ਯੂਨੀਵਰਸਲ ਨੇ ਲਗਵਾਇਆ ਅਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,18 ਮਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਅਮਨਦੀਪ ਕੌਰ ਸਪੁੱਤਰੀ ਜੋਗਿੰਦਰ ਸਿੰਘ ਵਾਸੀ ਪਿੰਡ ਧਰਮ ਸਿੰਘ ਵਾਲਾ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਦੱਸਿਆ ਕਿ ਵਿਦਿਆਰਥੀ ਦਾ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹੋਇਆ ਹੋਵੇ ਉਹ ਵੀ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਅਮਨਦੀਪ ਕੌਰ ਨੇ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਅਮਨਦੀਪ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੈਂਟ 6.5 ੳਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰ੍ਹਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ। ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮਿਟ ‘ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।   

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ