ਬਠਿੰਡਾ, 10 ਜਨਵਰੀ 2026:(JASHAN) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ...
News
ਚੰਡੀਗੜ੍ਹ 10 ਜਨਵਰੀ(JASHAN) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਆਗੂਆਂ ਨੇ ਜੋ ਕੀਤਾ, ਉਹ ਬੇਹੱਦ ਸ਼ਰਮਨਾਕ ਹੈ। ਪੰਜਾਬ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ, ਪਰ ਭਾਜਪਾ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਸਾਡੇ ਗੁਰੂਆਂ ਦਾ ਅਪਮਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਭਾਜਪਾ ਹੁਣ ਉਸ ਪੱਧਰ 'ਤੇ ਗਿਰ ਗਈ ਹੈ ਜਿੱਥੇ ਉਹ ਆਪਣੀ...
*ਸ੍ਰੀ ਮੁਕਤਸਰ ਸਾਹਿਬ ਵਿੱਚ ਭਾਜਪਾ ਦੇ ਮਾਘੀ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਅਧਿਕਾਰੀ ਅਤੇ ਵਰਕਰ ਸ਼ਾਮਲ ਹੋਣਗੇ: ਰਾਹੁਲ ਗਰਗ *ਬਾਘਾਪੁਰਾਣਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮਾਘੀ ਸੰਮੇਲਨ ਵਿੱਚ ਹਿੱਸਾ ਲੈਣਗੇ: ਦੀਪਕ ਤਲਵਾੜ ਮੋਗਾ, 10 ਜਨਵਰੀ (JASHAN): ਜਿਵੇਂ-ਜਿਵੇਂ ਪੰਜਾਬ ਵਿੱਚ ਭਾਜਪਾ ਦਾ ਅਧਾਰ ਵਧਦਾ ਜਾ ਰਿਹਾ ਹੈ, ਅਤੇ ਪੰਜਾਬ ਦੇ ਲੋਕ ਸ਼ਹਿਰਾਂ ਅਤੇ ਪਿੰਡਾਂ ਦੋਵਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮੋਗਾ/ਕੋਟਕਪੂਰਾ, 10 ਜਨਵਰੀ ( JASHAN )-ਕੋਟਕਪੂਰਾ ਦੇ ਸ਼੍ਰੀਮੁਕਤਸਰ ਸਾਹਿਬ ਰੇਲਵੇ ਅੰਡਰਬਿ੍ਰਜ ਦੇ ਕੋਲ ਸਥਿਤ ਚੰਡੀਗੜ੍ਹ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੇਂਟਰ (ਸੀ.ਆਈ.ਆਈ.ਸੀ.) ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸੀ.ਆਈ.ਆਈ.ਸੀ. ਕੋਟਕਪੂਰਾ ਅਪ੍ਰੈਲ ਇਨਟੇਕ ਵਿੱਚ ਯੂ.ਕੇ. ਦਾ ਸਟੱਡੀ ਵੀਜ਼ਾ ਲੈ ਕੇ ਆਇਆ ਹੈ ਅਤੇ ਜਾਣ ਲਈ ਕੁੱਝ ਹੀ ਦਿਨ ਬਚੇ ਹਨ। ਉਹਨਾਂ ਕਿਹਾ ਕਿ ਜੇਕਰ ਤੁਸੀ ਵੀ ਅਪ੍ਰੈਲ ਇਨਟੇਕ ਵਿਚ ਯੂ...
ਕੋਟਕਪੂਰਾ, 10 ਜਨਵਰੀ (JASHAN )-ਕੋਟਕਪੂਰਾ ਦੇ ਪੰਜਗਰਾਈ ਖੁਰਦ ਦੇ ਕੋਲ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਚ ਨਵੇਂ ਸੈਸ਼ਨ ਲਈ ਦਾਖਲੇ ਖੁੱਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਪ੍ਰੀ ਨਰਸਰੀ ਤੋਂ ਊੱਚੀਆ ਕਲਾਸਾਂ ਤੱਕ ਬੱਚਿਆ ਲਈ ਸੁਰੱਖਿਅਤ ਅਤੇ ਆਉਣ-ਜਾਣ ਦੀ ਸਹੂਲਤਾਂ ਨਾਲ ਪੜ੍ਹਾਈ ਸਹਿਤ ਖੇਡਾਂ ਦੀ ਸੁਵਿਧਾ ਉਪਲਬਧ ਹੈ। ਤਜਰੁਬੇਕਾਰ ਅਧਿਆਪਕਾਂ ਦੀ ਟੀਮ, ਡਿਜੀਟਲ ਕਲਾਸ ਰੂਮ, ਖੇਡਾਂ ਅਤੇ ਸਹਿ-ਪਾਠਕ੍ਰਮ...
ਮੋਗਾ, 10 ਜਨਵਰੀ (JASHAN): ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਮੋਗਾ ਵਿਧਾਨ ਸਭਾ ਹਲਕੇ ਦੇ ਪਾਰਟੀ ਵਰਕਰਾਂ, ਅਹੁਦੇਦਾਰਾਂ, ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ, ਅਤੇ ਪਾਰਟੀ ਦੀ ਤਾਕਤ, ਭਵਿੱਖ ਦੀਆਂ ਰਣਨੀਤੀਆਂ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਬਾਰੇ...
ਮੋਗਾ, 11 ਜਨਵਰੀ ( ਜਸ਼ਨ)ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਮਨਦੀਪ ਕੌਰ ਦਾ ਯੂ.ਕੇ ਦਾ ਸਟੂਡੈਂਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ...
**ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ*** ਮੋਗਾ, 11 ਜਨਵਰੀ( jashan ) ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵੱਲੋਂ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਤਿੰਨ ਰੋਜ਼ਾ 26ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਸ਼੍ਰੀ ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ...
ਮੋਗਾ, 11 ਜਨਵਰੀ ( ਜਸ਼ਨ) "ਕਾਂਉਟ ਸੀਜ਼ਰ ਮੈਟੀ” ਦਾ ਜਨਮ 11 ਜਨਵਰੀ 1809 ਈ. ਵਿੱਚ ਇਟਲੀ ਦੇਸ਼ ਦੇ ਬਲੌਨੀਆਂ ਰਾਜ ਵਿੱਚ ਰਿਓਲਾ ਨਾਮ ਦੇ ਸਥਾਨ ਵਿਚ ਹੋਇਆ। ਉਨ੍ਹਾਂ ਦਾ ਪਾਲਣ ਪੋਸ਼ਣ ਇੱਕ ਰਾਜਾ ਦੀ ਤਰ੍ਹਾਂ ਹੋਇਆ, ਕਿਉਂਕਿ ਮੈਟੀ ਪਰਿਵਾਰ ਬਹੁਤ ਵੱਡੀ ਜਗੀਰ ਦੇ ਮਾਲਿਕ ਸਨ। ਪਰ ਬਚਪਨ ਤੋਂ ਹੀ ਅਦਭੁਤ ਪ੍ਰਤਿਭਾ ਦੇ ਮਾਲਿਕ ਸੀਜ਼ਰ ਮੈਟੀ ਪੜਨ ਲਿਖਣ ਵਿੱਚ ਸਭ ਤੋਂ ਨਿਪੁੰਨ ਸਨ । ਉਨ੍ਹਾਂ ਦੇ ਸੋਚਣ ਵਿਚਾਰਨ ਦਾ ਢੰਗ ਬਿਲਕੁਲ ਅਲੱਗ ਸੀ। ਕਾਂਉਟ ਸੀਜ਼ਰ ਮੈਟੀ ਆਪਣੀ ਪੜ੍ਹਾਈ ਕਰਨ ਤੋਂ...
ਮੋਗਾ, 8 ਜਨਵਰੀ (ਜਸ਼ਨ) ਇਲੈਕਟ੍ਰੋਹੀਮੋਪੈਥੀ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ.ਜਗਤਾਰ ਸਿੰਘ ਸੇਖੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲੈਕਟ੍ਰੋਹੀਮੋਪੈਥੀ ਦੇ ਜਨਮਦਾਤਾ ਕਾਉਂਟ ਸੀਜ਼ਰ ਮੈਟੀ ਦਾ ਜਨਮ ਦਿਹਾੜਾ 11 ਜਨਵਰੀ ਦਿਨ ਐਤਵਾਰ ਨੂੰ ਬੁੱਘੀਪੁਰਾ ਚੌਂਕ ਨੇੜੇ ਚੋਖਾ ਐਮਪਾਇਰ ਵਿਖੇ ਮਨਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਇਲੈਕਟ੍ਰੋਹੀਮੋਪੈਥੀ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਅੰਦਰ ਇਸ ਸਮਾਗਮ ਵਿਚ ਸ਼ਮੂਲੀਅਤ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਡਾ.ਜਗਤਾਰ...

