ਤਿੰਨ ਰੀਫਿੳੂਜ਼ਲਾਂ ਤੋਂ ਬਾਅਦ ਯੂਨੀਵਰਸਲ ਨੇ ਲਗਵਾਇਆ ਗੁਰਮੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 19 ਮਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮਿੰਟ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਸੰਸਥਾ ਨੇ ਇਸ ਵਾਰ ਤਿੰਨ ਵਾਰ ਰੀਫਿੳੂਜ਼ਲ ਲੱਗ ਚੁੱਕੇ ਵਿਦਿਆਰਥੀ ਗੁਰਮੀਤ ਸਿੰਘ ਸਪੁੱਤਰ ਬਲਦੇਵ ਸਿੰਘ ਵਾਸੀ ਹੈਬੋਵਾਲ ਜ਼ਿਲਾ ਲੁਧਿਆਣਾ ਦੇ ਕੇਸ ਨੂੰ ਸਹੀ ਢੰਗ ਨਾਲ ਲਗਾਇਆ ਤੇ ਇਸ ਵਿਦਿਆਰਥੀ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ । ਇਸ ਮੌਕੇ ਵਿਦਿਆਰਥੀ ਗੁਰਮੀਤ ਸਿੰਘ ਨੇ ਸੰਸਥਾਂ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇੇਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਗੁਰਮੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਸ: ਵਿਰਦੀ ਨੇ ਦੱਸਿਆ ਕਿ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ਲ ਲੱਗਣ ਵਾਲੇ ਵਿਦਿਆਰਥੀ ਉਹਨਾਂ ਨੂੰ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ ।ਉਹਨਾ ਇਹ ਵੀ ਦੱਸਿਆ ਕਿ 6 ਓਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਵਿਦਿਆਰਥੀ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾੳੂਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਉਹਨਾਂ ਦੱਸਿਆ ਕਿ ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।  ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਜੇਕਰ ਕਿਸੇ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।