ਯੂਨੀਵਰਸਲ ਨੇ ਲਗਵਾਇਆ ਗਗਨਦੀਪ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,6 ਦਸਬੰਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਗਗਨਦੀਪ ਸਿੰਘ  ਬੰਮਰਾ ਸਪੁੱਤਰ ਜਗਤਾਰ ਸਿੰਘ ਬੰਮਰਾ ਵਾਸੀ ਧੱਲੇਕੇ, ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਗਗਨਦੀਪ ਸਿੰਘ ਬੰਮਰਾ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਗਗਨਦੀਪ ਸਿੰਘ ਬੰਮਰਾ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਪਿਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਮਈ ਅਤੇ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਸਤੰਬਰ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।