ਸਵੇਰਾ ਹਸਪਤਾਲ ਦੇ ਐਮਡੀ ਡਾ.ਰਾਜੀਵ ਗੁਪਤਾ ਨੂੰ ਸਦਮਾ, ਮਾਤਾ ਦਾ ਦੇਹਾਂਤ, ਅੰਤਿਮ ਸਸਕਾਰ ਅੱਜ 11 ਵਜੇ

ਮੋਗਾ ,16 ਜੂਨ (ਜਸ਼ਨ) : ਸਵੇਰਾ ਹਸਪਤਾਲ ਦੇ ਐਮਡੀ ਡਾਕਟਰ ਰਜੀਵ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ੍ਰੀ ਮਤੀ ਸੱਤਿਆ ਦੇਵੀ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ! ਉਹ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ! ਮਾਤਾ ਸ਼੍ਰੀਮਤੀ ਸੱਤਿਆ ਦੇਵੀ ਦਾ ਅੰਤਿਮ ਸਸਕਾਰ ਅੱਜ 16 ਜੂਨ ਨੂੰ ਸਵੇਰੇ ਗਿਆਰਾਂ ਵਜੇ,ਗਾਂਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾ ਰਿਹਾ ਹੈ!



