ਹਰਪ੍ਰੀਤ ਸਿੰਘ ਦਾ ਵੀ ਆਇਆ ਕੈਨੇਡਾ ਦਾ ਸਪਾਊਸ ਵੀਜ਼ਾ

ਮੋਗਾ, ਅਕਤੂਬਰ (JASHAN)- ਪਤੀ-ਪਤਨੀ ਤੇ ਬੱਚਿਆ ਸਮੇਤ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਡਾਲਾ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੂੰ ਛੇ ਮਹੀਨੇ ਤੇ 21 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੈਨੇਡਾ ਨੇ ਓਪਨ ਵਰਕ ਪਰਮਿਟ ਦੇ ਦਰਵਾਜੇ ਖੋਲ ਦਿੱਤੇ ਹਨ ਤੇ ਹਰਪ੍ਰੀਤ ਸਿੰਘ ਨੇ ਵੀ ਉਸੇ ਦਰਵਾਜੇ ਨੂੰ ਪਾਰ ਕਰਕੇ ਕੈਨੇਡਾ ਦਾ ਵੀਜ਼ਾ ਹਾਸਿਲ ਕੀਤਾ। ਹਰਪ੍ਰੀਤ ਸਿੰਘ ਦੀ ਪਤਨੀ ਕੈਨੇਡਾ ਵਿੱਚ ਸਟੱਡੀ ਪਰਮਿਟ ਤੇ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਪ੍ਰੀਤ ਸਿੰਘ ਦੀ ਫਾਈਲ ਦਾ ਪ੍ਰੋਸੈੱਸ ਕਰਦਿਆਂ 22 ਫਰਵਰੀ 2024 ਨੂੰ ਅੰਬੈਂਸੀ ਚ ਲਗਾਈ ਤੇ 12 ਸਤੰਬਰ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।