ਜੋਬਨਦੀਪ ਸਿੰਘ ਚੱਲਿਆ ਸਟੂਡੈਂਟ ਵੀਜ਼ਾ ਤੇ ਕੈਨੇਡਾ

ਮੋਗਾ,4 ਅਪ੍ਰੈਲ(ਜਸ਼ਨ )- ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜੋਬਨਦੀਪ ਸਿੰਘ ਡਰੋਲੀ ਭਾਈ ਨੂੰ ਬਾਇਓਮੈਟ੍ਰਿਕ ਤੋਂ ਬਾਅਦ 34 ਦਿਨਾਂ ਚ ਮਿਲਿਆ ਕੈਨੇਡਾ ਦਾ ਵੀਜ਼ਾ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜੋਬਨਦੀਪ ਸਿੰਘ ਦੀ ਸਟੱਡੀ ਵਿੱਚ ਪੰਜ ਸਾਲਾਂ ਦਾ ਗੈਪ ਸੀ। ਜੋਬਨਦੀਪ ਸਿੰਘ ਆਪਣੇ ਕਿਸੇ ਜਾਣਕਾਰ ਦੇ ਕਹਿਣ ਤੇ ਕੌਰ ਇੰਮੀਗ੍ਰੇਸ਼ਨ ਦੇਦਫਤਰ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜੋਬਨਦੀਪ ਸਿੰਘ ਦੀ ਪ੍ਰੋਫਾਈਲ ਨੂੰ ਦੇਖਣ ਤੋਂ ਬਾਅਦ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ ਅਸੀਂ ਤੁਹਾਨੂੰ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿਆਂਗੇ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 23 ਦਸੰਬਰ 2023 ਨੂੰ ਅਪਲਾਈ ਕੀਤੀ ਤੇ 08 ਫਰਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜੋਬਨਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।