ਰਣਜੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 30 ਅਪ੍ਰੈਲ (ਜਸ਼ਨ)- ਵਿਆਹੇ ਹੋਏ ਜੋੜਿਆਂ ਨੂੰ ਬੱਚਿਆਂ ਸਮੇਤ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਨਵਾਂ ਲੰਗੇਆਣਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਰਣਜੀਤ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 20 ਦਿਨਾਂ ‘ਚ ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਬਾਰ੍ਹਵੀਂ ਮੈਡੀਕਲ ਸਟਰੀਮ ਨਾਲ ਪਾਸ ਕੀਤੀ ਸੀ ਤੇ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਰਣਜੀਤ ਸਿੰਘ, ਕੌਰ ਇੰਮੀਗ੍ਰੇਸ਼ਨ ਦੇ ਧੜਾ-ਧੜ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਣਜੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ 30 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 20 ਜਨਵਰੀ 2024 ਨੂੰ ਵੀਜ਼ਾ ਆ ਗਿਆ । ਇਸ ਮੌਕੇ ਰਣਜੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।