ਸਾਬਕਾ ਸਰਪੰਚ ਦਰਸ਼ਨ ਸਿੰਘ ਬੁਰਜ ਹਰੀਕਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ 20 ਜਨਵਰੀ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਨੇੜਲੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਮੌਤ ਤੇ ਜੋਗਿੰਦਰ ਸਿੰਘ ਪੰਜਗਰਾਈਂ, ਮੁਹੰਮਦ ਸਦੀਕ ਹਲਕਾ ਇੰਚ: ਜੈਤੋ, ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਸਿੰਘ ਭਲੂਰੀਆ, ਬਲਦੀਪ ਸਿੰਘ ਸਾਬਕਾ ਸਰਪੰਚ ਬੁਰਜ ਹਰੀਕਾ, ਸੂਬਾ ਸਿੰਘ ਬਾਦਲ, ਨਾਜਰ ਸਿੰਘ ਸਰਾਵਾਂ, ਮੱਖਣ ਸਿੰਘ ਸਰਪੰਚ ਬੁਰਜ ਹਰੀਕਾ, ਸਤਪਾਲ ਸਿੰਘ ਬਰਾੜ, ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਠਾਣਾ ਸਿੰਘ, ਜਗਰੂਪ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਗੁਰਮੇਲ ਸਿੰਘ ਪ੍ਰਧਾਨ, ਬੇਅੰਤ ਸਿੰਘ ਪੰਚਾਇਤ ਸਕੱਤਰ, ਗੁਰਚਰਨ ਸਿੰਘ ਬਰਾੜ, ਜਗਸੀਰ ਸਿੰਘ ਪ੍ਰਧਾਨ, ਸਤਨਾਮ ਸਿੰਘ ਪੰਚ, ਗੁਰਤੇਜ ਸਿੰਘ ਪੰਚ, ਸੁਖਮੰਦਰ ਸਿੰਘ ਪੰਚ, ਹਰਪਾਲ ਸਿੰਘ ਪੰਚ, ਕੌਰ ਸਿੰਘ ਪੰਚ, ਮੇਜਰ ਸਿੰਘ ਬਰਾੜ, ਗੁਰਜੰਟ ਸਿੰਘ ਬਰਾੜ, ਬਾਬਾ ਸੁਖਦੇਵ ਸਿੰਘ, ਜਸਵਿੰਦਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਜਗਦੇਵ ਸਿੰਘ ਆਦਿ ਆਗੂਆਂ ਨੇ ਡੂੰਘੇ ਦਾ ਪ੍ਰਗਟਾਵਾ ਕੀਤਾ। ਦਰਸ਼ਨ ਸਿੰਘ ਨਮਿੱਤ ਰੱਖੇ ਗਏ ਸਹਿਜ ਪਾਠ ਦਾ ਭੋਗ 24 ਜਨਵਰੀ ਦਿਨ ਬੁੱਧਵਾਰ ਨੂੰ ਦੁਪਿਹਰ 1 ਵਜੇ ਗੁਰਦੁਆਰਾ ਨਿਸ਼ਾਨ ਸਾਹਿਬ, ਪਿੰਡ ਬੁਰਜ ਹਰੀਕਾ (ਫਰੀਦਕੋਟ) ਵਿਖੇ ਪਵੇਗਾ।


