ਯੂਨੀਵਰਸਲ ਫਸਟ ਚੁਆਇਸ ਨੇ ਸੁਰਿੰਦਰ ਸਿੰਘ ਬਰਾੜ ਦਾ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 29 ਦਸੰਬਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਸੁਰਿੰਦਰ ਸਿੰਘ ਬਰਾੜ ਸਪੁੱਤਰ ਗੁਰਜੰਟ ਸਿੰਘ ਬਰਾੜ ਵਾਸੀ ਪਿੰਡ ਕੋਟਲੀ ਅਬਲੂ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਉਹਨਾਂ ਨੂੰ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਸੁਰਿੰਦਰ ਸਿੰਘ ਬਰਾੜ ਨੇ ਸੰਸਥਾਂ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ-ਬਹੁਤ ਧੰਨਵਾਦ ਕੀਤਾ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਸੁਰਿੰਦਰ ਸਿੰਘ ਬਰਾੜ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਲਾਈ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਮਈ ਅਤੇ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਜਨਵਰੀ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।


