ਯੂਨੀਵਰਸਲ ਨੇ ਲਗਵਾਇਆ ਹਰਪ੍ਰੀਤ ਕੌਰ ਹੇਅਰ ਦਾ ਆਸਟ੍ਰੇਲੀਆ ਦਾ ਵੀਜ਼ਾ

ਮੋਗਾ,12 ਦਸੰਬਰ (ਜਸ਼ਨ) -ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਹਰਪ੍ਰੀਤ ਕੌਰ ਹੇਅਰ ਪਤਨੀ ਸੁਲਤਾਨ ਸਿੰਘ ਵਾਸੀ ਪੱਤੀ ਹੇਅਰ, ਪਿੰਡ ਢੁੱਡੀਕੇ, ਜ਼ਿਲਾ ਮੋਗਾ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦਾ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹੈ ਉਹ ਆ ਕੇ ਮਿਲ ਸਕਦੇ ਹਨ ਅਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਵੀਜ਼ਾ ਪ੍ਰਾਪਤ ਕਰਨ ਉਪਰੰਤ ਹਰਪ੍ਰੀਤ ਕੌਰ ਹੇਅਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਹਰਪ੍ਰੀਤ ਕੌਰ ਹੇਅਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਮਈ ਅਤੇ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਜਨਵਰੀ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।