ਆਰ.ਆਈ.ਈ.ਸੀ. ਨੇ ਲਗਵਾਇਆ ਸਰਬਜੋਤ ਸਿੰਘ ਹੇਅਰ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ

ਮੋਗਾ,31 ਮਈ (ਜਸ਼ਨ): ਮਾਲਵੇ ਦੀ ਨਾਮਵਰ ਆਰ.ਆਈ.ਈ.ਸੀ. ਇੰਮੀਗਰੇਸ਼ਨ ਸੰਸਥਾ ਵਲੋਂ ਹਰ ਵਾਰ ਦੀ ਤਰਾਂ ਇਸ ਵਾਰ ਸਰਬਜੋਤ ਸਿੰਘ ਹੇਅਰ ਪੁੱਤਰ ਅਜਮੇਰ ਸਿੰਘ ਵਾਸੀ ਘਲੋਟੀ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ (ਡਿਪੈਂਡੈਂਟ ਵੀਜ਼ਾ) ਲਗਵਾਇਆ। ਡਾਟਿਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਹੀ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ। ਉਨਾਂ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਦੇ ਆਈਅਟਸ ਵਿਚੋਂ 6 ਬੈਂਡ ਹਨ ਅਤੇ ਜਿਨਾਂ ਦਾ ਨਵਾਂ ਵਿਆਹ ਹੋਇਆ ਹੈ ਉਹ ਆਪਣੇ ਸਪਾਊਜ਼ ਦੇ ਨਾਲ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਅਪਲਾਈ ਕਰ ਸਕਦੇ ਹਨ। ਆਰ.ਆਈ.ਈ.ਸੀ. ਸੰਸਥਾ ਦਾ ਧੰਨਵਾਦ ਕਰਦਿਆਂ ਵਿਦਿਆਰਥੀ ਸਰਬਜੋਤ ਸਿੰਘ ਹੇਅਰ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵਲੋਂ ਮੇਰੀ ਆਸਟੇ੍ਰਲੀਆ ਦੇ ਵੀਜ਼ੇ ਸਬੰਧੀ ਫ਼ਾਈਲ ਬਹੁਤ ਵਧੀਆ ਤਰੀਕੇ ਨਾਲ ਤਿਆਰ ਕੀਤੀ ਗਈ ਜਿਸ ਦੇ ਆਧਾਰ ’ਤੇ ਮੈਨੂੰ ਜਲਦੀ ਵੀਜ਼ਾ ਪ੍ਰਾਪਤ ਹੋ ਗਿਆ। 
 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ