਾਗ ਲਿਆ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਅਤੇ ਆਮ ਨਾਗਰਿਕਾਂ ਵਿਚ ਇਸ ਦੌੜ ਪ੍ਰਤੀ ਭਾਰੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਇਸ ਮੈਰਾਥਨ...
ਮੋਗਾ, 15 ਅਪ੍ਰੈਲ (ਜਸ਼ਨ ) ਡਾ. ਬੀ ਆਰ ਅੰਬੇਡਕਰ ਦੀ 135 ਵੀ ਜੈਯੰਤੀ ਜ਼ਿਲਾ ਮੋਗਾ ਦੇ ਕਾਂਗਰਸ ਦਫ਼ਤਰ ਵਿਖੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਮਨਾਈ ਗਈ , ਜਿਸ ਵਿਚ ਵੱਡੀ ਗਿਣਤੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਡਾ. ਬੀ ਆਰ ਅੰਬੇਡਕਰ ਦੀਆਂ ਸਮਾਜ ਅਤੇ ਦੇਸ ਲਈ ਘਾਲੀਆਂ ਘਾਲਣਾਵਾਂ ਨੂੰ ਯਾਦ ਕੀਤਾ । ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ 15 ਅਗਸਤ 1947 ਨੂੰ ਭਾਰਤ ਦੀ ਆਜ਼ਾਦੀ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੇ ਅੰਬੇਦਕਰ ਨੂੰ ਦੇਸ਼ ਦੇ...
ਮੋਗਾ, 15 ਅਪ੍ਰੈਲ (ਊਸ਼ਾ ਕੌਰ ਜਸ਼ਨ ) ਦੁਖਦੇ-ਸੁਖਦੇ ਅਤੇ ਜਨਤਕ ਸਮਾਗਮਾਂ 'ਚ ਸ਼ਿਰਕਤ ਕਰਦਿਆਂ ਕਰਦਿਆਂ ਮਾਲਵਿਕਾ ਸੂਦ ਹੁਣ ਲੋਕ ਆਗੂ ਵਜੋਂ ਪ੍ਰਵਾਨ ਹੋ ਨਿਬੜੀ ਹੈ। ਮਿਕਨਾਤੀਸੀ ਖਿੱਚ ਵਾਲੀ ਸ਼ਖ਼ਸੀਅਤ ਸਦਕਾ ,ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਪਣੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਸੇਵਾ ਕੰਮਾਂ ਅਤੇ ਲੋਕਾਂ ਨਾਲ ਬਣਾਈ ਨਜ਼ਦੀਕੀ ਦੇ ਕਾਰਨ ਹਲਕੇ ਵਿਚ ਇੱਕ ਮਜ਼ਬੂਤ ਪਛਾਣ ਬਣਾਈ ਹੈ। ਉਹ ਪਿਛਲੇ ਕਈ ਸਾਲਾਂ ਤੋਂ ਹਲਕੇ ਦੇ ਹਰ ਪਿੰਡ...
ਮੋਗਾ, 16 ਅਪ੍ਰੈਲ (ਜਸ਼ਨ ) ਮੋਗਾ ਨਦੀਕ ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ (ਮੋਗਾ)ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਨਰੈਣ ਸਿੰਘ ਜੀ ਰੌਲੀ ਵਾਲਿਆਂ ਦੀ ਸਲਾਨਾ 24ਵੀਂ ਬਰਸੀ ਸਬੰਧੀ 9ਦਿਨਾਂ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਜੀ ਖਾਲਸਾ ਰੌਲੀ ਵਾਲਿਆਂ ਵੱਲੋਂ ਸੰਤਾਂ ਮਹਾਂਪੁਰਸ਼ਾਂ ਦੇ ਆਸ਼ੀਰਵਾਦ ਅਤੇ ਨਗਰ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ...
ਮੋਗਾ, 16 ਅਪ੍ਰੈਲ (ਜਸ਼ਨ )ਮੋਗਾ ਇਲਾਕੇ ਦੇ ਪ੍ਰਸਿੱਧ ਪੱਤਰਕਾਰ ਭੁਪਿੰਦਰ ਸਿੰਘ ਜੌੜਾ ਦੇ ਸਤਿਕਾਰਯੋਗ ਪਿਤਾ ਸ. ਸੁਖਦੇਵ ਸਿੰਘ ਜੋੜਾ ਪਿਛਲੇ ਦਿਨੀਂ 7 ਅਪ੍ਰੈਲ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਸ. ਸੁਖਦੇਵ ਸਿੰਘ ਜੋੜਾ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼...

