ਯੂਨੀਵਰਸਲ ਨੇ ਲਗਵਾਇਆ ਤਿੰਨ ਸਾਲ ਦੇ ਗੈਪ ਮਗਰੋਂ ਗੁਰਪੀ੍ਰਤ ਸਿੰਘ ਰਾਏ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,22 ਮਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਗੁਰਪੀ੍ਰਤ ਸਿੰਘ ਰਾਏ ਸਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਧੂੁੜਕੋਟ ਟਾਹਲੀਵਾਲਾ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਗੁਰਪੀ੍ਰਤ ਸਿੰਘ ਰਾਏ ਨੇ ਦਸਿਆ ਕਿ ਉਹ 2015 ਪਾਸ ਆੳੇੁਟ ਸੀ ਅਤੇ ਉਸ ਦੇ ੳਵਰਆਲ ਸਕੋਰ 6 ਤੇ ਇਕ ਵਿਚੋਂ 5.5 ਸਨ ਅਤੇ ਉਸ ਦਾ ਤਿੰਨ ਸਾਲ ਦਾ ਸਟੱਡੀ ਗੈਪ ਹੋਣ ਦੇ ਬਾਵਜੁਦ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਘੱਟ ਸਮੇਂ ਵਿਚ ਵੀਜਾ ਲਗਵਾ ਕੇ ਦਿਤਾ,ਜਿਸ ਤੇੇ ਗੁਰਪੀ੍ਰਤ ਸਿੰਘ ਰਾਏ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਗੁਰਪੀ੍ਰਤ ਸਿੰਘ ਰਾਏ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੈਂਟ 6 ਓਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰ੍ਹਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਲਾਈ ਕਰਵਾ ਸਕਦੇ ਹਨ। ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ।ਅਤੇ ਵਿਦਿਆਰਥੀਆਂ ਨੂੰ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮੇਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਉਹਨਾਂ ਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।


