ਯੂਨੀਵਰਸਲ ਨੇ ਲਗਵਾਇਆ ਜਗਦੇਵ ਸਿੰਘ ਗਿੱਲ ਦਾ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ

ਮੋਗਾ 5 ਜੂਨ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਜਗਦੇਵ ਸਿੰਘ ਗਿੱਲ ਸਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਘੋਲੀਆ ਕਲ਼ਾਂ  ਜ਼ਿਲ੍ਹਾ ਮੋਗਾ ਦਾ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ।ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਜਿਨ੍ਹਾਂ ਦੇ ਸਪਾਉਸ ਆਸਟ੍ਰੇਲੀਆ ਵਿਚ ਸਟੱਡੀ ਪਰਮਿਟ ਤੇ ਗਏ ਹੋਏ ਹਨ,ਉਹ ਆਪਣਾ  ਅਸਟ੍ਰੇਲ਼ੀਆ ਦਾ ਡਿਪੈਂਡੈਂਟ ਵੀਜ਼ਾ ਲਗਵਾ ਸਕਦੇ ਹਨ ਅਤੇ ੳੱੁਥੇ ਜਾ ਕੇ ਕੰਮ ਵੀ ਕਰ ਸਕਦੇ ਹਨ। ਇਸ ਮੌਕੇ ਜਗਦੇਵ ਸਿੰਘ ਗਿੱਲ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਬਰਾਂ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਗਦੇਵ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਇਸ ਮੌਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਸੰਤਬਰ ਅਤੇ ਜਨਵਰੀ 2019 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮੇਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ