ਯੂਨੀਵਰਸਲ ਨੇ ਲਗਵਾਇਆ ਤਿੰਨ ਸਾਲ ਦੇ ਗੈਪ ਮਗਰੋਂ ਜਗਸੀਰ ਸਿੰਘ ਬੁੱਟਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,9 ਜੂਨ (ਜਸ਼ਨ) -ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81,ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ ਅੰਮਿ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਜਗਸੀਰ ਸਿੰਘ ਬੁੱਟਰ ਸਪੁੱਤਰ ਜਗਵਿੰਦਰ ਸਿੰਘ ਵਾਸੀ ਪਿੰਡ ਹਠੂਰ ਜ਼ਿਲ੍ਹਾ ਲੁਧਿਆਣਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਜਗਸੀਰ ਸਿੰਘ ਬੱੂਟਰ ਨੇ ਦੱਸਿਆ ਕਿ ਉਸ ਦੇ ੳਵਰਆਲ ਸਕੋਰ 6 ਤੇ ਇਕ ਵਿਚੋਂ 5.5 ਸਨ ਅਤੇ ਉਸ ਦਾ ਤਿੰਨ ਸਾਲ ਦਾ ਸਟੱਡੀ ਗੈਪ  ਹੋਣ ਦੇ ਬਾਵਜੁਦ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਘੱਟ ਸਮੇਂ ਵਿਚ ਵੀਜਾ ਲਗਵਾ ਕੇ ਦਿਤਾ,ਜਿਸ ਤੇੇ ਜਗਸੀਰ ਸਿੰਘ ਬੁੱਟਰ ਨੇ  ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਗਸੀਰ ਸਿੰਘ ਬੁੱਟਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੈਂਟ 6 ਓਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋਂ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰ੍ਹਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾਂ ਉਹਨਾਂ ਦੇ ਮਾਪਿਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ।ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦੇ ਚਾਹਵਾਨ ਹਨ ਤਾਂ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।