ਯੂਨੀਵਰਸਲ ਮੋਗਾ ਨੇ ਲਗਵਾਇਆ ਆਸਟਰੇਲੀਆ ਦਾ ਮਲਟੀਪਲ ਵੀਜ਼ਾ

ਮੋਗਾ, 27ਜੁਲਾਈ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਮੋਗਾ ਨੇ ਸਤਵੰਤ ਸਿੰਘ ਸਰਾਂ ਅਤੇ ਉਹਨਾਂ ਦੀ ਪਤਨੀ ਅਮਰਜੀਤ ਕੌਰ ਸਰਾਂ ਵਾਸੀ ਬਲਦੇਵ ਨਗਰ, ਮੋਗਾ ਦਾ ਆਸਟਰੇਲੀਆ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਦੌਰਾਨ ਸਤਵੰਤ ਸਿੰਘ ਸਰਾਂ ਅਤੇ ਉਹਨਾਂ ਦੀ ਪਤਨੀ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਰਦੀ ਦਾ ਧੰਨਵਾਦ ਕੀਤਾ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਤੇ ਸਟਾਫ ਮੈਂਬਰਾਂ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵਲੋਂ ਆਸਟਰੇਲੀਆ, ਕੈਨੇਡਾ, ਯੂ.ਕੇ. ਅਤੇ ਯੂ.ਐਸ.ਏ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ  ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ  ਰਿਫਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲਕੇ ਜਾਣਕਾਰੀ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਜਨਵਰੀ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀ ਜਲਦ ਤੋਂ ਜਲਦ ਆ ਕੇ ਆਪਣੀਆਂ ਆਫਰ ਲੈਟਰਾਂ ਮੁਫ਼ਤ ਅਪਲਾਈ ਕਰ ਸਕਦੇ ਹਨ।