ਯੂਨੀਵਰਸਲ ਨੇ ਲਗਵਾਇਆ ਹਰਬੰਸ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,26 ਮਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਹਰਬੰਸ ਸਿੰਘ ਸਪੁੱਤਰ ਇੰਦਰਜੀਤ ਸਿੰਘ ਵਾਸੀ ਸੂਰਜ ਨਗਰ ਉਤਰੀ ਜ਼ਿਲਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ। ਹਰਬੰਸ ਸਿੰਘ ਨੇ ਦੱਸਿਆ ਕਿ ਉਹ 2016 ਪਾਸ ਆਉਟ ਸੀ ਤੇ ਉਸਦਾ ਦੋ ਸਾਲ ਦਾ ਸਟਡੀ ਗੈਪ ਸੀ,ਜਿਸਦੇ ਬਾਵਜੂਦ ਵੀ ਯੂਨੀਵਰਸਲ,ਮੋਗਾ ਨੇ ਬਹੁਤ ਹੀ ਘੱਟ ਸਮੇਂ ਵਿਚ ਉਸਦਾ ਵੀਜਾ ਲਗਵਾ ਕੇ ਦਿਤਾ। ਇਸ ਮੌਕੇ ਵਿਦਿਆਰਥੀ ਹਰਬੰਸ ਸਿੰਘ ਨੇ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਹਰਬੰਸ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੈਂਟ 6 ਓਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਲਾਈ ਕਰਵਾ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਸੰਸਥਾ ਵਿਖੇ ਆ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।


